ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਨਸ਼ਾ ਛਡਾਊ ਮੁਹਿੰਮ ਵਿੱਚ ਸਾਡਾ ਸਾਥ ਦੇਣ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 16 ਜੁਲਾਈ 2024–  ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡਾਂ ਖਾਸ ਕਰਕੇ ਸਰਹੱਦੀ ਪਿੰਡਾਂ ਵਿੱਚ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ਨੂੰ ਰੋਕਣ ਅਤੇ ਇਸ ਨਸ਼ੇ ਦੀ ਗ੍ਰਿਫਤ ਵਿੱਚ ਆਏ ਨੌਜਵਾਨਾਂ ਦਾ ਇਲਾਜ ਕਰਵਾਉਣ ਲਈ ਲੋਕ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਾਡਾ ਸਾਥ ਦੇਣ ਤਾਂ ਨਸ਼ਾ ਖਤਮ ਕਰਨਾ ਕੋਈ ਬਹੁਤ ਵੱਡੀ ਗੱਲ ਨਹੀਂ।  ਉਕਤ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ […]

Continue Reading

‘ਆਪ’ ਸਰਕਾਰ ਵੱਲੋਂ ਲਗਾਏ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦਵਾਰ’ ਕੈਂਪਾਂ ਦਾ ਲੋਕਾਂ ਨੂੰ ਇੱਕੋ ਛੱਤ ਹੇਠ ਮਿਲ ਰਿਹਾ ਲਾਭ : ਵਿਧਾਇਕ ਡਾ.ਅਜੇ ਗੁਪਤਾ

ਅੰਮ੍ਰਿਤਸਰ, 16 ਜੁਲਾਈ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸਬ-ਡਵੀਜ਼ਨ ਵਿੱਚ ਹਰ ਵਿਸ਼ੇਸ਼ ਕੈਂਪ ਲਗਾਏ […]

Continue Reading

ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ

ਅੰਮ੍ਰਿਤਸਰ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨ […]

Continue Reading

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ

ਅੰਮ੍ਰਿਤਸਰ, 15 ਜੁਲਾਈ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੈ ਗੁਪਤਾ ਨੇ ਇਸਲਾਮਾਬਾਦ ਖੇਤਰ ਵਿੱਚ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਟੁੱਟੀਆਂ ਸੜਕਾਂ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਨੂੰ ਆਉਣ ਵਾਲੇ ਤਿੰਨ ਮਹੀਨਿਆਂ […]

Continue Reading

ਡਿਪਟੀ ਕਮਿਸ਼ਨਰ ਨੇ ਵਿਲੇਜ਼ ਡਿਫੈਂਸ ਕਮੇਟੀ ਪਿੰਡ ਦਾਉਕੇ ਨੂੰ ਦਿੱਤੀ 50 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਾ ਚੈਕ

ਅੰਮ੍ਰਿਤਸਰ, 15 ਜੁਲਾਈ 2024 :                 ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਪਿੰਡ ਦਾਉਕੇ ਦੀ ਵਿਲੇਜ਼ ਡਿਫੈਂਸ ਕਮੇਟੀ ਨੂੰ ਨਸ਼ਿਆਂ ਦੀ ਰੋਕਥਾਮ ਕਰਨ ਅਤੇ ਪੁਲਿਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਤੇ 50 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਾ ਚੈਕ ਜਾਰੀ ਕਰਦਿਆਂ ਕਿਹਾ ਕਿ ਇਸ ਕਮੇਟੀ ਵਲੋਂ ਬਹੁਤ ਵਧੀਆ ਢੰਗ ਨਾਲ ਆਪਣਾ ਕੰਮ ਕੀਤਾ ਜਾ ਰਿਹਾ ਹੈ। […]

Continue Reading

ਦਿਲ ਦੀ ਅਤਿ ਦੁਰਲਭ ਸਮਝੀ ਜਾਂਦੀ ‘ਰਾਈਟ ਪਲਮਨਰੀ ਆਰਟਰੀ ਟੂ ਲੈਫ਼ਟ ਏਟਰੀਅਮ ਫ਼ਿਜ਼ੂਲਾ’ ਬਿਮਾਰੀ ਦਾ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਕੀਤਾ ਸਫਲ ਇਲਾਜ

