ਅੰਮਿ੍ਤਸਰ ‘ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ

 ਚੰਡੀਗੜ੍ਹ/ਅੰਮ੍ਰਿਤਸਰ, 26 ਨਵੰਬਰ:  ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਨਿਸ਼ਾਨਾ ਬਣਾਉਣ ਦੀਆਂ ਦੋ ਘਟਨਾਵਾਂ ਵਿੱਚ ਸ਼ਾਮਲ ਸਨੈਚਰ ਵੱਲੋਂ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ। ਦੱਸਣਯੋਗ ਹੈ ਕਿ ਉਕਤ ਸਨੈਚਰ ਪੁਲਿਸ ਕਰਮਚਾਰੀਆਂ ਤੋਂ ਰਾਈਫਲ ਖੋਹ ਕੇ ਮੌਕੇ […]

Continue Reading

ਸਰਕਾਰੀ ਆਈਟੀ ਆਈ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ

ਅੰਮ੍ਰਿਤਸਰ 23 ਨਵੰਬਰ 2024– ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅੰਮ੍ਰਿਤਸਰ ਦੇ ਸਿਖਿਆਰਥੀਆਂ ਦੇ ਵਧੀਆ ਟ੍ਰੇਨਿੰਗ ਅਤੇ ਪਲੇਸਮੈਂਟ ਨੂੰ ਮੁੱਖ ਰੱਖਦਿਆਂ ਹੋਇਆਂ ਪੰਜਾਬ ਸਰਕਾਰ ਨੇ ਇੰਸਟੀਚਿਊਟ  ਮੈਨੇਜਮੈਂਟ ਕਮੇਟੀ ਦਾ ਗਠਨ ਕੀਤਾ ਅਤੇ ਉਸਦੇ ਲਈ ਸ਼ਹਿਰ ਦੇ ਨਾਮਵਰ ਉਦਯੋਗਪਤੀਆਂ ਨੂੰ ਇਸ ਦਾ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤਾ। ਇਸ ਸਬੰਧ ਵਿੱਚ ਅੱਜ ਚੇਅਰਮੈਨ ਸ੍ਰੀ ਲਵਤੇਸ਼ ਸਿੰਘ ਸਚਦੇਵਾ ਮਾਲਕ,ਨਾਵਲਟੀ ਗਰੁੱਪ ਦੀ ਪ੍ਰਧਾਨਗੀ ਹੇਠ […]

Continue Reading

26 ਨਵੰਬਰ ਨੂੰ ਰਾਮਦਾਸ ਬਲਾਕ ਵਿੱਚ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 23 ਨਵੰਬਰ 2024— ਪੰਜਾਬ ਸਰਕਾਰ ਵੱਲੋ ਲੋਕਾਂ ਨੂੰ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸ਼ਾਕਸੀ ਸਾਹਨੀ ਨੇ ਕਰਦਿਆਂ ਦੱਸਿਆ ਕਿ ਬਾਰਡਰ ਏਰੀਆਂ ਦੇ ਨਾਗਰਿਕਾ ਨੂੰ ਕਾਮਯਾਬੀ ਅਤੇ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਲਈ ਕੈਂਪ ਲਗਵਾਉਣੇ ਸੁਰੂ ਕੀਤੇ ਜਾ ਰਹੇ ਹਨ, ਜਿਸ […]

Continue Reading

ਜੰਡਿਆਲਾ ਗੁਰੂ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਐਸਟੀਪੀ ਪਲਾਂਟ  – ਈਟੀਓ

ਅੰਮ੍ਰਿਤਸਰ 23 ਨਵੰਬਰ 2024— ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਜਾਰੀ ਹਨ ਅਤੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਹੋਰ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸੂਬੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਹੋਈਆਂ ਜਿਮਨੀਆਂ ਚੋਣਾਂ ਵਿੱਚ ਸੂਬਾ ਵਾਸੀਆਂ ਨੇ ਇੱਕ ਵਾਰ ਫੇਰ ਮੁੱਖ ਮੰਤਰੀ ਪੰਜਾਬ […]

Continue Reading

ਜਿਮਨੀ ਚੋਣਾਂ ਦੀ ਜਿੱਤ ਨੇ ਸਾਡੇ ਵਿਕਾਸ ਕਾਰਜਾਂ ਤੇ ਲਾਈ ਮੋਹਰ – ਈਟੀਓ

ਅੰਮ੍ਰਿਤਸਰ 23 ਨਵੰਬਰ 2024—           ਪੰਜਾਬ ਚ ਹੋਈਆਂ ਵਿਧਾਨ ਸਭਾ ਜਿਮਨੀ ਚੋਣਾਂ ਦੌਰਾਨ ਲੋਕਾਂ ਨੇ ਸਾਡੇ ਵਿਕਾਸ ਕਾਰਜਾਂ ਤੇ ਮੋਹਰ ਲਾਈ ਹੈ ਅਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਕੰਮਾਂ ਸਦਕਾ ਹੀ ਚਾਰ ਵਿਚੋਂ ਤਿੰਨ ਸੀਟਾਂ ਤੇ ਜਿੱਤ ਪ੍ਰਾਪਤ ਕੀਤੀ ਹੈ।           ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ […]

