ਡਿਪਟੀ ਕਮਿਸ਼ਨਰ ਪਰਾਲੀ ਪ੍ਰਬੰਧਨ ਲਈ  ਮੁੜ ਖੇਤਾਂ ਵਿੱਚ ਪੁੱਜੇ

ਅੰਮ੍ਰਿਤਸਰ,  1 ਅਕਤੂਬਰ 2024:                 ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲਬਧ ਕਰਵਾਉਣ, ਪਰਾਲੀ ਦੀ ਅੱਗ ਉੱਤੇ ਕਾਬੂ ਪਾਉਣ ਵਾਲੀਆਂ ਟੀਮਾਂ ਦੀ ਜਾਂਚ ਕਰਨ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਉਤਰਿਆ ਹੋਇਆ ਹੈ।                 ਡਿਪਟੀ ਕਮਿਸ਼ਨਰ ਨੇ ਅੱਜ ਪਿਛਲੇ ਸਾਲ ਹਾਟ ਸਪਾਟ ਰਹੇ ਭਾਵ […]

Continue Reading

ਪਰਾਲੀ ਨੂੰ ਅੱਗ ਲਗਾਉਣ ਦੇ ਕੇਸਾਂ ਵਿੱਚ ਪਿਛਲੇ ਸਾਲ ਨਾਲੋਂ 100 ਕੇਸਾਂ ਦੀ ਕਮੀ ਆਈ

ਅੰਮ੍ਰਿਤਸਰ , 30 ਸਤੰਬਰ 2024– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੀਤੀਆਂ ਜਾ ਰਹੀਆਂ ਦਿਨ ਰਾਤ ਕੋਸ਼ਿਸ਼ਾਂ ਦਾ ਨਤੀਜਾ ਹੈ ਕਿ ਇਸ ਸਾਲ ਪਿਛਲੇ ਸਾਲ ਨਾਲੋਂ ਹੁਣ ਤੱਕ ਅੱਗ ਦੇ  ਕਰੀਬ 100 ਕੇਸ ਘੱਟ ਆਏ ਹਨ।  ਇਹ ਪ੍ਰਗਟਾਵਾ ਕਰਦੇ ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ 30 ਸਤੰਬਰ ਤੱਕ 174 ਕੇਸ ਪਰਾਲੀ ਨੂੰ ਅੱਗ […]

Continue Reading

ਨਸ਼ੇ ਦੇ ਖਾਤਮੇ ਲਈ ਸਾਰੀਆਂ ਏਜੰਸੀਆਂ ਵਿਚਾਲੇ ਮਜਬੂਤ ਤਾਲਮੇਲ ਦੀ ਲੋੜ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ , 30 ਸਤੰਬਰ 2024– ਅੱਜ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਦੀ ਅਗਵਾਈ ਹੇਠ ਅਤੇ ਪੁਲਿਸ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਨੈਸ਼ਨਲ ਕੋਆਰਡੀਨੇਸ਼ਨ ਸੈਂਟਰ ਫੋਰ ਡਰੱਗ ਲਾਅ ਇਨਫੋਰਸਮੈਂਟ ਫਰੇਮਵਰਕ ਨੂੰ ਲਾਗੂ ਕਰਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ‘ਤੇ ਨਿਯੰਤਰਣ ਵਧਾਉਣ ਲਈ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਇਸ ਨਾਲ ਸੰਬੰਧਿਤ ਮਸਲਿਆਂ ਨੂੰ ਰੋਕਣ ਲਈ ਵੱਖ-ਵੱਖ […]

