ਦਿਵਿਆਗ ਵਿਅਕਤੀਆਂ ਨੂੰ ਜਮੈਟੋ ਕੰਪਨੀ ਨਾਲ ਜੋੜ ਕੇ ਦਿੱਤਾ ਜਾਵੇਗਾ ਰੁਜ਼ਗਾਰ ਦਾ ਮੌਕਾ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 20 ਜੁਲਾਈ 2024—  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਸ਼ਾਮ ਥੋਰੀ ਨੇ ਜ਼ਿਲੇ ਦੇ ਉਹ ਲੋਕ ਜਿਨਾਂ ਨੂੰ ਤੁਰਨ ਲਈ ਵੀ ਕਿਸੇ ਸਹਾਰੇ ਦੀ ਲੋੜ ਪੈਂਦੀ ਹੈ ਨੂੰ ਕੇਵਲ ਸਹਾਰਾ ਦੇਣ ਦਾ ਹੀ ਨਹੀਂ ਬਲਕਿ ਰੁਜ਼ਗਾਰ ਦੇਣ ਦਾ ਵੀ ਬੀੜਾ ਚੁੱਕਿਆ ਹੈ । ਉਹਨਾਂ ਨੇ ਇਸ ਬਾਬਤ ਗੈਰ ਸਰਕਾਰੀ ਸੰਸਥਾ ਨਿਊ ਮੋਸ਼ਨ ਨਾਲ ਗੱਲਬਾਤ ਕਰਕੇ ਬੈਟਰੀ ਨਾਲ ਚੱਲਣ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਸ ਸੀ ਵਿੰਗ ਪੰਜਾਬ ਨਾਲ ਮੀਟਿੰਗ

ਅੰਮ੍ਰਿਤਸਰ 20 ਜੁਲਾਈ 2024 (               ) ਬੀਤੀ ਸ਼ਾਮ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਨਿਵਾਸ ਤੇ ਆਮ ਆਦਮੀ ਪਾਰਟੀ ( ਐਸ ਸੀ ਵਿੰਗ ) ਦੇ ਸੂਬਾ ਪ੍ਰਧਾਨ ਅਤੇ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਵਿੱਚ ਐਸ ਸੀ ਵਿੰਗ ਦੀ ਸੂਬਾ ਕਮੇਟੀ ਦੀ ਇੱਕ ਅਹਿਮ ਮੀਟਿੰਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਹੋਈ ਜਿਸ ਵਿੱਚ ਵਿੰਗ ਵਲੋਂ ਜਿੱਥੇ […]

Continue Reading

ਰਿਆਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਦੇ ਬਾਰਵੀਂ ਦੇ ਵਿਦਿਆਰਥੀਆਂ ਨੇ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੀਤੀ ਵਿਜਿਟ

ਅੰਮ੍ਰਿਤਸਰ 19 ਜੁਲਾਈ 2024–         ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਕਰੀਅਰ ਗਾਈਡੈਂਸ ਦਿੱਤੀ ਜਾਂਦੀ ਹੈ। ਇਸ ਕੌਂਸਲਿੰਗ ਕੜੀ ਵਿੱਚ ਅੱਜ ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਵਿਜਿਟ ਕੀਤਾ। ਵਿਦਿਆਰਥੀਆਂ ਨੂੰ ਵਰਤਮਾਨ ਦੇ ਅਤੇ ਭਵਿੱਖ ਇਮਪਲੋਇਮੈਂਟ ਮਾਰਕੀਟ ਵਿੱਚ ਮਹੱਤਵਪੁਰਨ ਕਰੀਅਰ ਆਪਸ਼ਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ […]

Continue Reading

ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਟਰੇਫਿਕ ਨਿਯਮਾਂ ਪ੍ਰਤੀ ਕੀਤਾ ਗਿਆ ਜਾਗਰੁਕ ਅਤੇ ਲੋਕਾਂ ਨੂੰ ਫਲਦਾਰ ਰੁੱਖੇ ਵੰਡੇ ਗਏੇ ਅਤੇ ਜੁਰਮਾਨੇ ਵੱਜੋਂ ਰੁੱਖ ਲਗਾਉਣ

