Blog

ਸਿੱਖਿਆ ਕ੍ਰਾਂਤੀ’: ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ

Politics Punjab

ਚੰਡੀਗੜ੍ਹ, 6 ਅਪ੍ਰੈਲ: ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ 7 ਅਪ੍ਰੈਲ ਤੋਂ ਸ਼ੁਰੂ ਹੋਣ ਵਾਲਾ 54 ਦਿਨਾਂ ਦਾ ਸਿੱਖਿਆ ਦਾ ਤਿਉਹਾਰ ‘ਸਿੱਖਿਆ ਕ੍ਰਾਂਤੀ’ ਦੇ ਆਗਾਜ਼ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਤਹਿਤ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ […]

ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਨਗਰ ਨਿਗਮ ਦੇ ਫੋਗਿੰਗ ਵਾਲੇ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Politics Punjab

ਹੁਸ਼ਿਆਰਪੁਰ, 6 ਅਪ੍ਰੈਲ : ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਸਮੇਤ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਿੱਚ ਫੌਗਿੰਗ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਵੱਲੋਂ ਸਥਾਨਕ ਬੂਲਾਵਾੜੀ ਚੌਕ ਤੋਂ ਨਗਰ ਨਿਗਮ ਦੇ ਫੌਗਿੰਗ ਵਾਲੇ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ […]

5ਵੇ ਮਾਂ ਭਗਵਤੀ ਜਾਗਰਣ ਵਿਚ ਹਾਜ਼ਰੀ ਲਗਵਾਉਣ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

Politics Punjab

ਸੁਖਸਾਲ (ਨੰਗਲ) 06 ਅਪ੍ਰੈਲ () ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੁਣ ਹਰ ਪਾਸੇ ਨਜ਼ਰ ਆ ਰਹੀ ਹੈ, ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆ ਪੁਲਾਘਾ ਪੁੱਟ ਰਿਹਾ ਹੈ। ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਲਈ ਕਾਰਗਰ ਸਿੱਧ ਹੋਏ ਹਨ, ਜਲ ਸਪਲਾਈ ਪ੍ਰੋਜੈਕਟ ਸੁਰੂ ਹੋਣ ਨਾਲ ਸਮੁੱਚੇ ਇਲਾਕੇ ਵਿੱਚ ਪਾਣੀ ਦੀ ਸਮੱਸਿਆਂ ਨੂੰ ਖਤਮ […]

ਜਿਸ ਕਾਲਜ ਨੇ ਦਿੱਤੀ ਡਿਗਰੀ, ਉਸ ਵਿਚ ਮੁੱਖ ਮਹਿਮਾਨ ਬਣਨਾ ਫ਼ਕਰ ਦਾ ਪਲ : ਈਟੀਓ

Amritsar Politics Punjab

ਅੰਮ੍ਰਿਤਸਰ 6 ਅਪ੍ਰੈਲ — ਡੀਏਵੀ ਕਾਲਜ ਅੰਮ੍ਰਿਤਸਰ ਵਿਖੇ 6 ਅਪ੍ਰੈਲ 2025 ਨੂੰ 66ਵੀਂ ਸਲਾਨਾ ਕਨਵੋਕੇਸ਼ਨ  ਆਯੋਜਿਤ ਕੀਤੀ ਗਈ ,ਜਿਸ ਵਿੱਚ ਪੰਜਾਬ ਸਰਕਾਰ ਦੇ ਬਿਜਲੀ ਅਤੇ ਊਰਜਾ ਵਿਭਾਗ ਦੇ ਮੰਤਰੀ ਸ.ਹਰਭਜਨ ਸਿੰਘ ਈਟੀਓ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ  ਡਾ. ਪੂਜਾ ਵਿਆਸ ਡਾਇਰੈਕਟਰ ( ਏ ਐਂਡ ਐਫ਼) ਇੰਡੀਅਨ ਕੌਂਸਲ ਆਫ ਫਿਲੋਸੋਫੀਕਲ ਰਿਸਰਚ ਨਵੀਂ ਦਿੱਲੀ ਸ਼ਾਮਿਲ ਹੋਏ ।  ਕਨਵੋਕੇਸ਼ਨ ਦੀ ਸ਼ੁਰੂਆਤ ਰਵਾਇਤੀ ਅਕਾਦਮਿਕ ਪ੍ਰੋਸੈਸ਼ਨ ਨਾਲ ਹੋਈ, ਜਿਸ […]

ਯੋਧਿਆਂ ਤੇ ਸ਼ਹੀਦਾਂ ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ- ਰਾਜਪਾਲ ਪੰਜਾਬ