Continue Reading

17 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦਾ ਮਣਾਇਆ ਜਾਵੇਗਾ ਪ੍ਰਗਟ ਦਿਵਸ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 29 ਸਤੰਬਰ 2024— ਭਗਵਾਨ ਵਾਲਮੀਕਿ ਜੀ ਦਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 17 ਅਕਤੂਬਰ ਨੂੰ ਸ੍ਰੀ ਵਾਲਮੀਕਿ ਤੀਰਥ ਵਿਖੇ ਪ੍ਰਗਟ ਦਿਵਸ ਮਨਾਇਆ ਜਾ ਰਿਹਾ ਹੈ ਅਤੇ 5 ਅਕਤੂਬਰ ਤੋਂ ਵੱਖ ਵੱਖ ਰਾਜਾਂ ਅਤੇ ਹੋਰ ਥਾਵਾਂ ਤੋਂ ਸ਼ੋਭਾ ਯਾਤਰਾ ਵਿਖੇ ਪਹੁੰਚਣੀਆਂ ਸ਼ੁਰੂ ਹੋ ਜਾਣਗੀਆਂ। ਇਸ ਸਬੰਧ ਵਿੱਚ ਅੱਜ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਦੱਸਿਆ ਕਿ 5 ਅਕਤੂਬਰੀ ਨੂੰ ਹਿਮਾਚਲ ਪ੍ਰਦੇਸ਼ ਤੋਂ, 11 ਅਕਤੂਬਰ […]

Continue Reading

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਹਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦੇ ਮੁਕਾਬਿਲਆ ਦੇ ਨਤੀਜੇ 

    ਅੰਮ੍ਰਿਤਸਰ 29 ਸਤੰਬਰ (       ) ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੇਮ ਹਾਕੀ ਦੇ ਟੂਰਨਾਮੈਟ ਸਕੂਲ ਆਫ ਐਮੀਨੇਸ ਛੇਹਰਟਾ ਵਿਖੇ ਚੱਲ ਰਹੇ ਹਨ।   ਹਾਕੀ ਦੇ ਟੂਰਨਾਂਮੈਟ ਦੌਰਾਨ ਅੰਤਰ ਰਾਸ਼ਟਰੀ ਹਾਕੀ ਖਿਡਾਰੀ ਅਰਾਏਜੀਤ ਸਿੰਘ ਹੁੰਦਲ ਅਤੇ ਅੰਤਰ-ਰਾਸ਼ਟੀ ਹਾਕੀ ਖਿਡਾਰੀ ਅਜੀਤ ਪਾਲ ਸਿੰਘ (ਡਾਕਟਰ) ਨੇ  ਮੁੱਖ ਮਹਿਮਾਨ ਵਜੋ ਸਿਰਕਤ ਕੀਤੀ ਅਤੇ […]

Continue Reading

ਕਿਸਾਨ ਬੇਫ਼ਿਕਰ ਰਹਿਣ ਪਰਾਲੀ ਸੰਭਾਲਣ ਲਈ ਮਿਲੇਗੀ ਪੂਰੀ ਮਿਸ਼ਨਰੀ, ਪਰ ਅੱਗ ਨਾ ਲਗਾਉਣ : ਡਿਪਟੀ ਕਮਿਸ਼ਨਰ

ਅੰਮ੍ਰਿਤਸਰ,  29 ਸਤੰਬਰ 2024—-                 ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਪੱਖੋਂ ਬੇਫ਼ਿਕਰ ਰਹਿਣ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ੀਨਰੀ ਦੇ ਪੁਖ਼ਤਾ ਪ੍ਰਬੰਧਨ ਪਹਿਲਾਂ ਹੀ ਕਰ ਲਏ ਗਏ ਹਨ। ਇਸ ਮੁੱਦੇ ਉੱਤੇ ਪਿੰਡ ਬੰਡਾਲਾ , ਸਫੀਪੁਰ , ਮਲਕਪੁਰ ਅਤੇ ਤਾਰਾਗੜ੍ਹ ਵਿਖੇ ਕਿਸਾਨਾਂ ਨੂੰ ਮਿਲਣ ਲਈ ਪੁੱਜੇ ਡਿਪਟੀ ਕਮਿਸ਼ਨਰ […]

