ਮੋਗਾ, 4 ਅਪ੍ਰੈਲਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਕਾਰਵਾਈਆਂ ਜੰਗੀ ਪੱਧਰ ਉੱਪਰ ਜਾਰੀ ਹਨ। ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਸ਼੍ਰੀ ਅਸ਼ਵਨੀ ਕਪੂਰ, ਡਿਪਟੀ ਇੰਸਪੈਕਟਰ ਜਨਰਲ ਪੁਲਿਸ ਫਰੀਦਕੋਟ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਅਜੇ ਗਾਂਧੀ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਇਸ ਮੁਹਿੰਮ ਤਹਿਤ ਨਸ਼ਾ ਸਮਗਲਰਾਂ/ਤਸਕਰਾਂ […]
