ਮਾਨਸਾ, 16 ਜਨਵਰੀ : ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ 76ਵੇਂ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ […]
Blog
ਭਰਤਗੜ੍ਹ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਟੀਕਾਕਰਣ ਅਤੇ ਜਾਗਰੂਕਤਾ ਕੈਂਪ ਦਾ ਸਫਲ ਆਯੋਜਨ
ਭਰਤਗੜ 16 ਜਨਵਰੀ ()ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਦੀ ਅਗਵਾਈ ਵਿੱਚ ਭਰਤਗੜ੍ਹ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਟੀਕਾਕਰਣ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਟੀਕਾਕਰਣ ਦੇ ਨਾਲ-ਨਾਲ ਪਰਿਵਾਰ ਨਿਯੋਜਨ, ਐਚ.ਆਈ.ਵੀ/ਏਡਸ ਕੰਟਰੋਲ ਪ੍ਰੋਗਰਾਮ, ਰਾਸ਼ਟਰੀ ਡਾਇਰੀਆ ਕੰਟਰੋਲ ਪ੍ਰੋਗਰਾਮ ਅਤੇ ਜਨਨੀ ਸੁਰੱਖਿਆ ਯੋਜਨਾ ਬਾਰੇ ਵੀ ਜਾਗਰੂਕਤਾ ਮੁਹਿੰਮ ਚਲਾਈ ਗਈ। ਸਿਹਤ ਵਿਭਾਗ ਦੀ ਟੀਮ ਨੇ ਲੋਕਾਂ […]
ਡਿਪਟੀ ਕਮਿਸ਼ਨਰ ਨੇ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ ਗਣਤੰਤਰਤਾ ਦਿਵਸ ਮਨਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ- ਵੱਖ ਵਿਭਾਗਾਂ ਦੇ ਜਿ਼ਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਣਤੰਤਰਤਾ ਦਿਵਸ ਸਮਾਗਮ 26 ਜਨਵਰੀ 2025 ਨੂੰ ਗੁਰੂ […]
ਵਧੀਕ ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
ਮੋਗਾ 16 ਜਨਵਰੀ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਬੇਅੰਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ […]
ਡੀ.ਆਈ.ਜੀ, ਡੀ.ਸੀ, ਤੇ ਐੱਸ.ਐੱਸ.ਪੀ ਵੱਲੋਂ ਨਹਿਰੂ ਸਟੇਡੀਅਮ ਦਾ ਦੌਰਾ
ਫਰੀਦਕੋਟ 16 ਜਨਵਰੀ 2025() 26 ਜਨਵਰੀ ਨੂੰ ਗਣਤੰਤਰਤਾ ਦਿਵਸ ਤੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦੇਣਗੇ। ਇਸ ਸੰਬੰਧ ਵਿੱਚ ਸੁਰੱਖਿਆ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ.ਆਈ.ਜੀ ਫਰੀਦਕੋਟ ਰੇਂਜ਼ ਸ਼੍ਰੀ ਅਸ਼ਵਨੀ ਕਪੂਰ ,ਡਿਪਟੀ ਕਮਿਸ਼ਨਰ […]
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 16 ਜਨਵਰੀ ਜ਼ਿਲ੍ਹਾ ਕਚਹਿਰੀਆਂ, ਅਮਲੋਹ ਅਤੇ ਖਮਾਣੋਂ ਸਬ ਡਵੀਜ਼ਨ ਦੀਆਂ ਅਦਾਲਤਾਂ ਵਿਖੇ 08 ਮਾਰਚ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲੋੜਵੰਦਾਂ ਨੂੰ ਲਾਭ ਪਹੁੰਚਾਉਣ ਅਤੇ ਇਸ ਦੀ ਸਫਲਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਾਰੇ ਮੈਂਬਰ ਸਾਹਿਬਾਨ ਵੱਧ ਚੜ੍ਹ ਕੇ ਸਹਿਯੋਗ ਦੇਣ। ਇਹ ਨਿਰਦੇਸ਼ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ […]
