ਮਿਲਾਵਟਖੋਰਾਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਅਕਤੂਬਰ:                                     ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ  ਵੱਲੋਂ ਸਾਫ ਸੁਥਰਾ ਵਾਤਾਵਰਣ ਅਤੇ ਸਿਹਤਮੰਦ ਪਕਵਾਨ ਨੂੰ ਉਤਸ਼ਾਹਤ ਕਰਨ ਲਈ ਜੋ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ ਦੇ ਸਬੰਧ ਵਿੱਚ ਫੂਡ ਸੇਫਟੀ ਵੱਲੋਂ ਅੱਜ ਸਵੇਰੇ ਗੋਲਡਨ ਗੇਟ ਵਿਖੇ ਮਿਲਾਵਟਖੋਰਾਂ ਨੂੰ ਫੜਣ ਲਈ ਇਕ ਸਪੈਸ਼ਲ ਨਾਕਾ ਲਗਾਇਆ ਗਿਆ ਸੀ, ਜਿਸ ਦੀ ਅਗਵਾਈ ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ […]

Continue Reading

ਗੁਣਵੱਤਾ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ ਮੈਗਾ ਮਾਪੇ-ਅਧਿਆਪਕ ਮੀਟਿੰਗਾਂ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਕਿਹਾ ਕਿ ਪੰਜਾਬ ਭਰ ਦੇ ਸਾਰੇ ਸਰਕਾਰੀ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਮੈਗਾ ਮਾਪੇ-ਅਧਿਆਪਕ ਮੀਟਿੰਗਾਂ (ਪੀ.ਟੀ.ਐਮ.) ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚਕਾਰ ਇੱਕ ਗੂੜਾ ਰਿਸ਼ਤਾ ਕਾਇਮ ਕਰਦਿਆਂ ਸੂਬੇ ਅੰਦਰ ਸਿੱਖਿਆ ਪ੍ਰਣਾਲੀ ਨੂੰ ਪ੍ਰੋਤਸਾਹਿਤ ਕਰਨ […]

Continue Reading

ਨਵੀਆਂ ਚੁਣੀਆਂ ਪੰਚਾਇਤਾਂ ਬਿਨਾ ਭੇਦਭਾਵ ਵਿਕਾਸ ਦੀ ਰਫਤਾਰ ਨੂੰ ਗਤੀ ਦੇਣ- ਈਟੀਓ

ਅੰਮ੍ਰਿਤਸਰ, 20 ਅਕਤੂਬਰ 2024 () ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ  ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਨੂੰ ਕਿਹਾ ਕਿ ਉਹ ਬਿਨਾਂ ਭੇਦਭਾਵ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਯੋਜਨਾਂਬੱਧ ਢੰਗ ਨਾਲ ਪਲਾਨਿੰਗ ਕਰਨ।   ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਜੰਡ, ਪੱਲਾ, […]

Continue Reading

ਪੰਚਾਇਤੀ ਚੋਣਾਂ ਦੇ ਨਤੀਜੇ ਨੇ 2027 ਦੀ ਜਿੱਤ ਲਈ ਰਾਹ ਪੱਧਰਾ ਕੀਤਾ- ਧਾਲੀਵਾਲ

ਅਜਨਾਲਾ 20 ਅਕਤੂਬਰ 2024— ਅਜਨਾਲਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਹਮਾਇਤ ਨਾਲ ਬਣੀਆਂ 155 ਪੰਚਾਇਤਾਂ ਦੇ ਪੰਚਾਂ ਸਰਪੰਚਾਂ ਦੇ ਮਾਣ ਸਨਮਾਨ ਵਿੱਚ ਕਰਵਾਏ ਫਤਿਹ ਸਨਮਾਨ ਦਿਵਸ ਸਮਾਰੋਹ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇੰਨਾ ਚੋਣਾਂ ਦੇ ਨਤੀਜੇ ਨੇ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਜਿੱਤ […]

Continue Reading

ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ

ਅੰਮ੍ਰਿਤਸਰ, 18 ਅਕਤੂਬਰ:           ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ  ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਉਥੇ ਸਿਖਿਆ ਦੇ ਖੇਤਰ ਵਿੱਚ ਕੋਈ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਖਿਆ ਦਾ ਪੱਧਰ ਉਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਅਤੇ ਅਧਿਆਪਕਾਂ ਨੂੰ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਸਿਖਿਆ ਪ੍ਰਦਾਨ ਕਰਨ ਲਈ ਹਦਾਇਤਾਂ […]

Continue Reading

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਈ ਟੀ ਓ

ਅੰਮ੍ਰਿਤਸਰ 18 ਅਕਤੂਬਰ                 ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਜੋ ਕਿ ਸ੍ਰੀ ਵਾਲਮੀਕ ਤੀਰਥ ਵਿਖੇ ਬੀਤੀ ਸ਼ਾਮ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿਚ ਆਤਿਸ਼ਬਾਜੀ ਦਾ ਨਜ਼ਾਰਾ ਲੈਣ ਲਈ ਤੀਰਥ ਵਿਖੇ ਪਹੁੰਚੇ,  ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ […]

