ਰਮਦਾਸ ਨੂੰ ਆਉਂਦੇ ਚਾਰ ਰਸਤਿਆਂ ਉੱਤੇ ਬਣਨ ਗਏ ਚਾਰ ਗੇਟਾਂ ਲਈ ਮੁੱਖ ਮੰਤਰੀ ਵੱਲੋਂ ਪੌਣੇ ਤਿੰਨ ਕਰੋੜ ਰੁਪਏ ਜਾਰੀ
ਅੰਮ੍ਰਿਤਸਰ, 9 ਸਤੰਬਰ –ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸਮੁੱਚੀ ਸੰਗਤ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਦੱਸਿਆ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਧਾਰਮਿਕ ਦਿਖ ਵਾਲੇ ਸੁੰਦਰ ਗੇਟ ਬਣਾਉਣ ਦਾ ਜੋ ਸੁਪਨਾ ਲਿਆ ਸੀ , ਉਸ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ […]
Continue Reading