ਭਾਰਤ ਦੇ ਮੁੱਖ ਜੱਜ ਡਾ  ਜਸਟਿਸ ਡੀ ਵਾਈ ਚੰਦਰਚੂਹੜ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ , 10 ਅਗਸਤ:—-  ਭਾਰਤ ਦੇ ਮੁੱਖ ਜੱਜ ਡਾ. ਜਸਟਿਸ ਡੀ ਵਾਈ ਚੰਦਰਚੂਹੜ ਨੇ ਅੱਜ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਜਲਿਆਂਵਾਲਾ ਬਾਗ ਵਿੱਚ ਦੇਸ਼ ਦੀ ਖਾਤਰ ਜਾਨਾਂ ਵਾਰ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ਉੱਤੇ ਪਹੁੰਚਣ ਮੌਕੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਉਹਨਾਂ ਨੂੰ ਜੀ ਆਇਆਂ ਕਿਹਾ।   […]

Continue Reading

ਲੋਕ ਨਿਰਮਾਣ ਮੰਤਰੀ ਨੇ 94 ਲੱਖ ਰੁਪਏ ਦੀ ਲਾਗਤ ਨਾਲ ਮਾਰਕੀਟ ਕਮੇਟੀ ਮਹਿਤਾ ਦੀ ਨਵੀਂ ਬਣੀ ਇਮਾਰਤ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 9 ਅਗਸਤ 2024—                 ਮੁੱਖ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਲਾਗੇ ਹੀ ਸਰਕਾਰੀ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ ਅਤੇ ਇਸੇ ਹੀ […]

Continue Reading

ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.

ਅੰਮ੍ਰਿਤਸਰ 9 ਅਗਸਤ 2024 — ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ […]

Continue Reading

ਗਰਭਵਤੀ ਔਰਤਾਂ ਦੀ ਸੰਭਾਲ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਟਾਫ਼ ਨੂੰ ਦਿੱਤੀ ਗਈ ਸਿਖਲਾਈ

ਮਾਨਾਂਵਾਲਾ, ਅਗਸਤ 9,2024— ਸਿਵਲ ਸਰਜਨ ਅੰਮ੍ਰਿਤਸਰ ਡਾ ਸੁਮੀਤ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਨੀਲਮ ਦੀ ਰਹਿਨੁਮਾਈ ਹੇਠ ਜਿਲਾ ਪੱਧਰੀ ਟੀਮ ਨੇ ਬਲਾਕ ਮਾਨਾਂਵਾਲਾ ਦੇ ਸਮੂਹ ਕਮਿਊਨਿਟੀ ਹੈਲਥ ਅਫਸਰ, ਏ.ਐਨ.ਐਮ ਅਤੇ ਐਲ.ਐਚ.ਵੀ ਦੀ ਯੋਗ ਅਗਵਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਸੰਭਾਲ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਿਖਲਾਈ ਦਿੱਤੀ ਗਈ। “ਹਰ  ਗਰਭਵਤੀ ਔਰਤ ਨੂੰ […]

Continue Reading

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 10 ਅਗਸਤ ਅਤੇ 11 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਅੰਮਿ੍ਰਤਸਰ 9 ਅਗਸਤ 2024— ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ  ਦਿਨ  10 ਅਗਸਤ ਸ਼ਨੀਵਾਰ ਅਤੇ 11 ਅਗਸਤ 2024 ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਮੁਹਿੰਮ ਤਹਿਤ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬੀ.ਐਲ.ਓ. ਨੂੰ ਹਦਾਇਤ […]

Continue Reading

ਈ. ਟੀ. ਓ. ਵਲੋਂ ਜੰਡਿਆਲਾ ਹਲਕੇ ਦੇ 90 ਫੀਸਦ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਦੇ ਬੱਚੇ ਸਨਮਾਨਤ

ਅੰਮ੍ਰਿਤਸਰ 9 ਅਗਸਤ 2024—                 ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ 90ਫੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਦਸਵੀਂ ਅਤੇ ਬਾਰਹਵੀਂ ਕਲਾਸ ਦੇ ਬੱਚਿਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ। ਜਿਸ ਵਿੱਚ ਉਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ , ਐਸ.ਐਸ.ਪੀ. ਸ: ਚਰਨਜੀਤ ਸਿੰਘ, ਅਤੇ ਹੋਰ ਅਧਿਕਾਰੀ ਬੱਚਿਆਂ ਦਾ ਹੌਂਸਲਾ ਵਧਾਉਣ ਲਈ ਪਹੁੰਚੇ। ਇਸ ਮੌਕੇ ਸੰਬੋਧਨ ਕਰਦੇ […]

