ਜਿਲ੍ਹੇ ਵਿੱਚ 224260 ਮੀਟਰੀਕ ਟਨ ਬਾਸਮਤੀ ਦੀ ਹੋਈ ਖਰੀਦ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 6 ਅਕਤੂਬਰ 2024— ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਹੁਣ ਤੱਕ ਮੰਡੀਆਂ ਵਿੱਚ 224260 ਮੀਟਰੀਕ ਟਨ ਬਾਸਮਤੀ ਅਤੇ 9570 ਮੀਟਰੀਕ ਟਨ ਝੋਨਾ ਪਹੁੰਚ ਚੁਕਿਆ ਹੈ। ਇਹ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਜਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸ: ਸਰਤਾਜ ਸਿੰਘ, ਜਿਲ੍ਹਾ ਮੈਨੇਜਰ ਵੇਅਰ ਹਾਊਸ ਗਗਨਦੀਪ ਸਿੰਘ ਰੰਧਾਵਾ, ਜਿਲਾ ਮੈਨੇਜਰ ਪਨਸਪ ਸੁਖਵਿੰਦਰਜੀਤ ਸਿੰਘ ਅਤੇ ਜਿਲ੍ਹਾ […]

Continue Reading

ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ  ਦੀ ਸੁਰੂਆਤ

  ਅੰਮ੍ਰਿਤਸਰ 5 ਅਕਤੂਬਰ 2024:—-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾਂ ਅਤੇ ਸੈਸ਼ਨ ਜੱਜ—ਕਮ—ਚੈਅਰਮੈਨ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਸ੍ਰੀ ਅਮਰਦੀਪ ਸਿੰਘ ਬੈਂਸ਼, ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੁਆਰਾ ਜਿਲ੍ਹਾਂ ਕਚਹਿਰੀਆਂ ਅੰਮਿਤਸਰ ਵਿਖੇ ਸਵੱਛਤਾ ਅਭਿਆਨ “ ਸਵੱਛਤਾ ਹੀ ਸੇਵਾ 2024” ਦੇ ਬੈਨਰ ਹੇਠ ਜਿਲ੍ਹਾਂ ਕਚਹਿਰੀਆ, ਅੰਮ੍ਰਿਤਸਰ ਵਿਖੇ ਸਫਾਈ ਅਭਿਆਨ ਦਾ ਆਯੋਜਨ ਕੀਤਾ ਗਿਆ।  ਇਸ ਮੌਕੇ ਸ੍ਰੀ […]

Continue Reading

ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ 

ਅੰਮ੍ਰਿਤਸਰ 5 ਅਕਤੂਬਰ 2024:——ਸ੍ਰ਼ੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੇਸ਼ਨਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰl ਸ਼੍ਰੀ ਅਮਰਦੀਪ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿੱਖੇ ਇਕ ਉੱਚ ਪੱਧਰੀ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।                         ਇਸ ਦੌਰਾਨ ਵੱਖ ਵੱਖ ਬਿਮਾਰੀਆਂ ਦੇ ਮਾਹਰ ਡਾਕਟਰਾਂ ਨੂੰ ਸ਼ਾਮਿਲ ਕੀਤਾ ਗਿਆ। ਜਿਸ ਵਿੱਚ ਮੁੱਖ ਤੌਰ ਤੇ ਡਾ: ਅਨੂਰਾਗ ਕੁਮਾਰ, ਹੱਡੀਆਂ ਦੇ […]

Continue Reading

ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ 5 ਅਕਤੂਬਰ (         )—ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅਚਨਚੇਤ ਚੈਕਿੰਗ ਕੀਤੀ । ਇਹ ਜਾਣਕਾਰੀ ਦਿੰਦਿਆ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਪੱਧਰ ਤੇ ਸਵੇਰੇ 8 ਵਜੇ ਤੋਂ ਹੀ ਚੈਕਿੰਗ ਦੀ ਸ਼ੁਰੂਆਤ ਕੀਤੀ ਗਈ, ਜਿਸ ਦੌਰਾਣ ਉਹਨਾਂ ਵਲੋਂ ਸੈਟੇਲਾਈਟ ਹਸਪਤਾਲ ਤੇ ਆਮ ਆਦਮੀਂ ਕਲੀਨਿਕ ਸੱਕਤਰੀ ਬਾਗ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ ਭਗਤਾਂਵਾਲਾ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ […]

Continue Reading

ਵਡਾਲਾ ਜੌਹਲ ਦੇ ਖੇਤਾਂ ਵਿੱਚ ਪਰਾਲੀ ਨੂੰ ਲੱਗੀ ਅੱਗ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ਉੱਤੇ ਪੁੱਜ ਕੇ ਬੁਝਾਈ

ਅੰਮ੍ਰਿਤਸਰ, 3 ਅਕਤੂਬਰ–ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਵਾਤਾਵਰਨ ਬਚਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਤੋਂ ਬਚਾਉਣ ਦਾ ਜੋ ਬੀੜਾ ਚੁੱਕਿਆ ਹੋਇਆ ਹੈ , ਉਸ ਵਿੱਚ ਸਾਥ ਦਿੰਦੇ ਹੋਏ ਬੀਤੇ ਦੋ ਦਿਨਾਂ ਤੋਂ ਛੁੱਟੀਆਂ ਦੇ ਬਾਵਜੂਦ ਡਿਪਟੀ ਕਮਿਸ਼ਨਰ ਸਮੇਤ ਸਾਰੇ ਅਧਿਕਾਰੀ ਆਪਣੇ-ਆਪਣੇ ਇਲਾਕੇ ਵਿੱਚ ਖੇਤਾਂ ਉੱਤੇ ਪਹਿਰਾ ਦਿੰਦੇ ਰਹੇ।  ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਮਤੀ ਜੋਤੀ […]

