Blog

 ਐਨ ਆਈ ਸੀ ਦਫਤਰ ਫਾਜਿਲ੍ਹਕਾ ਵੱਲੋਂ ਸਰਕਾਰੀ ਸਕੂਲ ਫਾਜਿਲਕਾ ਲੜਕੇ ਵਿਚ ਮਨਾਇਆ ਗਿਆ

Fazilka Politics Punjab

ਫਾਜ਼ਿਲਕਾ 11 ਫਰਵਰੀ ਜਿਲ੍ਹਾਂ ਫਾਜ਼ਿਲਕਾ ਵਿਚ ਸੁਰਖਿਅਤ ਇੰਟਰਨੈੱਟ ਦਿਵਸ  ਐਨ ਆਈ ਸੀ ਦਫਤਰ ਫਾਜਿਲ੍ਹਕਾ ਵੱਲੋਂ ਸਰਕਾਰੀ ਸਕੂਲ ਫਾਜਿਲਕਾ ਲੜਕੇ ਅਤੇ ਐਨ ਆਈ ਸੀ ਦਫਤਰ ਫਾਜ਼ਲਿਕਾ ਵਿਚ ਮਨਾਇਆ ਗਿਆ। ਇਸ ਸਾਰੇ ਪ੍ਰੋਗਰਾਮ ਨੂੰ ਅਯੋਜਿਤ ਜ਼ਿਲ੍ਹਾ ਸੂਚਨਾ ਤਕਨੀਕੀ ਅਧਿਕਾਰੀ ਫਾਜਿਲ੍ਹਕਾ ਰਜਤ ਦਹੀਆ ਵਲੋਂ ਕੀਤਾ ਗਿਆ। ਉਹਨਾਂ ਇੰਟਰਨੈਟ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੇ ਸਾਨੂੰ ਇੱਕ ਕੋਨੇ ਤੋਂ ਦੂਜੇ […]

ਪੀ.ਡੀ.ਏ ਨੇ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕੀਤੀ ਕਾਰਵਾਈ

Patiala Politics Punjab

ਪਟਿਆਲਾ, 11 ਫਰਵਰੀ:  ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਦੌਲਤਪੁਰ ਵਿਖੇ ਅਣ ਅਧਿਕਾਰਤ ਕਲੋਨੀ ਖ਼ਿਲਾਫ਼ ਕਾਰਵਾਈ ਕਰਦਿਆਂ ਗਰੀਨ ਬੈਲਟ ਵਿੱਚ ਬਿਨਾਂ ਮਨਜ਼ੂਰੀ ਵਿਕਸਤ ਕੀਤੀ ਜਾ ਰਹੀ ਅਣ ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਗਿਆ ਹੈ।  ਇਸ ਮੁਹਿੰਮ ਤਹਿਤ ਪੀ.ਡੀ.ਏ. ਦੇ ਅਧਿਕਾਰੀਆਂ ਵੱਲੋਂ ਇਹ […]

ਸਰੋਜ ਗੁਪਤਾ ਨੇ ਰੈਡ ਕਰਾਸ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ ਇਕ ਲੱਖ ਰੁਪਏ ਦਾ ਯੋਗਦਾਨ

Hoshiarpur Politics Punjab

ਹੁਸ਼ਿਆਰਪੁਰ, 11 ਫਰਵਰੀ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਮਾਨਸਿਕ ਤੌਰ ’ਤੇ ਕਮਜ਼ੋਰ ਬੱਚਿਆਂ ਦੀ ਭਲਾਈ ਲਈ ਚਲਾਏ ਜਾ ਰਹੇ ਵਿੰਗਸ ਪ੍ਰੋਜੈਕਟ ਲਈ ਹੁਸ਼ਿਆਰਪੁਰ ਦੇ ਨਿਊ ਜਗਤਪੁਰਾ ਵਸਨੀਕ ਸਰੋਜ ਗੁਪਤਾ ਨੇ ਇਕ ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ।ਉਨ੍ਹਾਂ ਆਪਣੇ ਸਵ: ਪਤੀ ਵਿਜੇ ਕੁਮਾਰ ਗੁਪਤਾ ਦੀ ਯਾਦ ਵਿਚ ਇਹ ਸਹਿਯੋਗ ਰੈਡ ਕਰਾਸ ਸੁਸਾਇਟੀ ਨੂੰ ਦਿੱਤਾ ਹੈ।ਸਕੱਤਰ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਵਿਸ਼ੇਸ਼ ਬੱਚਿਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਰੈਡ ਕਰਾਸ ਵਿੰਗਸ ਪ੍ਰੋਜੇਕਟ ਤਹਿਤ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਕੰਟੀਨਾਂ ਖੋਲ੍ਹੀਆਂ ਗਈਆਂ ਹਨ।ਉਨ੍ਹਾਂ ਇਸ ਨੇਕ ਕੰਮ ਲਈ ਸਰੋਜ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਇਸ਼ਾਂਕ ਗੋਇਲ, ਕਾਰਜਕਾਰੀ ਕਮੇਟੀ ਮੈਂਬਰ ਰਾਜੀਵ ਬਜਾਜ ਅਤੇ ਵਿਸ਼ੇਸ਼ ਬੱਚੇ ਭਾਵਿਕ, ਸਾਵਿਤਰੀ ਅਤੇ ਦਿਲਾਵਰ ਵੀ ਮੌਜੂਦ ਸਨ।

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟਰੈਵਲ ਏਜੰਟਾਂ ਵਿਰੁੱਧ 8 ਐਫ.ਆਈ.ਆਰਜ਼ ਦਰਜ