Politics Punjab

ਅੰਮ੍ਰਿਤਸਰ 6 ਅਪ੍ਰੈਲ 2025– ਯੁੱਧ ਨਸ਼ਿਆਂ ਵਿਰੁੱਧ ਦੇ ਸੰਕਲਪ ਨੂੰ ਲੈ ਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੈਦਲ ਮਾਰਚ ਕਰ ਰਹੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੰਮ੍ਰਿਤਸਰ ਜਿਲ੍ਹੇ ਵਿੱਚ ਲਗਾਤਾਰ ਦੂਸਰੇ ਦਿਨ ਪੈਦਲ ਮਾਰਚ ਦੀ ਅਗਵਾਈ ਕਰਦੇ ਹੋਏ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਨਸ਼ੇ ਦੇ ਵਿਰੁੱਧ ਜਹਾਦ ਖੜਾ ਕਰਨ ਲਈ ਉੱਠ ਪੈਣ । […]

ਪੰਜਾਬ ਦੀਆਂ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤੱਤਪਰ – ਲਾਲ ਚੰਦ ਕਟਾਰੂਚੱਕ

Politics Punjab

ਲੁਧਿਆਣਾ, 6 ਅਪ੍ਰੈਲ (000) – ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬਾ ਸਰਕਾਰ ਪੰਜਾਬ ਭਰ ਦੀਆਂ 1,864 ਅਨਾਜ ਮੰਡੀਆਂ ਵਿੱਚ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਣਕ ਦੀ ਖਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ਦੀਆਂ ਅਨਾਜ ਮੰਡੀਆਂ […]

ਜ਼ਿਲ੍ਹਾ ਪੁਲਿਸ ਨੇ 10 ਨਸ਼ੀਲੇ ਟੀਕੇ, 20 ਗ੍ਰਾਮ ਤੋਂ ਵੱਧ ਹੈਰੋਇਨ, 50 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਤੇ 1140 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਕੀਤੇ ਗ੍ਰਿਫਤਾਰ 

Crime Politics Punjab

ਰੂਪਨਗਰ, 6 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ […]

ਐਮਐਲਏ  ਸ. ਸੇਖੋਂ ਨੇ ਅੱਠਵੀਂ ਕਲਾਸ ਵਿੱਚੋਂ ਪੰਜਾਬ ਭਰ ਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਨਵਜੋਤ ਕੌਰ ਨੂੰ ਕੀਤਾ ਸਨਮਾਨਿਤ

Politics Punjab

ਫਰੀਦਕੋਟ 6 ਅਪ੍ਰੈਲ  ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋ ਪਿੰਡ ਡੇਮਰੂ ਕਲਾਂ ਦੇ ਕਰਨਜੀਤ ਸਿੰਘ ਡਰਾਈਵਰ ਪੀਆਰਟੀਸੀ ਫਰੀਦਕੋਟ ਡਿੱਪੂ, ਦੀ ਬੇਟੀ ਨਵਜੋਤ ਕੌਰ ਜਿਸ ਨੇ ਅੱਠਵੀ ਕਲਾਸ ਵਿੱਚੋਂ ਪੰਜਾਬ ਭਰ ਚੋਂ ਦੂਸਰਾ ਸਥਾਨ ਹਾਸਲ ਕੀਤਾ ਨੂੰ ਉਹਨਾਂ ਦੇ ਘਰ ਜਾਕੇ ਸਨਮਾਨਿਤ ਕੀਤਾ ਅਤੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੜਕੀਆਂ ਹਰ ਖੇਤਰ […]

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਖੁਦ ਨੋਟਿਸ ਲਿਆ; ਐਸ.ਐਸ.ਪੀ. ਤੋਂ ਮੰਗੀ ਰਿਪੋਰਟ

Crime Politics Punjab

ਚੰਡੀਗੜ੍ਹ, 6 ਅਪ੍ਰੈਲ: ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਪਿੰਡ ਜਨਸੂਹਾ, ਜ਼ਿਲ੍ਹਾ ਪਟਿਆਲਾ ਦੇ ਪਿੰਡ ਵਾਸੀਆਂ ਵੱਲੋਂ ਇੱਕ ਔਰਤ ਨਾਲ ਬੇਹੁਰਮਤੀ ਦੇ ਦੋਸ਼ਾਂ ਸਬੰਧੀ 7 ਅਪ੍ਰੈਲ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ ਲੈਂਦਿਆਂ ਕਮਿਸ਼ਨ ਨੇ ਐਸ.ਪੀ. ਰੈਂਕ […]

ਸਪੀਕਰ ਸੰਧਵਾਂ ਨੇ ਰਗਬੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

Faridkot Politics Punjab

ਕੋਟਕਪੂਰਾ 6 ਅਪ੍ਰੈਲ  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਰਗਬੀ ਐਸੋਸੀਏਸ਼ਨ ਫਰੀਦਕੋਟ ਵੱਲੋਂ ਪਿੰਡ ਹਰੀਨੌਂ ਵਿਖੇ ਕਰਵਾਏ ਗਏ 9ਵੇ ਰਗਬੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਲਈ ਖੇਡਾਂ ਵਤਨ ਪੰਜਾਬ […]