ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 4 ਸਤੰਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 3 ਸਤੰਬਰ 2024— ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 4 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਮੁਹਿੰਮ ਤਹਿਤ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ ਅਤੇ ਵੋਟਾਂ ਬਣਾਉਣ ਦੀ ਆਖਿਰੀ ਮਿਤੀ 16 ਸਤੰਬਰ 2024 ਨਿਸਚਿਤ ਕੀਤੀ ਗਈ ਹੈ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ […]
Continue Reading