Punjab

ਚੰਡੀਗੜ੍ਹ, 10 ਫਰਵਰੀ: ਸੂਬੇ ਦੇ ਭੋਲੇ-ਭਾਲੇ ਵਿਅਕਤੀਆਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਨਕੇਲ ਕਸਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਇਸ ਖੇਤਰ ਵਿੱਚ ਚੱਲ ਰਹੇ ਬਹੁ-ਰਾਸ਼ਟਰੀ ਮਨੁੱਖੀ ਤਸਕਰੀ ਨੈਟਵਰਕ ਨੂੰ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਇਹ ਕਾਰਵਾਈ ਉਨ੍ਹਾਂ ਭਾਰਤੀ ਨਾਗਰਿਕਾਂ ਨਾਲ ਸਬੰਧਤ ਹੈ ਜਿਨ੍ਹਾਂ ਨੂੰ […]

17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ

Politics Punjab

ਚੰਡੀਗੜ 10 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹੌਲਦਾਰ ਰਣਜੀਤ ਸਿੰਘ ਵਿਰੁੱਧ ਵੱਖ-ਵੱਖ ਸਮਿਆਂ ਤੇ ਗੂਗਲ ਪੇਅ ਰਾਹੀਂ ਅਤੇ ਨਕਦ 17800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਿ੍ਰਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ […]

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

Politics Punjab

ਚੰਡੀਗੜ੍ਹ, 10 ਫਰਵਰੀ: ਸੂਬੇ ਭਰ ਵਿੱਚ ਸੜਕਾਂ ‘ਤੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸੜਕ ਸੁਰੱਖਿਆ ਲਈ ਡੇਟਾ-ਅਧਾਰਿਤ ਪਹੁੰਚ ਲਾਗੂ ਕਰਨ ਵਾਸਤੇ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ ਏ.ਐਸ. […]

ਸੌਂਦ ਵੱਲੋਂ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

Politics Punjab

ਚੰਡੀਗੜ੍ਹ, 10 ਫਰਵਰੀ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਕੈਨੇਡਾ ਵਾਸੀ ਜਰਨੈਲ ਸਿੰਘ ਅੱਜ ਕੱਲ੍ਹ ਪੰਜਾਬ ਵਿੱਚ ਆਏ ਹੋਏ ਸਨ। ਇੱਥੋਂ ਜਾਰੀ ਸ਼ੋਕ ਸੰਦੇਸ਼ ਵਿੱਚ […]

ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ – ਡਾ. ਰਵਜੋਤ ਸਿੰਘ

Politics Punjab

ਚੰਡੀਗੜ੍ਹ, 10 ਫਰਵਰੀ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸੀਪਲ ਭਵਨ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਸਾਇੰਸ, ਤਕਨਾਲੋਜੀ ਐਂਡ ਵਾਤਾਵਰਣ ਵਿਭਾਗ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਬੁੱਢਾ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਤਤਕਾਲ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇੰਡਸਟਰੀ ਦੇ ਗੰਦੇ […]

ਜਰਖੜ ਖੇਡਾਂ ਤੇ ਕੈਬਨਿਟ ਮੰਤਰੀ ਅਤੇ ਆਪ ਪ੍ਰਧਾਨ ਸ੍ਰੀ ਅਮਨ ਅਰੋੜਾ ਦਾ “ਪੰਜਾਬ ਦਾ ਮਾਣ  ਐਵਾਰਡ”  ਨਾਲ ਹੋਇਆ ਸਨਮਾਨ

Politics Punjab

ਲੁਧਿਆਣਾ 10 ਫਰਵਰੀ (.          ) 37ਵੀਂਆ ਮਾਡਰਨ ਪੇਂਡੂ ਮਿੰਨੀ ਉਲੰਪਿਕ ਖੇਡਾਂ ਦੇ ਫਾਈਨਲ ਸਮਾਰੋਹ ਤੇ ਸ੍ਰੀ ਅਮਨ ਅਰੋੜਾ ਸਟੇਟ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਕੈਬਨਟ ਮੰਤਰੀ ਦਾ ਪੰਜਾਬ ਪ੍ਰਤੀ ਵਧੀਆ ਰਾਜਨੀਤਿਕ ਅਤੇ ਸਮਾਜਿਕ ਸੇਵਾਵਾਂ ਬਦਲੇ ਆਪ ਪਾਰਟੀ ਦੇ ਸਪੋਰਟਸ ਵਿੰਗ ਵੱਲੋਂ “ਪੰਜਾਬ ਦਾ ਮਾਣ ਐਵਾਰਡ ” ਦੇ ਕੇ ਸਨਮਾਨਿਤ ਕੀਤਾ ਗਿਆ।  […]

ਸੂਬੇ ‘ਚ ਬਰਨਾਲਾ ਜ਼ਿਲ੍ਹਾ ਦਿਵਿਆਂਗਜਨ ਲਈ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਪਹਿਲੇ ਸਥਾਨ ‘ਤੇ

Politics Punjab

ਚੰਡੀਗੜ੍ਹ, 10 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਕਾਰਜਸ਼ੀਲ ਹੈ।  ਸੂਬੇ ਵਿੱਚ ਦਿਵਿਆਂਗਜਨ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਬਣਾਏ ਜਾਂਦੇ ਯੂ.ਡੀ.ਆਈ.ਡੀ. ਕਾਰਡ ਦੀ ਸਹੂਲਤ ਦੇਣ ਵਿੱਚ ਜ਼ਿਲ੍ਹਾ ਬਰਨਾਲਾ ਪਹਿਲੇ ਸਥਾਨ ‘ਤੇ ਹੈ। ਇਹ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. […]