ਅੰਮ੍ਰਿਤਸਰ 19 ਜੁਲਾਈ 2024– ਮਾਨਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸਾਹਿਬ ਦੇ ਹੁਕਮਾਂ ਤਹਿਤ ਅੱਜ 19 ਜੁਲਾਈ ਨੂੰ ਸ਼੍ਰੀ ਰਛਪਾਲ ਸਿੰਘ, ਜੱਜ ਸਾਹਿਬ ਵੱਲੋਂ ਐਲੀਵੇਟਿਡ ਰੋਡ ਵਿਖੇ ਪੁਲਿਸ ਦੁਆਰਾ ਲਗਾਏ ਗਏ ਨਾਕੇ ਦੀ ਚੈਕਿੰਗ ਦੋਰਾਨ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੁਕ ਕੀਤਾ ਗਿਆ ਅਤੇ ਜਿਨ੍ਹਾ ਲੋਕਾਂ ਵੱਲੋਂ ਟਰੈਫਿਕ ਨਿਯਮਾ ਦੀ ਪਾਲਣਾ ਨਹੀ ਕੀਤੀ ਜਾ ਰਹੀ ਸੀ ਉਹਨਾ ਲੋਕਾ ਨੂੰ ਜਾਗਰੂਕ ਕਰਨ ਲਈ ਟਰੈਫਿਕ ਨਿਯਮਾ […]

Continue Reading

ਅਪਾਹਜ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ 2024  ਲਈ ਅਪਲਾਈ ਕਰਨ ਦੀ ਆਖਿਰੀ ਮਿਤੀ 31 ਜੁਲਾਈ

ਅੰਮ੍ਰਿਤਸਰ 18 ਜੁਲਾਈ 2024—                 ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, ਅਪਾਹਜ ਵਿਅਕਤੀਆਂ ਦੇ ਸਸ਼ਕਤੀਕਰਨ ਵਿਭਾਗ ਭਾਰਤ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਨੈਸ਼ਨਲ ਅਵਾਰਡ ਦੇਣ ਦੀ ਘੋਸ਼ਣਾ ਕੀਤੀ ਗਈ ਹੈ।                 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਮੀਨਾ ਦੇਵੀ ਨੇ ਦਿਵਿਆਂਗਜਨਾਂ ਦੇ ਨੈਸ਼ਨਲ ਅਵਾਰਡ 2024 ਦੀਆਂ ਅਰਜੀਆਂ ਸਬੰਧੀ ਗਾਈਡਲਾਈਨਜ਼ ਅਤੇ ਪ੍ਰੋਫਾਰਮਾ ਅਤੇ www.depwd.gov.in ਅਤੇ www.awards.gov.in  ਉੱਤੇ ਉਪਲਬਧ ਹਨ ਅਤੇ ਨੈਸ਼ਨਲ ਅਵਾਰਡ ਦੀਆਂ ਅਰਜੀਆਂ ਕੇਵਲ […]

Continue Reading

ਅੰਮ੍ਰਿਤਸਰ ਵਿਕਾਸ ਅਥਾਰਟੀ ,ਪੁੱਡਾ ਨੇ ਅਣ-ਅਧਿਕਾਰਤ ਕਲੋਨਰਾਈਜਰਾਂ ਵਿਰੁੱਧ ਚੁੱਕੇ ਸਖ਼ਤ ਕਦਮ, ਅਣ-ਅਧਿਕਾਰਤ ਕਲੋਨੀਆਂ ਦੇ ਕੰਮ ਰੁਕਵਾਏ

ਅੰਮ੍ਰਿਤਸਰ 18 ਜੁਲਾਈ 2024– ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਡਾ. ਰਜਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਪਿੰਡ ਕਾਲਾ ਘਨੁੰਪੁਰ ਅਤੇ ਗੌਂਸਾਬਾਦ, ਰਾਮਤੀਰਥ ਰੋਡ ਤੇ ਬਣ ਰਹੀਆਂ ਅਣ ਅਧਿਕਾਰਤ ਕਲੋਨੀਆਂ ਦਾ ਕੰਮ-ਕਾਜ ਰੁਕਵਾ ਦਿੱਤਾ ਗਿਆ। ਜ਼ਿਲਾ ਟਾਊਨ ਪਲਾਨਰ […]

Continue Reading

ਕੈਂਪਾਂ ਵਿੱਚ ਲੋਕਾਂ ਨੂੰ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ- ਵਿਧਾਇਕ ਸੰਧੂ

