ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ –  ਧਾਲੀਵਾਲ

ਅਜਨਾਲਾ 11 ਜੁਲਾਈ 2024– ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਅਜਨਾਲੇ ਨੂੰ ਮਿਲਾਉਂਦੀ ਸੜਕ ਉੱਪਰ ਭੱਲਾ ਪਿੰਡ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਕਾ ਦਿੱਤਾ ਕਿ ਲੋਕ ਵਾਤਾਵਰਨ ਦੀ ਸੰਭਾਲ ਲਈ ਬਰਸਾਤ ਦੇ ਇਸ ਸੀਜਨ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ।  ਸਕੂਲ ਦੇ ਬਾਹਰ ਬੱਚਿਆਂ ਕੋਲੋਂ ਪੌਦੇ ਲਗਾਉਂਦੇ ਹੋਏ ਉਹਨਾਂ ਨੇ ਕਿਹਾ […]

Continue Reading

ਮਾਨਸੂਨ ਸੀਜਨ ਦੌਰਾਨ ਅੰਮ੍ਰਿਤਸਰ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 13 ਲੱਖ ਬੂਟੇ  ਵਿਭਾਗਾਂ ਨੇ ਮੰਗੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਜੁਲਾਈ 2024:                 ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਜੋ 2.5 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਸਬੰਧੀ ਅੰਮ੍ਰਿਤਸਰ ਜਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਨੇ 13 ਲੱਖ ਤੋਂ ਵੱਧ ਬੂਟਿਆਂ ਦੀ ਮੰਗ ਕੀਤੀ ਹੈ।  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਇਸ ਕੰਮ […]

Continue Reading

ਪੰਜਾਬ ਪੁਲਿਸ ਨੇ ਤਰਨਤਾਰਨ ਸੇਵਾ ਕੇਂਦਰ ਤੋਂ ਚੱਲ ਰਹੇ ਜਾਅਲੀ ਅਸਲਾ ਲਾਇਸੈਂਸ ਰੈਕੇਟ ਦਾ ਕੀਤਾ ਪਰਦਾਫਾਸ਼; ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਸਮੇਤ ਅੱਠ ਕਾਬੂ

ਅੰਮ੍ਰਿਤਸਰ, 10 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਾਂ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦੇ ਦੋ ਮੈਂਬਰ ਅਤੇ ਛੇ ਜਾਅਲੀ ਅਸਲਾ ਲਾਇਸੰਸਧਾਰਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ […]

Continue Reading

ਡਿਪਟੀ ਕਮਿਸ਼ਨਰ ਨੇ ਮਿਸ਼ਨ ਵਤਸੱਲਿਆ ਅਧੀਨ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵਲੋਂ ਨਵੇਂ 29 ਕੇਸਾਂ ਦੀ ਪ੍ਰਵਾਨਗੀ ਕੀਤੀ ਜਾਰੀ

ਅੰਮ੍ਰਿਤਸਰ 10 ਜੁਲਾਈ 2024—                 ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰਾਲੇ ਅਧੀਨ ਸੰਗਠਿਤ ਬਾਲ ਸੁਰੱਖਿਆ ਸਕੀਮ ਅਧੀਨ ਬੇਸਹਰਾ, ਲੋੜਵੰਦ ਅਤੇ ਅਨਾਥ ਬੱਚਿਆਂ ਲਈ ਸਪਾਂਸਰਸ਼ਿਪ ਸਕੀਮ ਚਲਾਈ ਜਾ ਰਹੀ ਹੈ। ਜਿਸ ਅਨੁਸਾਰ ਚੁਣੇ ਗਏ ਬੱਚਿਆਂ ਨੂੰ ਪ੍ਰਤੀ ਬੱਚਾ ਪ੍ਰਤੀ ਮਹੀਨਾ 2000/- ਰੁਪਏ ਦੀ ਸਪਾਂਸਰਸ਼ਿਪ ਦਿੱਤੀ ਜਾਂਦੀ ਸੀ ਨੂੰ ਵਧਾ ਕੇ ਪ੍ਰਤੀ ਬੱਚਾ ਪ੍ਰਤੀ ਮਹੀਨਾ 4000/- ਰੁਪਏ ਕਰ ਦਿੱਤੀ ਗਈ […]