Continue Reading

ਸਿਹਤ ਸਿੱਖਿਆ ਵਿਦਿਆਰਥੀਆਂ ਦੀ ਮੁੱਢਲੀ ਸਿੱਖਿਆ ਦਾ ਬਣੇਗੀ ਹਿੱਸਾ: ਡਾ. ਬਲਬੀਰ ਸਿੰਘ

ਅੰਮ੍ਰਿਤਸਰ, 18 ਅਕਤੂਬਰ (): ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ 40 ਲੱਖ ਵਿਦਿਆਰਥੀਆਂ  ਵਿੱਚੋਂ 10 ਲੱਖ ਵੱਡੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੈਕਟਰ ਬੋਰਨ ਡਿਸੀਜ਼ ਬਾਰੇ ਜੇਕਰ ਜਾਗਰੂਕ ਕਰ ਦਿੱਤਾ ਜਾਵੇ ਤਾਂ ਮੱਛਰ-ਮੱਖੀ ਤੋਂ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਚਿਕਨਗੁਨੀਆ, ਮਲੇਰੀਆ ਤੇ ਡਾਇਰੀਆ ਤੋਂ ਬਚਾਅ ਕੀਤਾ ਜਾ ਸਕਦਾ ਹੈ। ਇਹ ਗੱਲ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਛੇਹਰਟਾ ਸਥਿਤ ਸਕੂਲ ਆਫ ਐਮੀਨੈਂਸ […]

Continue Reading

ਸਰਕਾਰੀ ਮੈਡੀਕਲ ਕਾਲਜ ਮਰੀਜ਼ਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਹੋਣਗੇ ਲੈਸ- ਸਿਹਤ ਮੰਤਰੀ

ਅੰਮ੍ਰਿਤਸਰ, 18 ਅਕਤੂਬਰ 2024 (            )-           ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੈਡੀਕਲ ਕਾਲਜ ਵਿਖੇ ਸੁਪਰ ਸਪੈਸ਼ਿਲਿਟੀ ਡਾਕਟਰਾਂ ਅਤੇ ਵਿਭਾਗਾਂ ਦੇ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ ਚਾਰ ਹੋਰ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ। ਇਨਾਂ ਕਾਲਜਾਂ ਵਿੱਚ ਨਵੀਆਂ ਆਸਾਮੀਆਂ ਪੁਰ ਕੀਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਸੁਪਰ ਸਪੈਸ਼ਲਿਟੀ ਡਾਕਟਰਾਂ ਦੀਆਂ ਆਸਾਮੀਆਂ […]

Continue Reading

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦਿਹਾਤੀ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚ ਅੱਗ

ਅੰਮ੍ਰਿਤਸਰ, 17 ਅਕਤੂਬਰ, 2024:                   ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਅਚਾਨਕ ਹੋਏ ਵਾਧੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਦਿਹਾਤੀ ਸ: ਚਰਨਜੀਤ ਸਿੰਘ ਖੁਦ ਵੱਖ ਵਖ ਪਿੰਡਾਂ ਵਿੱਚ ਪਹੁੰਚੇ ਅਤੇ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ਤੇ ਹੀ ਫਾਇਰ ਬ੍ਰਿਗੇਡ ਨੂੰ ਸੱਦ ਕੇ ਬੁਝਾਇਆ ਗਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ […]

Continue Reading

ਜਿਲ੍ਹੇ ਦੇ ਬਹੁਪੱਖੀ ਵਿਕਾਸ ਲਈ ਡਿਪਟੀ ਕਮਿਸ਼ਨਰ ਵਲੋਂ ‘ਫੁਲਕਾਰੀ’ ਨਾਲ ਸਮਝੌਤਾ

ਅੰਮ੍ਰਿਤਸਰ 17 ਅਕਤੂਬਰ 2024– ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਨੇ ਅੰਮ੍ਰਿਤਸਰ ਦੀ ਗੈਰ ਸਰਕਾਰੀ ਸੰਸਥਾ ਫੁਲਕਾਰੀ ਨਾਲ ਜਿਲ੍ਹੇ ਦੇ ਬਹੁਪੱਖੀ ਵਿਕਾਸ ਲਈ ਇਕ ਵਿਸ਼ੇਸ਼ ਸਮਝੌਤਾ ਕੀਤਾ ਹੈ।  ਇਸ ਸਹਿਮਤੀ ਪੱਤਰ ਦਾ ਉਦੇਸ਼ ਫੁਲਕਾਰੀ ਅਤੇ ਜ਼ਿਲ੍ਹਾ ਕੁਲੈਕਟਰ ਦੇ ਦਫ਼ਤਰ ਵਿਚਕਾਰ ਵਿੱਦਿਅਕ, ਸਿਹਤ, ਸੱਭਿਆਚਾਰਕ ਅਤੇ ਵਾਤਾਵਰਨ ਦੀਆਂ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਫੁਲਕਾਰੀ ਮੈਂਬਰਾਂ ਅਤੇ ਜਿਲ੍ਹਾ ਪ੍ਰਸ਼ਾਸਨ ਵਿਚਾਲੇ ਬਿਹਤਰ ਤਾਲਮੇਲ ਪੈਦਾ ਕਰਨਾ ਹੈ, ਜੋ ਕਿ  ਅੰਮ੍ਰਿਤਸਰ ਦੇ ਸਮੁੱਚੇ ਵਿਕਾਸ ਵਿੱਚ ਯੋਗਦਾਨ ਪਾਵੇਗਾ। ਸਮਝੌਤੇ ਤਹਿਤ ਕਮਜ਼ੋਰ ਔਰਤਾਂ ਅਤੇ […]

Continue Reading