ਸ੍ਰੀ ਮੁਕਤਸਰ ਸਾਹਿਬ, 30 ਮਾਰਚ ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਵੱਲੋਂ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਮਾਰਚ ਮਹੀਨੇ ਦੇ ਅੰਤ ਤੱਕ ਲਗਭਗ 450 ਪਸ਼ੂਆਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਉਣ ਲਈ ਵੈਟਨਰੀ ਡਾ. ਰਮਨਦੀਪ ਸਿੰਘ ਅਤੇ ਵੈਟਨਰੀ ਇੰਸਪੈਕਟਰ ਸ੍ਰੀ ਜਸ਼ਨਦੀਪ […]
Blog

ਪ੍ਰੋਗਰਾਮ ‘ਆਰੰਭ’ – ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ
ਚੰਡੀਗੜ੍ਹ, 30 ਮਾਰਚ:ਪੰਜਾਬ ਸਰਕਾਰ ਵੱਲੋਂ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਇੱਕ ਨਵੀਨਤਮ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਪਿਆਂ ਨੂੰ ਸਰਲ, ਖੇਡ-ਅਧਾਰਤ ਗਤੀਵਿਧੀਆਂ ਰਾਹੀਂ ਆਪਣੇ ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ […]

ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਫੈਂਸਿੰਗ ਕੋਰਟ ਲਈ ਪਿੰਡ ਰਾਣਵਾਂ ਦੀ ਪੰਚਾਇਤ ਨੂੰ 20 ਲੱਖ ਰੁਪਏ ਦਿੱਤੇ

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ, 30 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ […]

ਰੂਪਨਗਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ
ਰੂਪਨਗਰ, 30 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ […]

ਸਪੀਕਰ ਨੇ ਪਿੰਡ ਸੰਧਵਾਂ ਦੇ ਸਲਾਈ ਸੈਂਟਰ ਵਿਖੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ
ਕੋਟਕਪੂਰਾ 30 ਮਾਰਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਪਿੰਡ ਸੰਧਵਾਂ ਵਿਖੇ ਚੱਲ ਰਹੇ ਸਲਾਈ ਸੈਂਟਰ ਵਿਖੇ ਸਿਲਾਈ ਦੀ ਸਿਖਲਾਈ ਪ੍ਰਾਪਤ ਕਰ ਰਹੀਆਂ 23 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਲਾਈ ਸੈਂਟਰ ਲਈ ਜਰੂਰੀ ਵਸਤੂਆਂ ਜਿਵੇਂ ਇੰਟਰਲੋਕ ਮਸ਼ੀਨ, ਪੀਕੋ ਮਸ਼ੀਨ ,ਪਾਣੀ ਲਈ ਵਾਟਰ ਕੂਲਰ,ਪ੍ਰੈਸ, ਕੂਲਰ […]

ਖੇਤੀਬਾੜੀ ਖੇਤਰ ਵਿੱਚ ਮਿੱਟੀ ਤੇ ਪਾਣੀ ਦੀ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਮਜ਼ਬੂਤੀ ਲਈ ਪੰਜਾਬ ਤੇ ਕੈਲੀਫੋਰਨੀਆ ਨੇ ਹੱਥ ਮਿਲਾਇਆ
ਚੰਡੀਗੜ੍ਹ, 29 ਮਾਰਚ: ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਰੱਖੀ ਗਈ ਉੱਚ-ਪੱਧਰੀ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਮਿੱਟੀ ਅਤੇ ਪਾਣੀ ਵਰਗੇ ਬੇਸ਼ਕੀਮਤੀ ਵਸੀਲਿਆਂ ਦੀ ਸੰਭਾਲ ਲਈ ਕੰਮ ਕਰ ਰਹੇ ਅੰਤਰਰਾਸ਼ਟਰੀ ਮਾਹਿਰਾਂ ਦੇ ਮੌਜੂਦਾ ਅਤੇ ਭਵਿੱਖੀ ਖੋਜ ਕਾਰਜਾਂ ਨੂੰ ਸਹਿਯੋਗ ਦੇਣ ਲਈ ਲੋੜੀਂਦੀ ਸਹਾਇਤਾ […]

ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਦੇ ਤਿੰਨ ਵਿਦਿਆਰਥੀਆਂ ਨੇ ਨਵੋਦਿਆਂ ਦਾਖਲਾ ਪ੍ਰੀਖਿਆ ਕੀਤੀ ਪਾਸ
ਫਾਜਿਲਕਾ 29 ਮਾਰਚਪਿਛਲੇ ਦਿਨੀ ਨਵੋਦਿਆ ਸੰਮਤੀ ਵੱਲੋ ਸੂਬੇ ਦੇ ਸਕੂਲਾਂ ਦੇ ਪੰਜਵੀਂ ਪਾਸ ਕਰ ਚੁੱਕੇ ਵਿਦਿਆਰਥੀਆਂ ਦੀ ਕਲਾਸ ਛੇਵੀਂ ਵਿੱਚ ਦਾਖਲੇ ਲਈ ਪੂਰੇ ਪੰਜਾਬ ਵਿੱਚ ਦਾਖਲਾ ਪ੍ਰੀਖਿਆ ਲਈ ਗਈ ਸੀ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਸਤੀਸ਼ ਕੁਮਾਰ ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਦੇ ਹਜਾਰਾ ਵਿਦਿਆਰਥੀਆਂ ਨੇ ਇਸ ਦਾਖਲਾ […]

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ- ਵਿਧਾਇਕ ਸ਼ੈਰੀ ਕਲਸੀ
ਬਟਾਲਾ, 29 ਮਾਰਚ ( ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ, ਜਿਸ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆ ਦੇ ਮਿਆਰ ਨੂੰ ਹੋਰ ਉਚਾਈਆਂ ‘ਤੇ ਲੈਕੇ ਜਾਂਦਿਆਂ ਆਧੁਨਿਕ ਤਕਨੀਕ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ […]

ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ’ਚ ਉਤਸ਼ਾਹ ਨਾਲ ਮਾਪਿਆਂ ਨੇ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ
ਪਟਿਆਲਾ 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲ ’ਚ ਹੋਈ ਮਾਪੇ ਅਧਿਆਪਕ ਮਿਲਣੀ ’ਚ ਮਾਪਿਆਂ ਨੇ ਉਤਸ਼ਾਹ ਨਾਲ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ। ਇਸ ਪ੍ਰੋਗਰਾਮ ਵਿੱਚ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਨਾਭਾ ਦੇ ਵਿਧਾਇਕ […]