Continue Reading

ਆਰ ਬੀ ਆਈ ਵੱਲੋ ਪਿੰਡਾਂ ਵਿਚ  ਵਿੱਤੀ ਸਾਖਰਤਾਂ ਤੇ ਸੁਰੂ ਕੀਤੀ ਗਈ  ਵਿਸ਼ੇਸ ਜਾਗਰੂਕਤਾ ਮੁਹਿੰਮ -ਮੈਡਮ ਗਰਿਮਾ ਬੱਸੀ

ਅੰਮ੍ਰਿਤਸਰ 10 ਜੁਲਾਈ  (                                   )ਰਿਜਵਰ ਬੈਂਕ ਐਫ ਇੰਡੀਆ ਵੱਲੋ ਸੂਬੇ ਵਿੱਚ ਅਸੈਸ ਡਿਵੈਲਪਮੈਂਟ ਸਰਵਿਸ ਰਾਹੀਂ ਸ਼ੁਰੂ ਕੀਤੇ ਵਿਤੀ ਸਾਖਰਤਾ  ਜਾਗਰੂਕਤਾ ਪ੍ਰੋਜੈਕਟ ਤਹਿਤ ਜ਼ਿਲ੍ਹੇ ਦੇ ਵੱਖ -ਵੱਖ ਪਿੰਡਾਂ ਵਿੱਚ   ਏਰੀਆ ਮੈਨਜਰ ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਲੱਸਟਰ ਮੈਨਜਰ  ਮੈਡਮ ਅਮਨਦੀਪ ਕੌਰ ਵੱਲੋ  ਬਲਾਕ ਵੇਰਕਾ ਅਧੀਨ ਪੈਂਦੇ ਪਿੰਡ ਧੌਲ ਕਲਾ ਵਿਖੇ ਵਿਸ਼ੇਸ ਜਾਗਰੂਕਤਾ ਕੈਂਪ ਲਗਾਇਆ ਗਿਆ l ਜਿਸ ਵਿੱਚ ਚੰਡੀਗੜ੍ਹ ਤੋ ਵਿਸ਼ੇਸ ਤੋਰ ਤੇ ਆਰ ਬੀ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਸਲਾਘਾਯੋਗ-  ਈ ਟੀ ਓ

ਅੰਮ੍ਰਿਤਸਰ 10 ਜੁਲਾਈ —ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਨੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ  ਪੁਲਿਸ ਵੱਲੋਂ ਨਸ਼ੇ ਦੇ ਸਮਗਲਰਾਂ ਨੂੰ ਨੱਥ ਪਾਉਣ ਦੇ ਨਾਲ- ਨਾਲ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਦੇ ਉਪਰਾਲੇ ਸ਼ੁਰੂ ਕੀਤੇ ਗਏ ਹਨ,  ਉਸ ਤੋਂ ਇਹ ਆਸ ਲਗਾਈ ਜਾ ਸਕਦੀ ਹੈ ਕਿ ਆਉਣ […]

Continue Reading

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਚਾਰ ਹਫਤੇ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ

 ਅੰਮ੍ਰਿਤਸਰ 9 ਜੁਲਾਈ 2024:–ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਮਿਤੀ 10 ਜੁਲਾਈ 2024 ਤੱਕ ਸਵੇਰ 10.00 ਵਜੇ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਖੇ ਇੰਨਟਰਵਿਉ ਰਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ […]

