ਹੁਸ਼ਿਆਰਪੁਰ, 2 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦਾ ਹਰ ਖੇਤਰ ਦੇ ਵਿਕਾਸ ਵਿਚ ਵੱਡਾ ਯੋਗਦਾਨ ਹੈ ਜਿਸ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ। ਅੱਜ ਇਥੇ ਸੋਨਾਲੀਕਾ ਗਰੁੱਪ ਵਲੋਂ ਗਊਸ਼ਾਲਾ ਹਰਿਆਣਾ ਨੂੰ ਇਕ ਟਰੈਕਟਰ ਅਤੇ ਇਕ ਲੱਖ ਰੁਪਏ ਦੀ ਮਾਇਕ ਮਦਦ ਦਿੱਤੇ ਜਾਣ […]