ਅੰਮਿ੍ਰਤਸਰ 18 ਜੁਲਾਈ 2024–                 ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਖਜ਼ਲ ਖੁਆਰੀ ਤੋਂ ਬਚਾਉਣ ਲਈ ਉਨਾਂ ਦੇ ਘਰਾਂ ਦੇ ਨੇੜੇ ਹੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਂਪ ਲਗਾ ਕੇ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ […]

Continue Reading

ਨਸ਼ਾ ਸਮਗਲਰਾਂ ਵਿਰੁੱਧ ਕਾਰਵਾਈ ਨਹੀਂ ਹੁੰਦੀ ਤਾਂ ਮੈਨੂੰ ਫੋਨ ਕਰੋ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 17 ਜੁਲਾਈ –  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜੰਡਿਆਲਾ,  ਵੇਰਕਾ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਤੋਂ ਆਏ ਮੋਹਤਬਰਾਂ ਨਾਲ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਗੱਲਬਾਤ ਕਰਦੇ ਹੋਏ ਆਪਣਾ ਫੋਨ ਨੰਬਰ ਦਿੰਦੇ ਕਿਹਾ ਕਿ ਜੇਕਰ ਤੁਹਾਡੀ ਸ਼ਿਕਾਇਤ ਉੱਤੇ ਪੁਲਿਸ ਕੋਈ ਕਾਰਵਾਈ ਨਹੀਂ ਕਰਦੀ ਤਾਂ ਤੁਸੀਂ ਮੈਨੂੰ ਇਸ ਨੰਬਰ ਉੱਤੇ ਸੰਦੇਸ਼ ਭੇਜੋ। ਉਹਨਾਂ ਨੇ ਕਿਹਾ ਕਿ ਮੁੱਖ […]

Continue Reading

ਅੰਮ੍ਰਿਤਸਰ ਹਵਾਈ ਅੱਡੇ ਦੇ ਨੇੜੇ ਲੇਜਰ ਸ਼ੋ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਹੋਵੇਗਾ ਪਰਚਾ ਦਰਜ-  ਡਿਪਟੀ ਕਮਿਸ਼ਨਰ

ਅੰਮ੍ਰਿਤਸਰ 17 ਜੁਲਾਈ:——ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਚੌਗਿਰਦੇ ਵਿੱਚ ਲੇਜਰ ਸ਼ੋਅ ਚਲਾਉਣ ਵਾਲੇ ਮੈਰਜ ਪੈਲਸਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।  ਅੱਜ ਏਅਰਪੋਰਟ ਇਨਵਾਇਰਮੈਂਟ ਕਮੇਟੀ ਦੀ ਮੀਟਿੰਗ ਵਿੱਚ ਜਦ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਮੁੱਦਾ ਉਠਾਇਆ ਕਿ ਬੀਤੇ ਕੁਝ ਦਿਨਾਂ ਤੋਂ ਹਵਾਈ ਅੱਡੇ ਦੇ ਨੇੜੇ ਮੈਰਜ […]

Continue Reading

ਖੇਤੀਬਾੜੀ ਵਿਭਾਗ ਬਲਾਕ ਵੇਰਕਾ ਵੱਲੋਂ ਕਿਸਾਨਾਂ ਨੂੰ ਬੂਟੇ ਲਗਾਉਣ ਦੀ ਅਪੀਲ : ਖੁੱਲਰ

ਅੰਮ੍ਰਿਤਸਰ 16 ਜੁਲਾਈ 2024– ਜਿਲ੍ਹਾ ਮੁੱਖ ਖ਼ੇਤੀਬਾੜੀ ਅਫ਼ਸਰ ਡਾ ਤਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਵੇਰਕਾ ਦੇ ਖੇਤੀਬਾੜੀ ਅਫਸਰ  ਡਾ. ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਖ਼ੇਤੀਬਾੜੀ ਵਿਸਥਾਰ ਅਫ਼ਸਰ ਮਨਦੀਪ ਸਿੰਘ ਖੁੱਲਰ ਦੇ ਯਤਨਾਂ ਸਦਕਾ ਸਰਕਲ ਮੂਧਲ ਦੇ ਵੱਖ ਵੱਖ ਪਿੰਡਾਂ ਵਿੱਚ ਬੂਟੇ ਲਗਾਉਣ ਦਾ ਯੋਗ ਉਪਰਾਲਾ ਕੀਤਾ ਗਿਆ। ਇਸ ਮੌਕੇ ਮਨਦੀਪ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਨੇ […]

Continue Reading