Blog

ਪਟਿਆਲਾ ਹੈਰੀਟੇਜ ਤੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪਟਿਆਲਾ ਤਿਆਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲਿਆ ਤਿਆਰੀਆਂ ਦਾ ਜਾਇਜ਼ਾ

Politics Punjab

ਪਟਿਆਲਾ, 12 ਫਰਵਰੀ:ਪਟਿਆਲਾ ਸ਼ਹਿਰ 13 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਤੇ 14 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਲੱਗਣ ਵਾਲੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸ਼ਹਿਰ ਦੇ ਵੱਖ ਵੱਖ ਸਥਾਨਾਂ ‘ਤੇ ਹੋਣ ਵਾਲੇ ਪਟਿਆਲਾ ਹੈਰੀਟੇਜ ਦੇ ਸਮਾਗਮਾਂ ਦੀਆਂ ਤਿਆਰੀਆਂ ਦਾ […]

ਟੀਕਾਕਰਨ ਸਬੰਧੀ ਕੀਤੇ ਜਾਣ ਵਾਲੇ ਸਰਵੇ ਨੂੰ ਸਿਹਤ ਕਰਮੀ ਜਲਦ ਤੋਂ ਜਲਦ ਮੁਕੰਮਲ ਕਰਨ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

Politics Punjab Tarn Taran

ਤਰਨ ਤਾਰਨ, 12 ਫਰਵਰੀ  ਜ਼ਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ  ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਦਫਤਰ ਸਿਵਲ ਸਰਜਣ ਵਿਖੇ ਵੱਖ- ਵੱਖ ਬਲਾਕਾਂ ਨਾਲ ਸੰਬੰਧਿਤ ਨੋਡਲ ਅਫਸਰਾਂ, ਮਲਟੀਪਰਪਜ ਹੈਲਥ ਸੁਪਰਵਾਈਜ਼ਰ (ਫੀਮੇਲ) ਅਤੇ ਬੀ.ਐਸ.ਏਜ ਦੀ ਟੀਕਾਕਰਨ ਲਈ ਹੈਂਡ ਕਾਊਂਟ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ

Politics Punjab

 ਚੰਡੀਗੜ੍ਹ, 12 ਫਰਵਰੀ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਸੂਬੇ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਵਿੱਚ ਅਟੁੱਟ ਵਿਸ਼ਵਾਸ ਰੱਖਣ ਦੀ ਸੇਧ ਦਿੱਤੀ ਹੈ। ਉਹ ਕਿਸੇ […]

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

Politics Punjab

ਚੰਡੀਗੜ੍ਹ, 12 ਫਰਵਰੀ  ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਵਾਸੀਆਂ ਅਤੇ ਵਿਸ਼ਵ ਭਰ ਵਿੱਚ ਵੱਸਦੇ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ੍ਰੀ ਗੁਰੂ ਰਵਿਦਾਸ ਜੀ, ਜੋ ਬਰਾਬਰੀ, ਇਨਸਾਫ਼ […]

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

Politics Punjab

ਚੰਡੀਗੜ੍ਹ/ਦਿੜ੍ਹਬਾ/ਕੌਹਰੀਆਂ/ ਛਾਜਲੀ, 12 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਏ ਅਤੇ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ। ਉਹਨਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਪਾਵਨ ਬਾਣੀ ਮਾਨਵਤਾ ਦਾ ਸੁਚੱਜਾ ਮਾਰਗ […]

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime Politics Punjab

ਚੰਡੀਗੜ੍ਹ, 12 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ ‘ਅਮਰੂਦ ਬਾਗ ਘੁਟਾਲੇ’ ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12 ਕਰੋੜ ਰੁਪਏ ਦਾ ਮੁਆਵਜ਼ਾ […]

ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਸਾਲਾਨਾ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੇ ਮੱਛੀ ਪੂੰਗ ਦਾ ਹੋ ਰਿਹੈ ਉਤਪਾਦਨ: ਖੁੱਡੀਆਂ

