ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ ਖਤਰਾਏ ਕਲਾਂ ਦੇ ਪਰਿਵਾਰ ਨੂੰ ਮਿਲੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ
ਅੰਮ੍ਰਿਤਸਰ, 2 ਅਕਤੂਬਰ 2024 ( )- ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀ ਉਜਾਗਰ ਸਿੰਘ ਖਤਰਾਏ ਕਲਾਂ ਦੀ ਯਾਦ ਵਿੱਚ ਉਨ੍ਹਾਂ ਦੇ ਪਿੰਡ ਦੇ ਸਰਕਾਰੀ ਹਾਈ ਸਕੂਲ ਦਾ ਨਾਮਕਰਨ ਉਨਾਂ ਦੇ ਨਾਮ ‘ਤੇ ਕਰਨ ਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਜਿਲ੍ਹਾ ਪ੍ਰਸਾਸ਼ਨ ਵਲੋਂ ਸਕੂਲ ਨੂੰ ਜੋ ਵੀ ਹੋਰ ਸਹਿਯੋਗ ਦੀ ਲੋੜ ਹੋਵੇਗੀ ਸਮੇਂ ਸਿਰ ਦਿੱਤਾ ਜਾਵੇਗਾ । […]
Continue Reading