ਬਿਜਲੀ ਦੀ ਉਪਲੱਭਤਾ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਚੁੱਕੇ ਜਾ ਰਹੇ ਹਨ ਅਹਿਮ ਕਦਮ- ਬਿਜਲੀ ਮੰਤਰੀ

ਅੰਮ੍ਰਿਤਸਰ 9 ਜੁਲਾਈ 2024—ਪੰਜਾਬ ਨੇ 16089 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਬਿਜਲੀ ਦੀ ਸੱਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਸਥਾਪਤ ਕੀਤਾ ਹੈ। ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਰਾਜ ਦੇ ਮਜ਼ਬੂਤ ਬਿਜਲੀ ਬੁਨਿਆਦੀ ਢਾਂਚੇ ਅਤੇ ਕੁਸ਼ਲ ਪ੍ਰਬੰਧਨ ਨੂੰ ਦਰਸਾਉਂਦੀ ਹੈ।           ਇਸ ਸਬੰਧੀ […]

Continue Reading

ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਇਲਾਕੇ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅੰਮ੍ਰਿਤਸਰ, 8 ਜੁਲਾਈ : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ.ਅਜੈ ਗੁਪਤਾ ਨੇ ਅੱਜ ਨਗਰ ਨਿਗਮ, ਪੀ.ਐਸ.ਪੀ.ਸੀ.ਐਲ., ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਗਲੀ ਰਾਧਾ ਵੱਲਭ, ਗਲੀ ਚਾਹ ਵਾਲੀ, ਗਲੀ ਸੁਰਮੇਸ਼ਾ, ਗਲੀ ਜੱਟਾਂ, ਗਲੀ ਜਸਵੰਤ ਸਮੇਤ ਗਲੀਆਂ ਦਾ ਮੁਆਇਨਾ ਕੀਤਾ। , ਗਲੀ ਲੰਬੀ, ਗਲੀ ਛੱਤ ਵਾਲੀ, ਗਲੀ ਸੇਵਾ ਸਿਆਲ ਅਤੇ ਨਾਲ ਲੱਗਦੇ ਪਿੰਡਾਂ ਦਾ ਵੀ ਦੌਰਾ ਕੀਤਾ। ਇਸ ਦੌਰਾਨ ਵਿਧਾਇਕ ਡਾ: […]

Continue Reading

ਸਿਹਤ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਟਿਕਾਊ ਅਤੇ ਬਰਾਬਰੀ ਵਾਲੇ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ – ਮੈਡਮ ਸੋਨਮ

ਅੰਮ੍ਰਿਤਸਰ 8 ਜੁਲਾਈ 2024 — ਨੀਤੀ ਆਯੋਗ ਦੁਆਰਾ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦਾ ਦੂਜਾ ਸਮਾਗਮ ਅੱਜ ਹਰਸ਼ਾ ਛੀਨਾ ਬਲਾਕ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਹਾਇਕ ਕਮਿਸ਼ਨਰ ਸੋਨਮ ਨੇ ਕਿਹਾ ਕਿ ਸੰਪੂਰਨਤਾ ਅਭਿਆਨ ਦਾ ਮੁੱਖ ਟੀਚਾ ਸਿਹਤ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਟਿਕਾਊ ਅਤੇ ਬਰਾਬਰੀ ਵਾਲੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨਾਂ ਨੇ ਦੱਸਿਆ ਕਿ ਨੀਤੀ ਆਯੋਗ ਨੇ ਹੁਣ […]

