ਵਿਧਾਇਕ ਡਾ: ਅਜੇ ਗੁਪਤਾ ਨੇ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ
ਅੰਮ੍ਰਿਤਸਰ, 27 ਜੁਲਾਈ 2024: ਕੇਂਦਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ। ਕਰਿਆਨਾ ਅਤੇ ਡਰਾਈ ਫਰੂਟ ਵਪਾਰਕ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਮਹਿਰਾ ਨੇ ਦੱਸਿਆ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਅਨਿਲ ਮਹਿਰਾ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਦਾ ਨੈੱਟਵਰਕ, ਘੱਟ ਕੇਵੀ ਟਰਾਂਸਫਾਰਮਰ, ਗਲੀਆਂ ਅਤੇ ਬਾਜ਼ਾਰਾਂ ਦੀ ਉਸਾਰੀ, ਸੀਵਰੇਜ […]
Continue Reading