ਪਹਿਲੀ ਵਾਰ ਪਸ਼ੂਧਨ ਗਣਨਾ ਵਿੱਚ ਕੁੱਤਿਆਂ ਅਤੇ ਬਿੱਲੀਆਂ ਦੀ ਹੋਵੇਗੀ ਗਿਣਤੀ – ਪਸ਼ੂ ਪਾਲਣ ਮੰਤਰੀ

ਅੰਮ੍ਰਿਤਸਰ 6 ਅਗਸਤ 2024 —           ਖੇਤੀ ਪੰਜਾਬ ਦੀ ਆਰਥਿਕਤਾ ਦੀ ਰੀਡ੍ਹ ਦੀ ਹੱਡੀ ਹੈ ਅਤੇ ਕਿਸਾਨ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾ ਕੇ ਆਪਣੀ ਆਰਥਿਕਤਾ ਵਿੱਚ ਹੋਰ ਵਾਧਾ ਕਰ ਸਕਦੇ ਹਨ। ਪੰਜਾਬ ਸਰਕਾਰ ਪਸ਼ੂ ਪਾਲਣ ਕਿੱਤੇ ਨੂੰ ਤਰਜੀਹੀ ਆਧਾਰ ਤੇ ਲੈ ਰਹੀ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਹਰੇਕ ਕਿਸਾਨ ਦੀ ਆਮਦਨ ਦਾ ਵੱਡਾ ਸਾਧਨ ਬਣਾਇਆ ਜਾਵੇ।  ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਨੇ ਅੱਜ 21ਵੀਂ ਪਸ਼ੂਧਨ ਗਣਨਾ ਦੀ ਟ੍ਰੇਨਿੰਗ ਵਿੱਚ ਸ਼ਾਮਲ ਹੋਏ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਅਤੇ […]

Continue Reading

ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲ ਕੇ ਫੌਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਫੋਗਿੰਗ ਬਹੁਤ ਜ਼ਰੂਰੀ ਹੈ।  ਉਨ੍ਹਾਂ ਦੱਸਿਆ ਕਿ ਜਿਸ ਤਹਿਤ ਅੱਜ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਸਹਿਯੋਗ ਨਾਲ ਕੇਂਦਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਵਿੱਚ ਕੁੱਲ 30 ਮਸ਼ੀਨਾਂ ਭੇਜੀਆਂ ਗਈਆਂ ਹਨ।  ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੈ, ਉੱਥੇ ਖੜ੍ਹੇ ਪਾਣੀ ’ਤੇ ਕੈਮੀਕਲ ਦਾ ਛਿੜਕਾਅ ਕੀਤਾ ਜਾ ਰਿਹਾ ਹੈ।  ਤਾਂ ਜੋ ਲਾਰਵੇ ਨਾ ਬਣ ਸਕੇ।  ਉਨ੍ਹਾਂ […]

Continue Reading

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼

ਅੰਮ੍ਰਿਤਸਰ, 5 ਅਗਸਤ:—  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

Continue Reading

ਸੂਟਿੰਗ ਰੇਂਜ਼, ਐਸਟ੍ਰੋਟਰਫ, ਸਵੀਮਿੰਗ ਪੂਲ ਵਰਗੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿਚ ਮਿਲਣਗੀਆਂ- ਈਟੀਓ ਵੱਲੋਂ ਗਹਿਰੀ ਅਤੇ ਨਵਾਂ ਕੋਟ ਵਿਖੇ ਸਕੂਲਾਂ ਦੀ ਜਾਂਚ

ਅੰਮ੍ਰਿਤਸਰ , 5  ਅਗਸਤ ()—–ਸ. ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਉਹ ਸਾਰੀਆਂ ਸਹੂਲਤਾਂ ਮਿਲਣਗੀਆਂ ਜੋ ਹੁਣ ਤੱਕ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਵੀ ਸੁਪਨਾਂ ਰਹੀਆਂ ਹਨ। ਐਸਟ੍ਰੋਟਰਫ, ਹਾਕੀ ਗਰਾਊਡ, ਫੁੱਟਬਾਲ ਗਰਾਊਡ, ਆਲ ਵੈਂਦਰ ਸਵੀਮਿੰਗ ਪੂਲ ਅਤੇ ਸੂਟਿੰਗ ਰੇਂਜ ਬਣਾਉਣ ਵਰਗੇ ਕੰਮ ਸਰਕਾਰੀ ਸਕੂਲਾਂ ਵਿੱਚ ਸੁਰੂ ਹੋ ਗਏ ਹਨ ਅਤੇ […]

Continue Reading

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁੰਨ ਨੂੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ […]

Continue Reading

ਓਲੰਪਿਕ ਖੇਡਾਂ ਲਈ ਮੁੱਖ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਨੂੰ ਵੀਜ਼ਾ ਨਾ ਦੇਣਾ ਕੇਂਦਰ ਸਰਕਾਰ ਦਾ ਪੱਖਪਾਤੀ ਰਵਈਆ -ਰਮਦਾਸ

