ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਸਬੰਧੀ ਕੀਤੇ ਜਾਣ ਯੋਗ ਉਪਰਾਲੇ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ 21 ਅਗਸਤ:– ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਵੱਲੋ ਪੰਚਾਇਤ ਵਿਭਾਗ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਅੰਮ੍ਰਿਤਸਰ ਵਿਖੇ ਸਵੱਛ ਭਾਰਤ ਮਿਸ਼ਨ ਫੇਜ਼-2 ਤਹਿਤ ਚਲ ਰਹੇ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਲਈ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਦੇ ਕੰਮ ਕਰਵਾਏ ਜਾਣ ਅਤੇ ਉਹਨਾ ਵੱਲੋ ਹਰ ਬਲਾਕ ਵਿੱਚ ਘੱਟ ਤੋ […]
Continue Reading