Continue Reading

ਐਨ ਸੀ ਸੀ ਵਲੋਂ ਵਾਤਾਵਰਨ ਨੂੰ ਸਵੱਛ ਰੱਖਣ ਲਈ ਲਗਾਏ ਜਾ ਰਹੇ ਹਨ ਪੌਦੇ – ਗਰੁਪ ਕੈਪਟਨ ਮਨੋਜ

ਅੰਮ੍ਰਿਤਸਰ 8 ਜੁਲਾਈ 2024– 2 ਪੰਜਾਬ ਏਅਰ ਸਕਵਾਰਡਨ ਐਨ ਸੀ ਸੀ ਅੰਮ੍ਰਿਤਸਰ ਵੱਲੋਂ 3 ਜੁਲਾਈ ਤੋਂ 12 ਜੁਲਾਈ ਤੱਕ ਭਗਵਾਨ ਵਾਲਮੀਕਿ ਸਰਕਾਰੀ ਆਈ ਟੀ ਆਈ  ਕਾਲਜ ਰਾਮ ਤੀਰਥ ਵਿਖੇ ਸਾਲਾਨਾ ਸਿਖਲਾਈ ਕੈਂਪ ਸ਼ੁਰੂ ਹੈ। 2 ਪੀਬੀ ਏਅਰ ਸਕਵਾਰਡਨ ਐਨਸੀਸੀ ਅੰਮ੍ਰਿਤਸਰ ਦੇ ਕਮਾਂਡਿੰਗ ਅਫਸਰ ਗਰੁੱਪ ਕੈਪਟਨ ਮਨੋਜ ਕੁਮਾਰ ਵਤਸ ਦੀ ਦੇਖ-ਰੇਖ ਹੇਠ ਲਗਾਏ ਗਏ ਇਸ ਕੈਂਪ ਵਿੱਚ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ 400 ਤੋਂ ਵੱਧ ਐਨਸੀਸੀ ਕੈਡਿਟ ਭਾਗ ਲੈ ਰਹੇ ਹਨ। […]

Continue Reading

ਕੰਡਿਆਲੀ ਤਾਰ ਤੋਂ ਪਾਰ ਵਾਲੀਆਂ ਜਮੀਨਾਂ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਕੋਲ ਆਖਰੀ ਮੌਕਾ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ 8 ਜੁਲਾਈ – ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਸਰਹੱਦ ਉੱਤੇ ਕੰਡਿਆਲੀ ਤਾਰ ਤੋਂ ਪਾਰ ਜਮੀਨਾਂ ਦਾ ਜੋ ਮੁਆਵਜਾ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ, ਲਈ ਯੋਗ ਕਿਸਾਨ ਆਪਣੇ ਐਸ ਡੀ ਐਮ ਦਫਤਰ ਨਾਲ ਤੁਰੰਤ ਸੰਪਰਕ ਕਰਨ ਤਾਂ ਜੋ ਉਹਨਾਂ ਕਿਸਾਨਾਂ ਨੂੰ ਮੁਆਵਜਾ ਦਿੱਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਹੱਦ ਉੱਤੇ ਪੈਂਦੀਆਂ ਇਨਾਂ […]

Continue Reading

ਚੋਣਾਂ 2024 ਦੋਰਾਨ ਵੋਟਰਾਂ ਨੂੰ ਜਾਗਰੂਕ ਕਰਨ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਦੁਸਰੇ ਨੰਬਰ ਤੇ ਰਿਹਾ।

ਅੰਮ੍ਰਿਤਸਰ 8 ਜੁਲਾਈ 2024– ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਮਿਤੀ 16 ਮਈ 2024 ਤੋਂ 01 ਜੂਨ 2024 ਤੱਕ ਕਰਵਾਈਆਂ ਗਈਆਂ ਜਾਗਰੂਕਤਾ ਗਤੀਵਿਧੀਆਂ ਵਿੱਚ  ਪੂਰੇ ਪੰਜਾਬ ਭਰ ਵਿੱਚੋਂ ਅੰਮ੍ਰਿਤਸਰ ਜ਼ਿਲ੍ਹੇ ਨੇ ਪੂਰੇ ਰਾਜ ਵਿੱਚੋਂ ਦੁਸਰਾ ਸਥਾਨ ਹਾਸਿਲ ਕੀਤਾ ਹੈ। ਅੰਮ੍ਰਿਤਸਰ ਜਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਪੰਦਰਵਾੜਾ ਰਿਪੋਰਟਾਂ ਅਨੁਸਾਰ ਲਗਾਤਾਰ ਪਹਿਲੀਆਂ ਪੰਜ ਪੁਜੀਸ਼ਨਾਂ ਵਿੱਚ ਆਪਣਾ ਸਥਾਨ […]

Continue Reading

ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਨੇ ਕੀਤਾ ਜੇਲ੍ਹ ਦਾ ਦੌਰਾ

ਅੰਮ੍ਰਿਤਸਰ 6 ਜੁਲਾਈ 2024– ਮਾਨਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸਾਹਿਬ ਦੇ ਹੁਕਮਾਂ ਤਹਿਤ ਅੱਜ ਸ਼੍ਰੀ ਰਛਪਾਲ ਸਿੰਘ , ਜੱਜ ਸਾਹਿਬ ਵੱਲੋਂ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ੍ਰ਼ੀ ਅਨੁਰਾਗ ਕੁਮਾਰ ਅਜ਼ਾਦ, ਜੇਲ੍ਹ ਸੁਪਰਡੈਂਟ ਵੀ ਜੇਲ੍ਹ ਦੇ ਹੋਰਨਾਂ ਅਫਸਰਾਂ ਸਮੇਤ ਮੌਕੇ ਪਰ ਮੌਜੁਦ ਸਨ। ਇਹ ਦੌਰਾ ਜੱਜ ਸਾਹਿਬ ਵੱਲੋਂ ਜੇਲ੍ਹ ਵਿੱਚ ਬਣੇ ਟਾਇਲਟਾ, ਸਨਾਨ-ਘਰ, ਲੰਗਰ-ਘਰ, ਪੀਣ ਵਾਲੇ ਪਾਣੀ ਅਤੇ ਪਾਣੀ ਦੀਆਂ ਟੰਕੀਆਂ ਆਦਿ ਦੀ ਸਾਫ ਸਫਾਈ […]