Continue Reading

ਅਸ਼ੀਰਵਾਦ ਸਕੀਮ ਤਹਿਤ ਜਿਲ੍ਹੇ ਵਿੱਚ 5411 ਲਾਭਪਾਤਰੀਆਂ ਨੂੰ 27.59  ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 9 ਜੁਲਾਈ 2024— ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਸ਼੍ਰੀਮਤੀ ਬਲਜੀਤ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ  ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ 5411 ਲਾਭਾਪਾਤਰੀਆਂ ਨੂੰ 27 ਕਰੋੜ 59 ਲੱਖ 61 ਹਜ਼ਾਰ ਰੁਪਏ ਦੀ ਰਾਸ਼ੀ ਅਪ੍ਰੈਲ 2023 ਤੋਂ ਜੂਨ  2024 ਤੱਕ ਦੇ ਲਾਭਪਾਤਰੀਆਂ ਨੂੰ ਪ੍ਰਵਾਨਗੀ ਜਾਰੀ ਕੀਤੀ ਗਈ ਹੈ।             ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ  ਨੇ ਦੱਸਿਆ ਕਿ ਇਕ ਹਫਤੇ ਦੇ ਅੰਦਰ ਅੰਦਰ 5411  ਲਾਭਪਾਤਰੀਆਂ ਦੇ […]

Continue Reading

ਵਿਧਾਇਕ ਡਾ.ਅਜੈ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਸੜਕਾਂ ਅਤੇ ਗਲੀਆਂ ਦੇ ਨਿਰਮਾਣ ਦਾ ਉਦਘਾਟਨ ਕੀਤਾ

ਅੰਮ੍ਰਿਤਸਰ, 9 ਜੁਲਾਈ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਤੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।  ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਪੰਜਾਬ ਦੇ ਲੋਕਾਂ ਲਈ ਦਿਨ ਰਾਤ ਮਿਹਨਤ ਕਰ ਰਹੇ  ਹਨ।ਇਸ ਤਰ੍ਹਾਂ ਅਸੀਂ ਵੀ ਲੋਕਾਂ ਵਿਚ ਜਾ ਕੇ ਉਨ੍ਹਾਂ […]

Continue Reading

ਚੈੱਕ ਗਣਰਾਜ ਦੇ ਉੱਚ ਪੱਧਰੀ ਵਫ਼ਦ ਵੱਲੋਂ ਪੰਜਾਬ ਨਾਲ ਸਿੱਖਿਆ ਸਮਝੌਤੇ ਲਈ ਅੰਮ੍ਰਿਤਸਰ ਦਾ ਦੌਰਾ

ਅੰਮ੍ਰਿਤਸਰ 9 ਜੁਲਾਈ 2024—-ਚੈੱਕ ਗਣਰਾਜ ਦੇ ਰਾਜਦੂਤ ਅਤੇ ਉੱਚ ਸਿੱਖਿਆ ਪੰਜਾਬ ਦੇ ਡਾਇਰੈਕਟੋਰੇਟ ਨੇ ਪੰਜਾਬ ਅਤੇ ਚੈੱਕ ਗਣਰਾਜ ਦਰਮਿਆਨ ਸਹਿਯੋਗ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਵਿਚਾਰਾਂ ਸ਼ੁਰੂ ਕੀਤੀਆਂ ਹਨ। ਅੱਜ ਚੈੱਕ ਗਣਰਾਜ ਦੀ ਰਾਜਦੂਤ ਡਾ. ਏਲਿਸਕਾ ਜ਼ਿਗੋਵਾ ਅਤੇ ਸ਼੍ਰੀਮਤੀ ਅੰਮ੍ਰਿਤ ਸਿੰਘ ਆਈ.ਏ.ਐਸ. ਨੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਆਪਣੀ ਫੇਰੀ ਦੌਰਾਨ ਪੰਜਾਬ ਅਤੇ ਚੈੱਕ ਗਣਰਾਜ ਦੇ ਉੱਚ ਸਿੱਖਿਆ […]

Continue Reading