ਚੰਡੀਗੜ੍ਹ / ਤਰਨਤਾਰਨ, 30 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ […]