Continue Reading

ਰਾਸ਼ਟਰੀ ਬਾਲ ਪੁਰਸਕਾਰ ਲਈ ਸਰਕਾਰ ਨੇ ਅਰਜੀਆਂ ਮੰਗੀਆਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 5 ਜੁਲਾਈ 2024– ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵੱਲੋ ਜਾਰੀ ਹਦਾਇਤਾਂ ਬਾਰੇ ਦੱਸਦੇ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵੱਲੋ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਨਾ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਣ ਉਪਲੱਬਧੀਆਂ ਹਾਸਿਲ ਕੀਤੀਆ […]

Continue Reading

ਜਿਲ੍ਹਾ ਪ੍ਰਸਾਸ਼ਨ ਵਲੋਂ ਦਿੱਤੀ ਜਾ ਰਹੀ ਕੋਚਿੰਗ ਲੈ ਰਹੀ ਬਚੀ ਨੇ ਪਾਸ ਕੀਤੀ ਯੂ.ਪੀ.ਐਸ.ਸੀ.  ਸਿਵਲ ਸੇਵਾ ਦੀ ਮੁਢਲੀ ਪ੍ਰੀਖਿਆ

ਅੰਮ੍ਰਿਤਸਰ 5 ਜੁਲਾਈ 2024— ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਜਿਲ੍ਹਾਂ ਪ੍ਰਸਾਸ਼ਨ ਦੇ ਸਹਿਯੋਗ ਨਾਲ “ਬੇਟੀ ਬਚਾਓ – ਬੇਟੀ ਪੜਾਓ” ਸਕੀਮ ਅਧੀਨ ਲੜਕੀਆਂ ਦੀ ਮੁਫ਼ਤ ਕੋਚਿੰਗ ਕਲਾਸਾਂ ਚਲਾਈਆਂ ਜਾ ਰਹੀਆ ਹਨ। ਜਿਸ ਅਧੀਨ ਲੜਕੀ ਮੁਸਕਾਨ ਪੁਰੀ ਨੇ ਯੂ.ਪੀ.ਐਸ.ਸੀ.  ਸਿਵਲ ਸੇਵਾ 2024 ਦੀ ਮੁਢਲੀ ਪ੍ਰੀਖਿਆ ਪਾਸ ਕੀਤੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ- ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੌਰੀ ਵੱਲੋ […]

Continue Reading

ਸਰਕਾਰੀ ਸਕੀਮਾਂ ਸਮਾਮ ਦੇ ਸਾਰੇ ਵਰਗਾਂ ਤੱਕ ਆਸਾਨੀ ਨਾਲ ਪਹੁੰਚਾਈਆਂ ਜਾਣ – ਡਿਪਟੀ ਈ ਐਸ ਏ

ਅੰਮ੍ਰਿਤਸਰ 4 ਜੁਲਾਈ 2024– ਨੀਤੀ ਆਯੋਗ, ਨਵੀਂ ਦਿੱਲੀ ਦੁਆਰਾ ਸਪਾਂਸਰ ਕੀਤੇ ਗਏ ਸੰਪੂਰਨਤਾ ਅਭਿਆਨ ਦਾ ਲਾਂਚ ਈਵੈਂਟ ਅਜਨਾਲਾ ਬਲਾਕ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਹ ਸਮਾਗਮ ਸਹਾਇਕ ਕਮਿਸ਼ਨਰ ਸੋਨਮ ਆਈ.ਏ.ਐਸ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਨੀਤੀ ਆਯੋਗ ਨਵੀਂ ਦਿੱਲੀ ਦੇ ਅਧਿਕਾਰੀ ਵੀ ਇਸ ਦਾ ਹਿੱਸਾ ਬਣੇ। ਇਹ ਪ੍ਰੋਗਰਾਮ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਦੇ ਤਹਿਤ ਆਯੋਜਿਤ ਕੀਤਾ ਗਿਆ ਸੀ ਜਿਸਦਾ ਉਦੇਸ਼ […]

Continue Reading