Continue Reading

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; 6 ਕਿਲੋ ਹੈਰੋਇਨ, ਗੋਲੀ ਸਿੱਕਾ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿਲੋ ਹੈਰੋਇਨ, .30 ਬੋਰ ਦੇ 67 ਜਿੰਦਾ ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕਰਕੇ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਹਲਾਂਕਿ ਇਸ ਬਰਾਮਦਗੀ ਵਿੱਚ ਸ਼ਾਮਲ ਦੋਸ਼ੀ ਫਰਾਰ […]

Continue Reading

ਅੰਮ੍ਰਿਤਸਰ ਦੀ ਅਮੀਰ ਵਿਰਾਸਤ ਨੂੰ ਨਵੀਂ ਪੀੜੀ ਤੱਕ ਪਹੁੰਚਾਉਣਾ ਬਹੁਤ ਜਰੂਰੀ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ 29 ਸਤੰਬਰ 2024— ਅੰਮ੍ਰਿਤਸਰ ਦੇ ਸੱਭਿਆਚਾਰ ਅਤੇ ਅਮੀਰ ਵਿਰਾਸਤ ਨੂੰ ਨਵੀਂ ਪੀੜੀ ਤੱਕ ਪਹੁੰਚਾਣਾ ਬਹੁਤ ਜਰੂਰੀ ਹੈ ਤਾਂ ਜੋ ਸਾਡੀ ਆਉਣ ਵਾਲੀ ਪੀੜੀ ਨੂੰ ਪਤਾ ਲੱਗ ਸਕੇ ਕਿ ਸਾਡਾ ਸਭਿਆਚਾਰ ਅਤੇ ਵਿਰਾਸਤ ਕੀ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ, ਵਿਸ਼ਵ ਵਿਰਾਸਤ ਮੌਕੇ ਸੈਰ ਸਪਾਟਾ ਵਿਭਾਗ ਪੰਜਾਬ ਵਲੋਂ ਕਰਵਾਈ ਗਈ ਹੈਰੀਟੇਜ਼ ਵਾਕ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ […]

Continue Reading

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ  ਟੂਰਨਾਮੈਂਟ

      ਅੰਮ੍ਰਿਤਸਰ 28 ਸਤੰਬਰ 2024(              )–  ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੇਮ ਕੁਸ਼ਤੀ ਦੇ ਟੂਨਾਮੈਟ ਗੋਲਬਾਗ ਕੁਸ਼ਤੀ ਸਟੇਡੀਅਮ ਅੰਮ੍ਰਿਤਸਰ ਅਤੇ ਗੇਮ ਹਾਕੀ ਦੇ ਟੂਰਨਾਮੈਟ ਸਕੂਲ ਆਫ ਅੇਮੀਨੇਸ ਛੇਹਰਟਾ ਵਿਖੇ ਚੱਲ ਰਹੇ ਹਨ।  ਸ੍ਰ: ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਵੱਲੋ ਖਿਡਾਰੀਆ ਨੂੰ ਉਤਸ਼ਾਹਿਤ ਕਰਦਿਆ ਹੋਇਆ ਉਹਨਾਂ ਨੂੰ […]

Continue Reading

ਪ੍ਰਸ਼ਾਸਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਨਹੀਂ ਆਉਣ ਦੇਵੇਗਾ ਕੋਈ ਪਰੇਸ਼ਾਨੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 27 ਸਤੰਬਰ 2024—           ਜਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੇ ਖਰੀਦ ਨੂੰ ਲੈ ਕੇ ਤਿਆਰੀ ਕਰ ਲਈ ਗਈ ਹੈ ਅਤੇ ਇਸ ਸੀਜਨ ਦੌਰਾਨ ਕਿਸੇ ਵੀ ਕਿਸਾਨ ਜਾ ਆੜ੍ਹਤੀ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਬੰਧੀ ਅੱਜ ਜਿਲ੍ਹਾ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਕਰਦੇ ਹੋਏ। ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ ਨੇ ਆੜ੍ਹਤੀਆਂ ਵਲੋਂ ਪੇਸ਼ […]

Continue Reading