Continue Reading

 ਪੰਜਾਬ ਗਰਲਜ਼ ਬਟਾਲੀਅਨ ਦੇ ਐਨਸੀਸੀ ਕੈਡਿਟਾਂ ਨੇ ਮਨਾਇਆ ਜਸ਼ਨ ‘ਏਕ ਪੇਡ ਮਾਂ ਕੇ ਨਾਮ’ ਅਤੇ ‘ਸਵੱਛਤਾ ਹੀ ਸੇਵਾ’

 3 ਅਕਤੂਬਰ 2024: (               )— ਗਾਂਧੀ ਜਯੰਤੀ ਦੇ ਮੌਕੇ ‘ਤੇ, 1 ਪੰਜਾਬ ਗਰਲਜ਼ ਬਟਾਲੀਅਨ ਦੀਆਂ 485 ਐੱਨਸੀਸੀ ਗਰਲਜ਼ ਕੈਡਿਟਾਂ ਅਤੇ ਸਟਾਫ ਨੇ “ਏਕ ਪੇਡ ਮਾਂ ਕੇ ਨਾਮ” – ਇੱਕ ਰੁੱਖ ਲਗਾਉਣ ਦੀ ਮੁਹਿੰਮ ਅਤੇ ਸਵੱਛਤਾ ਹੀ ਸੇਵਾ ‘ਸਵਭਾਵ ਸਵੱਛਤਾ – ਸੰਸਕਾਰ ਸਵੱਛਤਾ ਥੀਮ ਦੇ ਨਾਲ ਮਨਾਇਆ। ਆਰ ਆਰ ਬਾਵਾ ਡੀ ਏ ਵੀ ਕਾਲਜ ਬਟਾਲਾ ਵਿਖੇ ਸੰਯੁਕਤ ਸਲਾਨਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਸਮਾਗਮ […]

Continue Reading

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਤੈਰਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦਾ ਦੂਜਾ ਦਿਨ

 ਅੰਮ੍ਰਿਤਸਰ 3 ਅਕਤੂਬਰ 2024:(   )—-ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੇਮ ਤੈਰਾਕੀ ਦੇ ਟੂਰਨਾਮੈਟ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਚੱਲ ਰਹੇ ਹਨ। ਟੂਰਨਾਂਮੈਟ ਦੇ ਦੂਜੇ ਦਿਨ ਸ੍ਰ: ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਖਿਡਾਰੀਆ ਨੂੰ ਸੰਬੋਧਿਤ ਕਰਦਿਆ ਹੋਇਆ ਨਸ਼ਿਆ ਜਿਹੀਆ ਬੁਰਾਈਆ ਤੋ ਦੂਰ ਰਹਿਣ ਅਤੇ ਵੱਧ ਤੋ ਵੱਧ […]

Continue Reading

ਸੈਲਰ ਮਾਲਕਾਂ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 3 ਅਕਤੂਬਰ ਝੋਨੇ ਦੇ ਚੱਲ ਰਹੇ ਸੀਜਨ  ਦੌਰਾਨ ਫਸਲ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਸਬੰਧੀ ਸ਼ੈਲਰ ਮਾਲਕਾਂ ਦੇ ਇੱਕ ਵਫਦ ਵੱਲੋਂ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨਾਲ ਆਪਣੀਆਂ ਮੰਗਾਂ ਅਤੇ ਲੋੜਾਂ ਨੂੰ ਲੈ ਕੇ ਵਿਸਥਾਰ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਸੈਲਰ ਮਾਲਕ ਐਸੋਸੀਏਸ਼ਨ ਵੱਲੋਂ […]

Continue Reading

ਸੁਤੰਤਰਤਾ ਸੰਗਰਾਮੀ  ਉਜਾਗਰ ਸਿੰਘ ਖਤਰਾਏ ਕਲਾਂ ਦੇ ਪਰਿਵਾਰ ਨੂੰ ਮਿਲੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

ਅੰਮ੍ਰਿਤਸਰ, 2 ਅਕਤੂਬਰ 2024 (    )-  ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀ  ਉਜਾਗਰ ਸਿੰਘ ਖਤਰਾਏ ਕਲਾਂ ਦੀ ਯਾਦ ਵਿੱਚ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਹਾਈ ਸਕੂਲ ਦਾ ਨਾਮਕਰਨ ਉਨਾਂ ਦੇ ਨਾਮ ‘ਤੇ ਕਰਨ ਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਜਿਲ੍ਹਾ ਪ੍ਰਸਾਸ਼ਨ ਵਲੋਂ ਸਕੂਲ ਨੂੰ ਜੋ ਵੀ ਹੋਰ ਸਹਿਯੋਗ ਦੀ ਲੋੜ ਹੋਵੇਗੀ ਸਮੇਂ ਸਿਰ ਦਿੱਤਾ ਜਾਵੇਗਾ । […]

Continue Reading

ਪੇਂਡੂ  ਬੇਰੁਜਗਾਰ  ਨੋਜਵਾਨਾਂ ਲਈ  ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 7 ਅਕਤੂਬਰ ਤੋਂ ਸ਼ੁਰੂ

ਅੰਮ੍ਰਿਤਸਰ 2 ਅਕਤੂਬਰ 2024– ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ  ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ  ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ, (ਸਾਹਮਣੇ ਵੇਰਕਾ ਡੇਅਰੀ ਮਿਲਕ ਪਲਾਂਟ,ਵੇਰਕਾ) ਵਿਖੇ 7 ਅਕਤੂਬਰ ਤੱਕ ਅਰਜੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਵਰਿਆਮ ਸਿੰਘ,ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ […]

Continue Reading