Blog

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

Politics Punjab Rupnagar

ਭਰਤਗੜ੍ਹ 12 ਫਰਵਰੀ ()ਹਰਜੋਤ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਭਾਸ਼ਾ ਵਿਭਾਗ ਪੰਜਾਬ ਨੇ ਸਮੁੱਚੀ ਲੋਕਾਈ ਨੂੰ ਗੁਰੂ ਰਵਿਦਾਸ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਤੇ ਵਧਾਈ ਦਿੱਤੀ ਹੈ।        ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਭਰਤਗੜ੍ਹ, […]

ਗੈਂਗਸਟਰ ਅਰਸ਼ ਡੱਲਾ ਗੈਂਗ ਦੇ 02 ਮੈਂਬਰ ਅਸਲੇ ਸਮੇਤ ਕਾਬੂ: ਐੱਸ.ਐੱਸ.ਪੀ. ਰਵਜੋਤ ਗਰੇਵਾਲ

Fatehgarh Sahib Politics Punjab

ਫ਼ਤਹਿਗੜ੍ਹ ਸਾਹਿਬ, 12 ਫਰਵਰੀ ਡਾ.ਰਵਜੋਤ ਗਰੇਵਾਲ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਇੱਥੇ ਆਪਣੇ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ  ਦੱਸਿਆ ਕਿ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਰਾਕੇਸ਼ ਯਾਦਵ,  ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਅਤੇ  ਨਿਖਿਲ ਗਰਗ, ਉਪ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਅਮਰਬੀਰ ਸਿੰਘ ਇੰਚਾਰਜ, ਸੀ. ਆਈ.ਏ. ਸਰਹਿੰਦ ਦੀ ਨਿਗਰਾਨੀ ਵਿੱਚ […]

ਕ੍ਰਿਸ਼ੀ ਵਿਗਆਨ ਕੇਂਦਰ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

Fatehgarh Sahib Politics Punjab

ਫ਼ਤਹਿਗੜ੍ਹ ਸਾਹਿਬ, 12 ਫਰਵਰੀ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ  ਕੇਂਦਰ ਵੱਲੋਂ ਖੇੜਾ ਬਲਾਕ ਦੇ ਪਿੰਡ ਮਹਿਤਾਬਗੜ੍ਹ ਵਿਖੇ ਸਰ੍ਹੋਂ ਦੀਆਂ ਸੁਧਰੀਆਂ ਉਤਪਾਦਨ ਅਤੇ ਸੁਰੱਖਿਅਤ ਤਕਨੀਕਾਂ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਮਹਿਤਾਬਗੜ, ਭੂਆਖੇੜੀ ਅਤੇ ਝਾਮਪੁਰ ਦੇ ਲਗਭਗ 50 ਕਿਸਾਨਾਂ ਨੇ ਭਾਗ ਲਿਆ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫਸਲ […]

ਗੁੱਡ ਟਚ ਅਤੇ ਬੈਡ ਟਚ ਬਾਰੇ ਹਰ ਬੱਚੇ ਨੂੰ ਕੀਤਾ ਜਾਵੇ ਜਾਗਰੂਕ — ਡਿਪਟੀ ਕਮਿਸ਼ਨਰ

Politics Punjab Sri Muktsar Sahib

ਸ੍ਰੀ ਮੁਕਤਸਰ ਸਾਹਿਬ 12  ਫਰਵਰੀਜਿਲ੍ਹਾ ਬਾਲ ਸੁਰੱਖਿਆ ਯੂਨਿਟ, ਸ੍ਰੀ ਮੁਕਤਸਰ ਸਾਹਿਬ ਦੇ ਕੰਮਾਂ ਦਾ ਰਿਵਿਊ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮੀਟਿੰਗ ਦੌਰਾਨ ਕੀਤਾ।ਉਹਨਾਂ ਕਿਹਾ ਕਿ ਹਰ ਬੱਚੇ ਨੂੰ ਗੁਡ ਟਚ ਅਤੇ ਬੈਡ ਟਚ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਅਤੇ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਤਹਿਤ ਹਰ ਲੋੜਵੰਦ ਬੱਚੇ ਨੂੰ ਪੂਰਾ ਲਾਭ […]

