Blog

ਡਿਪਟੀ ਕਮਿਸ਼ਨਰ ਨੇ ਗਿਰੀ ਟ੍ਰਰੈਵਰਲਜ਼ ਅਮਲੋਹ ਦਾ ਲਾਇਸੈਂਸ ਕੀਤਾ ਰੱਦ

Politics Punjab

ਫ਼ਤਹਿਗੜ੍ਹ ਸਾਹਿਬ 14 ਫਰਵਰੀ:-                 ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਗਿਰੀ ਟ੍ਰਰੈਵਰਲਜ਼, ਕੋਰਟ ਰੋਡ ਅਮਲੋਹ, ਫ਼ਤਹਿਗੜ੍ਹ ਸਾਹਿਬ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।                 ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀ ਪ੍ਰਸ਼ੋਤਮ ਗਿਰੀ ਵਾਸੀ ਵਾਰਡ ਨੰ: 11 ਅਮਲੋਹ ਨੂੰ ਗਿਰੀ ਟ੍ਰਰੈਵਰਲਜ਼ ਕੋਰਟ ਰੋਡ ਅਮਲੋਹ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ […]

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਡਿਜੀਟਲ ਸਿੱਖਿਆ ਪਹਿਲਕਦਮੀ ਦੀ ਸ਼ੁਰੂਆਤ

Punjab

ਚੰਡੀਗੜ੍ਹ, 14 ਫਰਵਰੀ:ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ […]

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਦਾ ਲਿਆ ਜਾਇਜਾ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ 14 ਫਰਵਰੀ                               ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹੇ ਵਿੱਚ ਬਕਾਇਆ ਪਏ ਇੰਤਕਾਲਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ, ਇਸ ਗੱਲ ਦਾ  ਪ੍ਰਗਟਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮਾਲ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਉਹਨਾਂ […]

ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

Politics Punjab

ਚੰਡੀਗੜ੍ਹ, 14 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਕੀਤੇ ਗਏ ਕਈ ਉਪਰਾਲਿਆਂ ਦੇ ਚਲਦਿਆਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਸ਼ਹੀਦ ਸੈਨਿਕਾਂ ਦੇ 26 ਆਸ਼ਰਿਤਾਂ ਨੂੰ ਸਰਕਾਰੀ […]

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਦਾ ਕਾਰਿੰਦਾ 3,000 ਰੁਪਏ ਰਿਸ਼ਵਤ ਲੈਂਦਾ ਕਾਬੂ

Politics Punjab

ਚੰਡੀਗੜ੍ਹ, 14 ਫਰਵਰੀ, 2025:  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਰਾਮਪਾਲ ਨਾਮਕ ਇੱਕ ਆਮ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮਾਲ ਹਲਕਾ ਨਵਾਂਸ਼ਹਿਰ-1 ਵਿੱਚ ਤਾਇਨਾਤ ਪਟਵਾਰੀ ਵਿਪਨ ਕੁਮਾਰ ਦਾ ਸਾਥੀ ਹੈ ਅਤੇ ਉਸ ਪਟਵਾਰੀ ਖਾਤਰ 3,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਪ੍ਰਾਪਤ ਕਰ ਰਿਹਾ ਸੀ। ਇਸ ਬਾਰੇ […]

ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ: ਗੁਰਮੀਤ ਸਿੰਘ ਖੁੱਡੀਆਂ

Politics Punjab

ਚੰਡੀਗੜ੍ਹ, 14 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 35 ਮਹੀਨਿਆਂ ਦੌਰਾਨ ਡੇਅਰੀ ਵਿਕਾਸ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ‘ਤੇ 48 ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਰਸ ਦੇ ਆਧਾਰ […]

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

Politics Punjab

ਚੰਡੀਗੜ੍ਹ, 14 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਲਈ ਸ਼ੁਭਕਾਮਨਾਵਾਂ ਦਿੱਤੀਆਂ।ਅੱਜ ਇੱਥੇ ਦੋਵੇਂ ਕ੍ਰਿਕਟਰਾਂ ਨੇ ਪਰਿਵਾਰ ਸਮੇਤ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਅਰਸੇ […]

ਜਲੰਧਰ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਤਿਮਾਹੀ ਮੀਟਿੰਗਾਂ ਦਾ ਕੰਮ ਪੂਰਾ ਹੋਇਆ

Jalandhar Politics Punjab

ਆਰਥਿਕ ਵਰ੍ਹੇ 2024-2025 ਦੀ ਤੀਜੀ ਤਿਮਾਹੀ ਦੀ ਸਮੀਖਿਆ ਕਰਨ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ   1 0.02.2025 ਨੂੰ ਪੂਰਾ ਹੋ ਗਿਆ ਹੈ!  ਐਲ ਡੀ ਐਮ ਜਲੰਧਰ ਸ਼੍ਰੀ ਐੱਮ ਐੱਸ ਮੋਤੀ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਹੈ ਕਿ 20.01. 2025  ਨੂੰ ਜਲੰਧਰ ਪੂਰਬੀ ਅਤੇ ਪੱਛਮੀ ਬਲਾਕਾਂ ਦੀ ਮੀਟਿੰਗ  ਨਾਲ ਇਹ ਸਿਲਸਿਲਾ ਸ਼ੁਰੂ ਹੋਇਆ […]

ਜਲੰਧਰ ਦਿਹਾਤੀ ਪੁਲਿਸ ਵਲੋਂ 90 ਕਿਲੋਗ੍ਰਾਮ ਭੁੱਕੀ ਸਮੇਤ ਇੱਕ ਬਦਨਾਮ ਨਸ਼ਾ ਤਸਕਰ ਗ੍ਰਿਫ਼ਤਾਰ

Politics Punjab

ਜਲੰਧਰ, 14 ਫਰਵਰੀ: ਸੀਆਈਏ ਸਟਾਫ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਬਦਨਾਮ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 90 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀ ਨੂੰ ਕਰਤਾਰਪੁਰ ਖੇਤਰ ਵਿੱਚ ਇੱਕ ਵਿਸ਼ੇਸ਼ ਕਾਰਵਾਈ ਦੌਰਾਨ ਇੱਕ ਐਕਸਯੂਵੀ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਗੁਰਚਰਨ ਸਿੰਘ, ਵਾਸੀ ਪਿੰਡ […]

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰੜਵਾਲ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਨੂੰ ਭਰਵਾਂ ਹੁੰਗਾਰਾ ਮਿਲਿਆ, ਵੱਖ-ਵੱਖ ਕੰਪਨੀਆਂ ਵੱਲੋਂ 153 ਪ੍ਰਾਰਥੀਆਂ ਦੀ ਚੋਣ

Politics Punjab

ਧੂਰੀ/ਸੰਗਰੂਰ, 14 ਫਰਵਰੀ- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਦੇ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਦੇਸ਼ ਭਗਤ ਪੌਲੀਟੈਕਨੀਕ ਕਾਲਜ, ਬਰੜਵਾਲ ਵਿਖੇ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਗਿਆ। ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ੍ਰੀਮਤੀ ਸਿੰਪੀ ਸਿੰਗਲਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਮੌਕੇ 24 ਨਾਮਵਾਰ ਕੰਪਨੀਆਂ ਜਿਵੇਂ ਕਿ […]