ਵਿਧਾਇਕ ਡਾ: ਅਜੈ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲਕੇ ਸ਼੍ਰੀ ਦਰਬਾਰ ਸਾਹਿਬ ਖੇਤਰ ਦੇ ਆਲੇ-ਦੁਆਲੇ ਸਫਾਈ ਮੁਹਿੰਮ ਚਲਾਈ
ਅੰਮ੍ਰਿਤਸਰ, 28 ਅਗਸਤ 2024: ਵਿਧਾਇਕ ਡਾ ਅਜੈ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਨਿਗਮ ਅਧਿਕਾਰੀ ਦੇ ਨਾਲ ਮਿਲਕੇ ਅੱਜ ਸਵੇਰੇ ਹੀ ਸ਼੍ਰੀ ਦਰਬਾਰ ਸਾਹਿਬ ਖੇਤਰ ਦੇ ਆਲੇ-ਦੁਆਲੇ ਸਫਾਈ ਮੁਹਿੰਮ ਚਲਾਈ, ਵਿਧਾਇਕ ਡਾ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਵਿਸ਼ੇਸ਼ ਸਫਾਈ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ, ਅੱਜ ਨਿਗਮ ਕਮਿਸ਼ਨਰ ਅਤੇ ਨਿਗਮ ਅਧਿਕਾਰੀ ਦੇ ਨਾਲ ਮਿਲਕਰ ਪੱਧਰ ‘ਤੇ ਮੁਹਿੰਮ ਚਲਾਈ ਗਈ। ਉਨ੍ਹਾਂ […]
Continue Reading