ਅੰਮ੍ਰਿਤਸਰ, 13 ਜੁਲਾਈ 2024:ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਦਿਲ ਦੇ ਰੋਗਾਂ ਦੇ ਵਿਭਾਗ ਨੇ ਇਕ 13 ਸਾਲਾਂ ਬੱਚੀ ਦੇ ਦਿਲ ਦੀ ਅਤਿ ਦੁਰਲਭ ਮੰਨੀ ਜਾਂਦੀ ਘਾਤਕ ਬਿਮਾਰੀ ਦੀ ਸਫਲ ਸਰਜਰੀ ਕਰਕੇ ਨਾ ਸਿਰਫ਼ ਪੰਜਾਬ ਜਾਂ ਭਾਰਤ ਬਲਕਿ ਪੂਰੇ ਵਿਸ਼ਵ ‘ਚ ਅੰਮ੍ਰਿਤਸਰ ਦਾ ਨਾਂ ਉਚਾ ਕੀਤਾ ਹੈ। ਇਹ ਇਤਿਹਾਸ ਰਚਣ ਵਾਲੇ ਕਾਰਡੀਓਲੋਜਿਸਟ ਡਾ: ਪਰਮਿੰਦਰ ਸਿੰਘ […]

Continue Reading

16 ਜੁਲਾਈ ਨੂੰ ਡੀਏਵੀ ਕਾਲਜ ਔਰਤਾਂ ਅਤੇ 18 ਜੁਲਾਈ ਨੂੰ ਪਾਲੀਟੈਕਨੀਕਲ ਕਾਲਜ ਵਿਖੇ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 13 ਜੁਲਾਈ 2024–          ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ […]

Continue Reading

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਵਰੀਆਂ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

ਅੰਮ੍ਰਿਤਸਰ 12 ਜੁਲਾਈ–         ਜਿਲੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ  ਕਿਹਾ ਕਿ ਜਿੰਨਾਂ ਦੇ […]

Continue Reading

ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਕਰੇਗਾ ਅੰਮ੍ਰਿਤਸਰ ਦਾ ਦੌਰਾ

ਅੰਮ੍ਰਿਤਸਰ, 12 ਜੁਲਾਈ: —ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਦੇ ਚੇਅਰਮੈਨ 24 ਜੁਲਾਈ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ ਜਿਥੇ ਉਹ 0-18 ਸਾਲ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਅਤੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਣੂੰ ਕਰਵਾਉਣ ਦੇ ਨਾਲ ਨਾਲ ਮੁਸ਼ਕਲਾਂ ਵੀ ਸੁਣਨਗੇ।                 ਇਹ ਸਬੰਧੀ ਅੱਜ ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ […]

Continue Reading

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ – ਧਾਲੀਵਾਲ

ਅੰਮ੍ਰਿਤਸਰ, 12 ਜੁਲਾਈ:—ਹਵਾ ਅਤੇ  ਪਾਣੀ ਪਰਮਾਤਮਾ ਵੱਲੋਂ ਦਿੱਤੀ ਗਈ ਅਨਮੋਲ ਦਾਤ ਹੈ ਸਾਨੂੰ  ਵਾਤਾਵਰਨ ਨੂੰ ਸਾਫ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਹ ਵਿਚਾਰ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਹਲਕਾ ਵਿਧਾਇਕ ਪੱਛਮੀ ਡਾਕਟਰ ਜਸਬੀਰ ਸਿੰਘ ਸੰਧੂ, ਗੁਰਦੁਆਰਾ ਡੇਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲੇ , ਸੇਵਾਦਾਰ ਬਾਬਾ ਗੁਰਜੀਤ ਸਿੰਘ ਅੱਜ ਬਾਬਾ ਦਰਸ਼ਨ ਸਿੰਘ ਕਲੋਨੀ ਦੇ ਪਾਰਕ  ਵਿਖੇ 100 ਤੋਂ […]

Continue Reading