ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ: ਵਿਧਾਇਕ ਡਾ: ਅਜੈ ਗੁਪਤਾ

ਅੰਮ੍ਰਿਤਸਰ, 16 ਅਗਸਤ 2024: ਹਰ ਸਾਲ ਦੀ ਤਰ੍ਹਾਂ ਸ੍ਰੀ ਕਿਸ਼ਨ ਪਹਿਲਵਾਨ ਪੀ ਐਂਡ ਟੀ ਅਖਾੜਾ ਸੁਸਾਇਟੀ ਵੱਲੋਂ ਢਪਈ ਰੋਡ ਨਾਈਆਂ ਵਾਲਾ ਮੋੜ ਵਿਖੇ ਕੁਸ਼ਤੀ ਮੇਲਾ ਕਰਵਾਇਆ ਗਿਆ। ਇਸ ਕੁਸ਼ਤੀ ਮੇਲੇ ਵਿੱਚ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ […]

Continue Reading

ਕੈਬਨਿਟ ਮੰਤਰੀ ਈ ਟੀ ਓ ਨੇ ਸੜ੍ਹਕ ਹਾਦਸੇ ਦੇ ਜਖਮੀਆਂ ਨੂੰ ਪਹੁੰਚਾਇਆ ਹਸਪਤਾਲ

ਅੰਮ੍ਰਿਤਸਰ 16 ਅਗਸਤ 2024—           ਬੀਤੀ ਸ਼ਾਮ ਅੰਮ੍ਰਿਤਸਰ ਜੀ ਟੀ ਰੋਡ ਤੇ ਹੋਏ ਹਾਦਸੇ ਨੂੰ ਦੇਖ ਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ ਟੀ ਓ ਨੇ ਤੁਰੰਤ ਆਪਣਾ ਕਾਫਲਾ ਰੋਕਿਆ ਅਤੇ ਜਖਮੀਆਂ ਨੂੰ ਆਪਣੀ ਪਾਇਲਟ ਜਿਪਸੀ ਵਿੱਚ ਬਿਠਾ ਕੇ ਹਸਪਤਾਲ ਭੇਜਿਆ।           ਸ: ਈ ਟੀ ਓ ਨੇ ਸਮੂਹ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸੜਕ ਤੇ ਕੋਈ ਵੀ ਸੜਕ ਹਾਦਸਾ ਵਾਪਰਿਆ ਦਿਖੇ ਤਾਂ ਜਲਦ ਤੋਂ ਜਲਦ ਜਖਮੀ ਨੂੰ ਨੇੜੇ ਦੇ ਹਸਪਤਾਲ ਵਿੱਚ ਪਹੁੰਚਾਉਣ ਵਿੱਚ ਮਦਦ ਕਰੋ। ਤੁਹਾਡਾ 2 ਮਿੰਟ ਦਾ ਸਮਾਂ ਕਿਸੇ ਦੀ ਜਾਨ ਬਚਾ ਸਕਦਾ ਹੈ।           ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਵੀ ਸੜਕ ਹਾਦਸਿਆਂ ਦੇ ਜਖਮੀਆਂ ਨੂੰ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਜੀ ਟੀ ਰੋਡਾਂ ਉਪਰ ਤਾਇਨਾਤ ਕੀਤੀ ਗਈ ਹੈ, ਜੋ ਕਿਸੇ ਵੀ ਸੜ੍ਹਕੀ ਹਾਦਸੇ ਦਾ ਪਤਾ ਲੱਗਣ ਤੇ ਤੁਰੰਤ ਪਹੁੰਚ ਕੇ ਜਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਹਸਪਤਾਲ ਵਿਖੇ ਪਹੁੰਚਾਉਦੀ ਹੈ ਜਿਸ ਨਾਲ ਕਈ ਜਾਨਾਂ ਅਜਾਈ ਜਾਨ ਤੋਂ ਬਚ ਜਾਂਦੀਆਂ ਹਨ।

