ਬਰਨਾਲਾ, 19 ਫਰਵਰੀਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਬਣ ਰਹੇ ਕ੍ਰਿਟੀਕਲ ਕੇਅਰ ਯੂਨਿਟ (ਸੀ.ਸੀ.ਯੂ.) ਦੀ ਇਮਾਰਤ ਦਾ ਦੌਰਾ ਕਰ ਕੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਪਲੇਟਲੈਟ ਐਜੀਟੇਟਰ ਕਮ ਇਨਕਿਊਬੇਟਰ ਮਸ਼ੀਨ ਵੀ ਮਰੀਜ਼ਾਂ ਨੂੰ ਸਮਰਪਿਤ ਕੀਤੀ। ਸ. ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ […]