Continue Reading

ਪਛੜੀਆਂ ਜਾਤੀਆਂ ਦੇ ਰਾਸ਼ਟਰੀ ਚੇਅਰਮੈਨ ਵਲੋਂ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ 7 ਅਗਸਤ 2024—           ਪਛੜੀਆਂ ਸ਼੍ਰੇਣੀਆਂ ਬਾਰੇ ਰਾਸ਼ਟਰੀ ਚੇਅਰਮੈਨ ਸ੍ਰੀ ਹੰਸ ਰਾਜ ਗੰਗਾ ਰਾਮ ਅਹੀਰ ਜੋ ਕਿ ਕੇਂਦਰੀ ਰਾਜ ਮੰਤਰੀ ਦਾ ਦਰਜ਼ਾ ਭਾਰਤ ਸਰਕਾਰ ਵਲੋਂ ਪ੍ਰਾਪਤ ਹਨ ਅਤੇ ਕਮਿਸ਼ਨਰ ਦੇ ਮੈਂਬਰ ਸ੍ਰੀ ਭਵਨ ਭੂਸ਼ਨ ਕਮਲ ਵਲੋਂ ਜਿਲ੍ਹੇ ਦੀਆਂ ਸੰਸਥਾਵਾਂ ਵਿੱਚ ਪਛੜੀਆਂ ਸ਼੍ਰੇਣੀਆਂ ਦੇ ਰਾਖਵਾਂਕਰਨ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਕਮਿਸ਼ਨਰ ਦੇ ਸੈਕਟਰੀ ਸ੍ਰੀ ਆਸ਼ੀਸ਼ ਉਪਾਧਿਆਇ ਅਤੇ ਸਲਾਹਕਾਰ ਸ੍ਰੀ ਰਾਜੇਸ਼ ਕੁਮਾਰ ਵੀ ਉੱਚੇਚੇ ਤੌਰ ਤੇ ਸ਼ਾਮਲ ਹੋਏ। ਜਿਲ੍ਹੇ ਵੱਲੋਂ ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਰਣਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ, ਪ੍ਰਿੰਸੀਪਲ ਗੌਰਮਿੰਟ ਮੈਡੀਕਲ ਕਾਲਜ ਸ੍ਰੀ ਰਾਜੀਵ ਦੇਵਗਨ ਅਤੇ ਹੋਰ ਸੰਸਥਾਵਾਂ ਦੇ ਅਧਿਕਾਰੀ ਹਾਜ਼ਰ ਸਨ।           ਕਮਿਸ਼ਨ ਨੇ ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਅੰਮ੍ਰਿਤਸਰ, ਰੇਚ ਕੋਚ ਫੈਕਟਰੀ ਕਪੂਰਥਲਾ ਨਾਲ ਉੱਚੇਚੇ ਤੌਰ ਤੇ ਇਨਾਂ ਸੰਸਥਾਵਾਂ ਵਿੱਚ ਪਛੜੀਆਂ ਸ਼੍ਰੇਣੀਆਂ ਨੁੰ ਦਿੱਤੇ ਜਾ ਰਹੇ ਰਾਖਵਾਂਕਰਨ ਬਾਰੇ ਪੜਤਾਲ ਕੀਤੀ। ਸ੍ਰੀ ਹੰਸ ਰਾਜ ਗੰਗਾ ਰਾਮ ਅਹੀਰ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਰਾਖਵਾਂਕਰਨ ਅਨੁਸਾਰ ਪਛੜੀਆਂ ਸ਼੍ਰੇਣੀਆਂ ਨੂੰ ਉਨਾਂ ਦਾ ਬਣਦਾ ਹਿੱਸਾ ਦੇਣਾ ਸਾਡਾ ਸੰਵਿਧਾਨਿਕ ਫਰਜ਼ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਸਿਹਤ ਸਿੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸ਼ਹਿਰ ਦੀਆਂ ਦੋਵੇਂ ਨਾਮੀ ਸੰਸਥਾਵਾਂ ਵਲੋਂ ਦਾਖਲੇ ਮੌਕੇ ਲਏ ਜਾਂਦੇ ਪਛੜੀ ਸ਼੍ਰੇਣੀ ਸਰਟੀਫਿਕੇਟ ਦੀ ਖੁਦ ਪੜਚੋਲ ਕੀਤੀ ਅਤੇ ਹਦਾਇਤ ਕੀਤੀ ਕਿ ਭਵਿੱਖ ਵਿੱਚ ਜੋ ਵੀ ਦਾਖਲਾ ਉਕਤ ਸ਼੍ਰੇਣੀ ਵਿੱਚ ਕੀਤਾ ਜਾਣਾ ਹੈ ਉਸ ਦੀ ਪੜਤਾਲ ਸਬੰਧਤ ਰਾਜਾਂ ਅਤੇ ਕੇਂਦਰ ਸਰਕਾਰ ਦੇ ਵਿਭਾਗ ਤੋਂ ਬਕਾਇਦਾ ਤੌਰ ਤੇ ਕੀਤੀ ਜਾਵੇ ਤਾਂ ਜੋ ਕੋਈ ਗਲਤ ਅਨਸਰ ਫਰਜ਼ੀ ਦਸਤਾਵੇਜ਼ ਬਣਾ ਕੇ ਪਛੜੀਆਂ ਸ਼੍ਰੇਣੀਆਂ ਦਾ ਹੱਕ ਨਾ ਮਾਰ ਸਕੇ।