Continue Reading

ਆਜ਼ਾਦੀ ਦਿਵਸ ਮੌਕੇ ਖੇਤੀ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ 

ਅੰਮ੍ਰਿਤਸਰ, 15 ਅਗਸਤ 2024 (          )- ਦੇਸ਼ ਦੀ ਆਜ਼ਾਦੀ ਦੀ 78ਵੇਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸੂ-ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ, ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ  ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, […]

Continue Reading

ਵਿਧਾਇਕ ਨਿੱਜਰ ਨੇ 14 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 14 ਅਗਸਤ 2024—                        ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਾਰਡ ਨੰ: 65 ਵਿਖੇ ਲਾਲ ਕੁਆਟਰ ਗੁੱਜਰਪੁਰਾ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ ਕਰਨ ਪਿਛੋਂ ਕੀਤਾ।                 ਡਾ. ਨਿੱਜਰ ਨੇ […]

Continue Reading

ਰੱਖੜ ਪੁੰਨਿਆ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ  ਵਿਧਾਇਕ ਟੌਂਗ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ

ਅੰਮਿ੍ਤਸਰ, 14 ਅਗਸਤ 2024 (        )- ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ਵਿਖੇ ਹਰ ਸਾਲ ਦੀ ਤਰਾਂ ਰੱਖੜ ਪੁੰਨਿਆ ਦੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨਾਲ ਮਿਲ ਕੇ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਮੁੱਖ ਮੰਤਰੀ ਨੂੰ ਰੱਖੜ […]

Continue Reading

ਹਰਿ ਘਰ ਤਿਰੰਗਾ ਮੁਹਿੰਮ ਦੇ ਜਸ਼ਨ ਸਬੰਧੀ ਪ੍ਰੈਸ ਰਿਲੀਜ਼ 13 ਅਗਸਤ 2024: ਅੰਮ੍ਰਿਤਸਰ ਗਰੁੱਪ ਐਨ.ਸੀ.ਸੀ

ਅੰਮ੍ਰਿਤਸਰ 13 ਅਗਸਤ, 2024 —           ਅੱਜ ਅੰਮ੍ਰਿਤਸਰ ਗਰੁੱਪ ਐਨ.ਸੀ.ਸੀ. ਨੇ 1 ਪੰਜਾਬ ਗਰਲਜ਼ ਬੀਐਨ ਦੇ ਪ੍ਰਬੰਧ ਹੇਠ ਬਲੀਦਾਨ ਦੇ ਸਮਾਰਕ, ਜਲ੍ਹਿਆਂ ਵਾਲਾ ਬਾਗ ਵਿਖੇ ਬੇਅੰਤ ਊਰਜਾ ਅਤੇ ਦੇਸ਼ ਭਗਤੀ ਦੇ ਜਸ਼ਨ ਨਾਲ 78ਵੇਂ ਸੁਤੰਤਰਤਾ ਦਿਵਸ ਦੇ ਜਸ਼ਨ ਦੀ ਸ਼ੁਰੂਆਤ ਕੀਤੀ। ਇਸ ਇਤਿਹਾਸਕ ਘਟਨਾ ਨੇ 105 ਪ੍ਰੇਰਣਾਦਾਇਕ ਐਨਸੀਸੀ ਕੈਡਿਟਾਂ ਅਤੇ ਕਰਮਚਾਰੀਆਂ ਨੂੰ ਇਕੱਠੇ ਕੀਤਾ ਜਿਨ੍ਹਾਂ ਨੇ ਸਾਡੇ ਮਹਾਨ ਰਾਸ਼ਟਰ ਦੀ ਭਾਵਨਾ ਨੂੰ ਪੂਰੇ ਦਿਲ ਨਾਲ […]

