ਡਿਪਟੀ ਕਮਿਸ਼ਨਰ ਨੇ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਹਿੰਮ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ ਕੀਤਾ ਸਨਮਾਨਿਤ
ਅੰਮ੍ਰਿਤਸਰ 31 ਦਸੰਬਰ 2024– ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਸਿਹਤ ਵਿਭਾਗ ਵਿੱਚ ਕੰਮ ਕਰ ਰਹੀਆਂ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਕਤ ਭਾਰਤ ਅਭਿਯਾਨ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ “ਮਹੀਨੇ ਦੇ ਬਿਹਤਰ ਕਰਮਚਾਰੀ” ਐਵਾਰਡ ਦੇ ਕੇ ਸਨਮਾਨਿਤ ਕੀਤਾ ਹੈ। ਇਹਨਾਂ ਆਸ਼ਾ ਵਰਕਰਾਂ ਵਿੱਚ ਬਾਬਾ ਦੀਪ ਸਿੰਘ ਕਲੋਨੀ ਦੀ ਸੁਮਨ ਕੁਮਾਰੀ, ਇੱਬਨ ਕਲਾਂ ਦੀ ਕੁਲਦੀਪ ਕੌਰ, ਆਜ਼ਾਦ ਨਗਰ ਕੋਟ ਖਾਲਸਾ […]
Continue Reading