ਚੰਡੀਗੜ੍ਹ / ਜਲੰਧਰ 30 ਮਾਰਚ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈਐਸ.ਐਸ.ਪੀ. ਜਲੰਧਰ (ਦਿਹਾਤੀ) ਗੁਰਮੀਤ ਸਿੰਘ ਦੀ ਅਗਵਾਈ ਵਿੱਚ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਥਾਨਕ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਥਾਣਾ ਨੂਰਮਹਿਲ ਅਧੀਨ ਪੈਂਦੇ ਪਿੰਡ ਪਾਸਲਾ ਵਿਖੇ ਗੈਰ-ਕਾਨੂੰਨੀ ਉਸਾਰੀ […]
