ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉੱਤੇ ਸ਼ਹਿਰ ਵਿੱਚ ਚਲਦੇ ਦੋ ਗੈਰ ਕਾਨੂੰਨੀ ਸਿਨੇਮਾ ਕੀਤੇ ਸੀਲ
ਅੰਮ੍ਰਿਤਸਰ 10 ਦਸੰਬਰ 2024- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੀਆਂ ਗਤੀਵਿਧੀਆਂ ਉੱਤੇ ਨੱਥ ਪਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਤਹਿਸੀਲਦਾਰ ਜਗਸੀਰ ਸਿੰਘ ਦੀ ਟੀਮ ਨੇ ਅੰਮ੍ਰਿਤਸਰ ਦੇ ਚਾਟੀਵਿੰਡ ਇਲਾਕੇ ਵਿੱਚ ਚਲਦੇ ਦੋ ਗੈਰ ਕਾਨੂੰਨੀ ਸਿਨੇਮਾ ਸੀਲ ਕਰਕੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭੀ ਹੈ। […]
Continue Reading