Continue Reading

ਅੰਮ੍ਰਿਤਸਰ ਅੰਡਰ 15 ਲੜਕੀਆਂ ਨੇ 3 ਦੌੜਾਂ ਨਾਲ ਸੈਮੀਫਾਈਨਲ ਜਿੱਤਿਆ

ਅੰਮ੍ਰਿਤਸਰ 13 ਅਗਸਤ 2024– ਅੰਮ੍ਰਿਤਸਰ ਅੰਡਰ 15 ਲੜਕੀਆਂ ਦੀ ਟੀਮ ਨੇ ਸੈਮੀਫਾਈਨਲ ਜਿੱਤ ਕੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 15 ਲੜਕੀਆਂ ਦੇ ਟੂਰਨਾਮੈਂਟ ਬਠਿੰਡਾ ਨੂੰ 3 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਬਠਿੰਡਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਅੰਮ੍ਰਿਤਸਰ ਦੀ ਟੀਮ 34.1 ਓਵਰਾਂ ਵਿੱਚ 103 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਪਹਿਲ ਸ਼ਰਮਾ ਨੇ 46 ਦੌੜਾਂ ਬਣਾਈਆਂ, ਰਿਆ ਰਾਠੌਰ ਨੇ 7 ਓਵਰਾਂ ‘ਚ 12 ਦੌੜਾਂ […]

Continue Reading

ਹਰ ਘਰ ਤਿਰੰਗਾ ਮੁਹਿੰਮ ਦੇ ਜਸ਼ਨ ਸਬੰਧੀ ਪ੍ਰੈਸ ਰਿਲੀਜ਼ 13 ਅਗਸਤ 2024: ਅੰਮ੍ਰਿਤਸਰ ਗਰੁੱਪ ਐਨ.ਸੀ.ਸੀ

ਅੰਮ੍ਰਿਤਸਰ 13 ਅਗਸਤ, 2024 —           ਅੱਜ ਅੰਮ੍ਰਿਤਸਰ ਗਰੁੱਪ ਐਨ.ਸੀ.ਸੀ. ਨੇ 1 ਪੰਜਾਬ ਗਰਲਜ਼ ਬੀਐਨ ਦੇ ਪ੍ਰਬੰਧ ਹੇਠ ਬਲੀਦਾਨ ਦੇ ਸਮਾਰਕ, ਜਲ੍ਹਿਆਂ ਵਾਲਾ ਬਾਗ ਵਿਖੇ ਊਰਜਾ ਅਤੇ ਦੇਸ਼ ਭਗਤੀ ਦੇ ਜਸ਼ਨ ਨਾਲ 78ਵੇਂ ਸੁਤੰਤਰਤਾ ਦਿਵਸ ਦੇ ਜਸ਼ਨ ਦੀ ਸ਼ੁਰੂਆਤ ਕੀਤੀ। ਇਸ ਮੌਕੇ 105 ਐਨਸੀਸੀ ਕੈਡਿਟਾਂ ਅਤੇ ਕਰਮਚਾਰੀਆਂ ਨੂੰ ਇਕੱਠੇ ਹੋ ਕੇ ਜਸ਼ਨਾਂ ਨੂੰ ਮਨਾਇਆ।                 ਐਨ ਸੀ ਸੀ ਕੈਡਿਟਾਂ ਨੇ ਸਭ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਸਫਾਈ […]

Continue Reading

ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ ਟੀ ਓ ਵੱਲੋਂ ਹਵਾਈ ਅੱਡੇ ਉੱਤੇ ਓਲੰਪਿਕ ਜੇਤੂ ਹਾਕੀ ਟੀਮ ਦਾ ਸਵਾਗਤ

ਅੰਮ੍ਰਿਤਸਰ, 11 ਅਗਸਤ  2024—  ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪੰਜਾਬ ਦੇ ਕੈਬਿਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅਤੇ ਸ ਹਰਭਜਨ ਸਿੰਘ ਈਟੀਓ ਨੇ ਪੰਜਾਬ ਸਰਕਾਰ ਵੱਲੋਂ ਜੀ ਆਇਆ ਕਿਹਾ ਅਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਹਾਕੀ […]

Continue Reading

ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.

ਅੰਮ੍ਰਿਤਸਰ 10 ਅਗਸਤ 2024 — ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ […]

Continue Reading