Politics Punjab

ਚੰਡੀਗੜ੍ਹ, 12 ਫਰਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਮੱਛੀ ਉਤਪਾਦਨ ਅਤੇ ਐਕੁਆਕਲਚਰ ਦੇ ਵਿਕਾਸ ਲਈ ਕੀਤੇ ਗਏ ਵੱਖ-ਵੱਖ ਉਪਾਵਾਂ ਸਦਕਾ ਪੰਜਾਬ ਵਿੱਚ ਮੱਛੀ ਪਾਲਣ ਦੇ ਖੇਤਰ ਵਿੱਚ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਮੱਛੀ ਪੂੰਗ ਫਾਰਮਾਂ […]

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ 

Gurdaspur Politics Punjab

ਬਟਾਲਾ 12 ਫਰਵਰੀ ( ) ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਸਰਜਾ ਦੇ ਲੋੜਵੰਦ ਵਿਦਿਆਰਥੀਆਂ ਲਈ ਵਰਦੀਆਂ ਭੇਂਟ ਕੀਤੀਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਗਗਨਦੀਪ ਸਿੰਘ ਨੇ ਦੱਸਿਆ ਕਿ ਉੱਘੇ ਸਮਾਜ ਸੇਵੀ ਤੇ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਸੰਸਥਾਪਕ ਸਵਰਗੀ ਲੈਕਚਰਾਰ ਸ. ਲਖਵਿੰਦਰ ਸਿੰਘ ਢਿਲੋਂ ਦੀ ਯਾਦ […]

ਜੱਦੀ ਪਿੰਡ ਫਤਹਿਗੜ੍ਹ ਪੰਜਤੂਰ ਵਿੱਚ ਕੁੜੀਆਂ ਨੂੰ ਦੇ ਰਹੀ ਸਕਿੱਲ ਟ੍ਰੇਨਿੰਗ, ਹੁਣ ਤੱਕ 500 ਤੋਂ ਵਧੇਰੇ ਕੁੜੀਆਂ ਨੂੰ ਕੀਤਾ ਸਕਿੱਲਡ

Politics Punjab

ਫ਼ਤਹਿਗੜ੍ਹ ਪੰਜਤੂਰ/ਮੋਗਾ, 12 ਫਰਵਰੀ (000) – ਪੰਜਾਬੀਆਂ ਉੱਤੇ ਦੋਸ਼ ਲੱਗਦੇ ਹਨ ਕਿ ਇਹ ਲੋਕ ਆਪਣੀ ਜਨਮ ਭੂਮੀ ਨੂੰ ਛੱਡ ਕੇ ਵਿਦੇਸ਼ਾਂ ਵਿੱਚ ਸੈਟਲ ਹੋ ਰਹੇ ਹਨ। ਜੋ ਲੋਕ ਇੱਥੋਂ ਜਾ ਰਹੇ ਹਨ ਉਹ ਆਪਣੀ ਮੁੜ ਇੱਥੋਂ ਦੀ ਸਾਰ ਨਹੀਂ ਲੈਂਦਾ ਹੈ। ਇਹਨਾਂ ਸਾਰੀਆਂ ਦੰਦ ਕਥਾਵਾਂ ਨੂੰ ਨਿਊਜ਼ੀਲੈਂਡ ਵਿੱਚ ਪੈਦਾ ਹੋਈ ਪੰਜਾਬਣ ਮੁਟਿਆਰ ਅਵੰਤਿਕਾ ਪੰਜਤੂਰੀ (23 […]

ਪਟਿਆਲਾ ਹੈਰੀਟੇਜ ਤੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪਟਿਆਲਾ ਤਿਆਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲਿਆ ਤਿਆਰੀਆਂ ਦਾ ਜਾਇਜ਼ਾ

Patiala Politics Punjab

ਪਟਿਆਲਾ, 12 ਫਰਵਰੀ:ਪਟਿਆਲਾ ਸ਼ਹਿਰ 13 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਤੇ 14 ਫਰਵਰੀ ਤੋਂ ਸ਼ੀਸ਼ ਮਹਿਲ ਵਿਖੇ ਲੱਗਣ ਵਾਲੇ ਸਰਸ ਮੇਲੇ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸ਼ਹਿਰ ਦੇ ਵੱਖ ਵੱਖ ਸਥਾਨਾਂ ‘ਤੇ ਹੋਣ ਵਾਲੇ ਪਟਿਆਲਾ ਹੈਰੀਟੇਜ ਦੇ ਸਮਾਗਮਾਂ ਦੀਆਂ ਤਿਆਰੀਆਂ ਦਾ […]