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਅਧਿਕਾਰੀਆਂ ਨਾਲ ਹੋਈ ਬੈਠਕ
ਫਾਜ਼ਿਲਕਾ, 16 ਜਨਵਰੀ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਤਾਂ ਜੋ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਸੇ ਤਹਿਤ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਨੂੰ ਸਫਲ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸੜਕੀ […]
ਗੁਰਵਿੰਦਰ ਸਿੰਘ ਬਹਿੜਵਾਲ ਲਗਾਤਾਰ ਤੀਜੀ ਵਾਰ ਜਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ
ਤਰਨ ਤਾਰਨ 16 ਜਨਵਰੀ ਹਲਕੇ ਦੇ ਵਿਕਾਸ ਕਾਰਜਾਂ ਵਿਚ ਵੱਧ ਚੱੜ ਕੇ ਯੋਗਦਾਨ ਪਾਉਣ ਕਾਰਨ ਪੰਜਾਬ ਸਰਕਾਰ ਵਲੋਂ ਲਗਾਤਾਰ ਤੀਜੀ ਵਾਰ ਗੁਰਵਿੰਦਰ ਸਿੰਘ ਬਹਿੜਵਾਲ ਨੂੰ ਜਿਲਾ ਯੋਜਨਾ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ਼੍ਰੀ ਗੁਰਵਿੰਦਰ ਸਿੰਘ ਬਹਿੜਵਾਲ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ […]
ਨੈਸ਼ਨਲ ਸਕੂਲ ਖੇਡਾਂ: ਡਿਪਟੀ ਕਮਿਸ਼ਨਰ ਵਲੋਂ ਸ਼ਾਨਦਾਰ ਪ੍ਰਦਰਸ਼ਨ ਵਾਲੇ ਖਿਡਾਰੀਆਂ ਦਾ ਸਨਮਾਨ
ਬਰਨਾਲਾ, 16 ਜਨਵਰੀ 68ਵੀਆਂ ਨੈਸ਼ਨਲ ਸਕੂਲ ਖੇਡਾਂ (ਨੈੱਟਬਾਲ) ਜੋ ਕਿ ਛੱਤੀਸਗੜ੍ਹ ਵਿਖੇ ਹੋਈਆਂ ਵਿੱਚ ਜ਼ਿਲ੍ਹਾ ਬਰਨਾਲਾ ਦੇ ਮੁੰਡੇ ਅਤੇ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਪੰਜਾਬ ਦੀ ਟੀਮ ਨੂੰ ਦੋ ਚਾਂਦੀ ਤੇ ਇੱਕ ਕਾਂਸੀ ਦਾ ਤਗਮਾ ਜਿਤਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਵਾਪਸ ਪਹੁੰਚਣ ‘ਤੇ ਜੇਤੂ ਖਿਡਾਰੀਆਂ ਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਵਿਸ਼ੇਸ਼ ਸਨਮਾਨ […]
ਯੂ. ਡੀ. ਆਈ. ਡੀ ਕਾਰਡ ਬਣਾਉਣ ਵਿੱਚ ਜ਼ਿਲ੍ਹਾ ਬਰਨਾਲਾ ਪੰਜਾਬ ਭਰ ਵਿੱਚੋਂ ਮੋਹਰੀ
ਬਰਨਾਲਾ, 16 ਜਨਵਰੀ ਸਿਹਤ ਵਿਭਾਗ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ ਏ ਐਸ ਦੇ ਦਿਸ਼ਾ – ਨਿਰਦੇਸ਼ਾਂ ਤਹਿਤ ਦਿਵਿਆਂਗਜਨ ਨੂੰ ਸੇਵਾਵਾਂ ਦਿੰਦੇ ਹੋਏ ਨਵੰਬਰ ਤੇ ਦਸੰਬਰ 2024 ਦੌਰਾਨ 65 ਫੀਸਦੀ ਤੋਂ ਵੱਧ ਦਿਵਿਆਂਗਜਨ ਨੂੰ ਯੂ.ਡੀ.ਆਈ.ਡੀ ਕਾਰਡ ( ਯੂਨੀਕ ਡੀਸੇਬਿਲਟੀ ਆਡੇਂਟੀਫਿਕੇਸ਼ਨ ਕਾਰਡ) ਬਣਾਉਣ ਵਿੱਚ ਪੰਜਾਬ ਵਿੱਚੋਂ ਮੋਹਰੀ ਸਥਾਨ ਹਾਸਲ ਕੀਤਾ ਗਿਆ ਹੈ। ਇਸ ਪ੍ਰਾਪਤੀ […]