ਕੁਲਦੀਪ ਧਾਲੀਵਾਲ ਵੱਲੋਂ ਅਭਿਰੂਪ ਮਾਨ ਦਾ ਪਲੇਠਾ ਕਹਾਣੀ ਸੰਗ੍ਰਹਿ ਲੋਕ ਅਰਪਣ
ਅੰਮ੍ਰਿਤਸਰ,8 ਸਤੰਬਰ 2024— ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਭਿਰੂਪ ਕੌਰ ਮਾਨ ਦੀ ਅੰਗਰੇਜ਼ੀ ਦੀਆਂ ਕਹਾਣੀਆਂ ਦਾ ਪਲੇਠਾ ਕਹਾਣੀ ਸੰਗ੍ਰਹਿ ‘ Insight Inscribed ‘ ਅੱਜ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਨੌਜਵਾਨ ਪੀੜੀ ਦਾ ਸਹਿਤ ਨਾਲ ਜੁੜਨਾ ਇੱਕ ਚੰਗਾ ਸੰਕੇਤ ਹੈ ਅਤੇ ਇੱਕ ਨਰੋਏ ਸਮਾਜ ਦੀ ਸਿਰਜਣਾ ਲਈ ਨੌਜਵਾਨ […]
Continue Reading