ਅੰਮ੍ਰਿਤਸਰ,4 ਅਗਸਤ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸ ਨੇ ਕੇਂਦਰ ਸਰਕਾਰ ਵੱਲੋਂ ਓਲੰਪਿਕ ਖੇਡਾਂ ਵੇਖਣ ਲਈ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੂੰ ਪ੍ਰਵਾਨਗੀ ਨਾ ਦੇਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਇਹ ਕੇਵਲ ਪੰਜਾਬ ਨਾਲ ਹੀ ਨਹੀਂ ਬਲਕਿ ਖੇਡ ਪ੍ਰੇਮੀਆਂ ਲਈ […]

Continue Reading

ਦਿਵਿਆਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਰੁਜ਼ਗਾਰ

ਅੰਮ੍ਰਿਤਸਰ, 3 ਅਗਸਤ ਕੈਬਨਿਟ ਮੰਤਰੀ ਸ੍ਰੀਮਤੀ ਬਲਜੀਤ ਕੌਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਜ਼ਿਲੇ ਦੇ ਉਹ ਲੋਕ ਜਿਨਾਂ ਨੂੰ ਤੁਰਨ ਲਈ ਵੀ ਕਿਸੇ ਸਹਾਰੇ ਦੀ ਲੋੜ ਪੈਂਦੀ ਹੈ, ਨੂੰ ਰੁਜ਼ਗਾਰ ਦੇਣ ਦਾ ਪ੍ਰਬੰਧ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅੰਮ੍ਰਿਤਸਰ ਸ੍ਰੀ ਘਨਸ਼ਾਮ  ਥੋਰੀ ਵੱਲੋਂ ਕੀਤਾ ਜਾ ਰਿਹਾ  ਹੈ । ਉਹਨਾਂ ਨੇ ਇਸ ਬਾਬਤ ਗੈਰ ਸਰਕਾਰੀ ਸੰਸਥਾ ਨਿਊ ਮੋਸ਼ਨ ਨਾਲ ਗੱਲਬਾਤ ਕਰਕੇ ਬੈਟਰੀ […]

Continue Reading

ਰਮਦਾਸ ਨੂੰ ਆਉਂਦੇ ਚਾਰ ਰਸਤਿਆਂ ਉੱਤੇ ਬਣਨ ਗਏ ਚਾਰ ਸੁੰਦਰ ਗੇਟ – ਧਾਲੀਵਾਲ

ਅੰਮ੍ਰਿਤਸਰ 3। ਅਗਸਤ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਕਸਬੇ ਰਮਦਾਸ ਦਾ ਦੌਰਾ ਕਰਦਿਆਂ ਐਲਾਨ ਕੀਤਾ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਧਾਰਮਿਕ ਦਿਖ ਵਾਲੇ ਸੁੰਦਰ ਗੇਟ ਬਣਾਏ ਜਾਣਗੇ,  ਜਿੰਨਾ ਉੱਤੇ ਕਰੀਬ ਚਾਰ ਕਰੋੜ ਰੁਪਏ ਦੀ ਲਗਤ ਆਵੇਗੀ।  ਪੱਤਰਕਾਰਾਂ ਨਾਲ […]

Continue Reading

ਅਜਨਾਲਾ ਦੀ ਸਰਹੱਦੀ ਪੱਟੀ ਵਿੱਚ ਬਾਰਡਰ ਦੀ ਲਾਈਫ ਲਾਈਨ ਬਣਨਗੀਆਂ ਤਿੰਨ ਸੜਕਾਂ- ਧਾਲੀਵਾਲ

ਅਜਨਾਲਾ,  3 ਅਗਸਤ – ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਸਰਹੱਦੀ ਖੇਤਰ ਦਾ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਦੌਰਾ ਕਰਦਿਆਂ ਐਲਾਨ ਕੀਤਾ ਕਿ ਇਸ ਇਲਾਕੇ ਵਿੱਚ ਤਿੰਨ ਸੜਕਾਂ ਅਪਗਰੇਡ ਕੀਤੀਆਂ ਜਾਣਗੀਆਂ,  ਜੋ ਕਿ ਬਾਰਡਰ ਦੀ ਲਾਈਫ ਲਾਈਨ ਬਣਨਗੀਆਂ।  ਉਹਨਾਂ ਦੱਸਿਆ ਕਿ ਇਨ੍ਹਾਂ ਸੜਕਾਂ ਵਿੱਚੋਂ ਇੱਕ ਸੜਕ ਥੋਬੇ ਤੋਂ ਮਲਕਪੁਰ ਹੁੰਦੀ ਹੋਈ ਰੂੜੇਵਾਲ ਨੰਗਲ […]

Continue Reading

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਜੰਡਿਆਲਾ ਗੁਰੂ ਦੀ ਕੀਤੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 3 ਅਗਸਤ ( )-‘ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ। ਸਾਡੇ ਸਕੂਲਾਂ ਤੇ ਹਸਪਤਾਲਾਂ ਦਾ ਹੋ ਰਿਹਾ ਕਾਇਆ ਕਲਪ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਇਹ ਦਿਨ ਹੁਣ ਬਹੁਤੇ ਦੂਰ ਨਹੀਂ ਹਨ।’ ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਭਜਨ […]

Continue Reading