Continue Reading

ਡਿਪਟੀ ਕਮਿਸ਼ਨਰ ਵੱਲੋਂ 10 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਰਵਾਨਗੀ ਜਾਰੀ

ਅੰਮਿ੍ਤਸਰ, 7 ਅਗਸਤ 2024 —           ਪੱਜਾਬ ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੱਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੱ ਵਖ-ਵਖ ਦਫ਼ਤਰ ਦੇ ਚਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ […]

Continue Reading

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੁਦਰਤੀ ਖੇਤੀ ਫਾਰਮ ਧੀਰੇਕੋਟ ਜਿਲ੍ਹਾ ਅੰਮ੍ਰਿਤਸਰ ਦਾ ਕੀਤਾ ਦੌਰਾ

ਅੰਮ੍ਰਿਤਸਰ 6 ਅਗਸਤ 2024– ਸੂਬੇ ਅੰਦਰ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਅਤੇ ਕੁਦਰਤੀ ਖੇਤੀ ਦੀਆਂ ਸੰਭਾਵਨਾਵਾਂ ਜਾਣਨ ਲਈ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੁਦਰਤੀ ਖੇਤੀ ਫਾਰਮ ਧੀਰੇਕੋਟ ਜਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ। ਉਹਨਾਂ ਨੇ ਫਾਰਮ ਤੇ 32 ਏਕੜ ਰਕਬੇ ਵਿੱਚ ਆਰਗੈਨਿਕ ਵਿਧੀ ਨਾਲ ਬੀਜੀਆਂ ਵੱਖ-ਵੱਖ ਫਸਲਾਂ ਕਮਾਦ, ਹਲਦੀ, ਬਾਸਮਤੀ, ਸਬਜੀਆਂ, ਦਾਲਾਂ, ਫਲਦਾਰ ਰੁੱਖਾਂ ਦਾ ਮੁਆਇਨਾਂ ਕੀਤਾ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਤਜਿੰਦਰ […]

Continue Reading

ਦੇਸ਼ ਦੇ ਸਭ ਤੋਂ ਉੱਚੇ ਤਿਰੰਗੇ ਝੰਡੇ ਨੂੰ ਦਰਸਾਉਂਦਾ ਵੀਡੀਓ ਅਤੇ ਕਿਤਾਬਚਾ ਅਟਾਰੀ ਬਾਰਡਰ ‘ਤੇ ਜਾਰੀ

 ਅਟਾਰੀ – 6 ਅਗਸਤ 2024  ਅਟਾਰੀ ਵਿਖੇ ਭਾਰਤ ਦੇ ਸਭ ਤੋਂ ਉੱਚੇ ਰਾਸ਼ਟਰੀ ਝੰਡੇ ਨੂੰ ਦਰਸਾਉਂਦਾ  ਵੀਡੀਓ ਅਤੇ 78ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਸ਼ਾਨਦਾਰ ਤਸਵੀਰਾਂ ਵਾਲਾ ਕਿਤਾਬਚਾ ਅੱਜ ਬੀਐਸਐਫ ਦੇ ਡਿਪਟੀ ਕਮਾਂਡੈਂਟ ਦਵਿੰਦਰਪਾਲ ਸਿੰਘ, ਬੀਐਸਐਫ ਅਧਿਕਾਰੀਆਂ ਅਤੇ ਜਵਾਨਾਂ ਵੱਲੋਂ ਅਟਾਰੀ ਸਰਹੱਦ ਵਿਖੇ ਸਮਾਗਮ ਦੌਰਾਨ ਜਾਰੀ ਕੀਤਾ ਗਿਆ।  ਵੀਡੀਓ ਸੱਚੇ ਦੇਸ਼ਭਗਤੀ ਦੇ ਢਾਂਚੇ ਨੂੰ ਸੁੰਦਰਤਾ ਨਾਲ ਉਜਾਗਰ ਕਰਦਾ ਹੈ। ਇਹ ਸਭ […]

Continue Reading