ਇਫਕੋ ਵੱਲੋਂ ਵਿਸ਼ਵ ਦਾਲਾਂ ਦਿਵਸ ਮੌਕੇ ਪਿੰਡ ਪਹੇੜੀ ਦੀ ਸਹਿਕਾਰੀ ਸਭਾ `ਚ ਕਿਸਾਨ ਸਭਾ ਦਾ ਆਯੋਜਨ

Fatehgarh Sahib Politics Punjab

ਫ਼ਤਹਿਗੜ੍ਹ ਸਾਹਿਬ, 12 ਫਰਵਰੀ: ਵਿਸ਼ਵ ਦਾਲਾਂ ਦਿਵਸ ਮੌਕੇ ਦੇਸ਼ ਦੀ ਸਭ ਤੋਂ ਵੱਡੀ ਸਹਿਕਾਰੀ ਸੰਸਥਾ ਇਫਕੋ ਵੱਲੋਂ ਪਿੰਡ ਪਹੇੜੀ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿੱਚ ਕਿਸਾਨ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਹਾਜਰ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ।  ਇਸ ਮੌਕੇ ਇਫਕੋ ਦੇ ਜ਼ਿਲ੍ਹਾ ਮੈਨੇਜਰ ਹਿਮਾਂਸ਼ੂ ਜੈਨ ਨੇ ਇਫਕੋ […]

ਸਪੀਕਰ ਸੰਧਵਾ ਨੇ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਮੌਕੇ ਕੱਢੇ ਗਏ ਨਗਰ ਕੀਰਤਨ ਵਿਚ ਕੀਤੀ ਸ਼ਿਰਕਤ

Faridkot Politics Punjab

ਕੋਟਕਪੂਰਾ 12 ਫਰਵਰੀ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰੇਮ ਨਗਰ ਕੋਟਕਪੂਰਾ ਵਿਖੇ  ਭਗਤ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਕੱਢੇ ਗਏ ਨਗਰ ਕੀਰਤਨ ਵਿਚ  ਸ਼ਿਰਕਤ ਕੀਤੀ। ਉਨ੍ਹਾਂ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਭਗਤ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਅਤੇ […]

ਨਾਗਰਿਕ ਕੇਂਦ੍ਰਿਤ ਸੇਵਾਵਾਂ ਦੀ ਘਰਾਂ ਤੱਕ ਪਹੁੰਚ ਨੂੰ 43 ਤੋਂ ਵਧਾ ਕੇ 406 ਕੀਤਾ ਗਿਆ

Politics Punjab S.A.S Nagar

ਐਸ.ਏ.ਐਸ.ਨਗਰ, 11 ਫਰਵਰੀ, 2025:ਰਾਜ ਦੇ ਨਾਗਰਿਕਾਂ ਲਈ ਪ੍ਰਸ਼ਾਸਨਿਕ ਅਤੇ ਸਰਕਾਰੀ ਸੇਵਾਵਾਂ ਦੀ ਪਹੁੰਚ ਨੂੰ ਹੋਰ ਵਧਾਉਣ ਲਈ, ‘ਡੋਰ ਸਟੈਪ ਡਿਲੀਵਰੀ’ (ਘਰ ਜਾ ਕੇ ਸੇਵਾਵਾਂ ਦੇਣ) ਨਾਗਰਿਕ ਕੇਂਦਰਿਤ ਸੇਵਾਵਾਂ ਦੇ ਦਾਇਰੇ ਨੂੰ 43 ਤੋਂ ਵਧਾ ਕੇ 406 ਕਰ ਦਿੱਤਾ ਗਿਆ ਹੈ।       ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਕੀਤੀ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ […]

ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ

Politics Punjab

ਚੰਡੀਗੜ੍ਹ, 11 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਸਾਂਭ-ਸੰਭਾਲ ਦੇ ਖੇਤਰ ਵਿੱਚ ਸ਼ਾਨਦਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2024 ਵਿੱਚ ਸੂਬਾ ਸਰਕਾਰ ਵੱਲੋਂ ਇਤਿਹਾਸਕ ਅਤੇ ਸੱਭਿਆਚਾਰਕ ਸਮਾਰਕਾਂ ਦੇ ਸੁਰਜੀਤੀਕਰਨ, ਆਧੁਨਿਕੀਕਰਨ ਅਤੇ ਸਾਂਭ-ਸੰਭਾਲ ਲਈ ਲਗਭਗ 73 […]

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਮੁਬਾਰਕਾਂ

Politics Punjab

ਚੰਡੀਗੜ੍ਹ, 11 ਫਰਵਰੀ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਸਮੂਹ ਪੰਜਾਬੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਇੱਥੋਂ ਜਾਰੀ ਆਪਣੇ ਸੁਨੇਹੇ ਵਿਚ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰ, ਹਮਦਰਦੀ ਅਤੇ ਬਰਾਬਰੀ ਦਾ ਦਿੱਤਾ ਸੰਦੇਸ਼ ਸਾਨੂੰ ਆਉਣ ਵਾਲੇ […]

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

Politics Punjab

ਚੰਡੀਗੜ੍ਹ, 11 ਫਰਵਰੀ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. […]