Continue Reading

ਇਟਲੀ ਵਿੱਚ ਦਿਲ ਦੇ ਦੌਰੇ ਨਾਲ ਮਾਰੇ ਗਏ ਨੌਜਵਾਨ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਕਰੇਗੀ ਸਰਕਾਰ ਮਦਦ- ਧਾਲੀਵਾਲ

ਅੰਮ੍ਰਿਤਸਰ 22 ਨਵੰਬਰ 2024— ਅਜਨਾਲਾ ਨੇੜਲੇ ਪਿੰਡ ਬੋਹਲੀਆਂ ਦੇ ਰਹਿਣ ਵਾਲੇ ਤਿੰਨ ਭੈਣਾਂ ਦੇ ਇਕਲੌਤੇ ਭਰਾ ਸੁਖਜਿੰਦਰ ਸਿੰਘ ਜੋਕਿ ਪਿਛਲੀ ਦਿਨੀ ਅਚਾਨਕ ਇਟਲੀ ਵਿੱਚ ਸੀ , ਦੇ ਪਰਿਵਾਰ ਨਾਲ ਦੁੱਖ ਪ੍ਰਗਟਾਉਣ ਲਈ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਅੱਜ ਪਿੰਡ ਬੋਹਲੀਆ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਵੰਡਾਇਆ। ਉਹਨਾਂ ਵਿਸ਼ਵਾਸ਼ ਦਵਾਇਆ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਉਹਨਾਂ ਦੇ […]

Continue Reading

ਸੂਬੇ ਦਾ ਵਿਕਾਸ ਕਰਨਾ ਮੇਰੀ ਪਹਿਲੀ ਤਰਜੀਹ – ਡਾ. ਰਵਜੋਤ ਸਿੰਘ

ਅੰਮ੍ਰਿਤਸਰ 22 ਨਵੰਬਰ 2024 –                 ਅੰਮ੍ਰਿਤਸਰ ਸ਼ਹਿਰ ਵਿੱਚ ਵੱਖ ਵੱਖ ਵਿਭਾਗਾਂ ਦੇ ਚਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਸਵੱਛ ਪਾਣੀ, ਸਾਫ਼ ਸਫ਼ਾਈ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। […]

Continue Reading

ਮੱਛੀ ਪਾਲਣ ਵਿਭਾਗ ਵੱਲੋਂ ਮਨਾਇਆ ਵਿਸ਼ਵ ਮੱਛੀ ਪਾਲਣ ਦਿਵਸ

ਅੰਮ੍ਰਿਤਸਰ, 21 ਨਵੰਬਰ:           ਅੱਜ ਸੰਸਾਰ ਭਰ ਵਿੱਚ ਮਨਾਏ ਜਾਂਦੇ ਵਿਸ਼ਵ ਮੱਛੀ ਪਾਲਣ ਦਿਵਸ ਦੇ ਸਬੰਧ ਵਿੱਚ ਮੱਛੀ ਪਾਲਣ ਵਿਭਾਗ ਅੰਮ੍ਰਿਤਸਰ ਵੱਲੋਂ ਦਫਤਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਅੰਮ੍ਰਿਤਸਰ ਵਿਖੇ ਇਹ ਦਿਵਸ ਬੜੀ ਧੁਮ ਧਾਮ ਨਾਲ ਮਨਾਇਆ ਗਿਆ,  ਜਿਸ ਵਿੱਚ ਜਿਲਾ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਕਰੀਬ 60 ਮੱਛੀ ਪਾਲਕਾਂ ਅਤੇ ਮੱਛੀ ਵਿਕਰੇਤਾਂਵਾ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਸਭ ਤੋਂ ਪਹਿਲਾਂ ਸੁਪਰੀਆਂ ਕੰਬੋਜ  ਮੱਛੀ […]

Continue Reading

ਵਿਧਾਇਕ ਡਾ: ਅਜੇ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਦੀ ਸੂਚੀ ਨਿਗਮ ਕਮਿਸ਼ਨਰ ਨੂੰ ਸੌਂਪੀ

 ਅੰਮ੍ਰਿਤਸਰ, 21 ਨਵੰਬਰ: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਧਾਇਕ ਡਾ: ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਦੀ ਸੂਚੀ ਨਿਗਮ ਕਮਿਸ਼ਨਰ ਨੂੰ ਦਿੱਤੀ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ […]

Continue Reading

ਸਰਹੱਦੀ ਪਿੰਡਾਂ ਦਾ ਵਿਕਾਸ ਹੋਵੇਗਾ ਪਹਿਲ ਦੇ ਆਧਾਰ ਉਤੇ – ਧਾਲੀਵਾਲ

ਅੰਮ੍ਰਿਤਸਰ 21 ਨਵੰਬਰ 2024—                 ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਰਹੱਦੀ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਰਹੱਦੀ ਪਿੰਡਾਂ ਵਿੱਚ ਸੜ੍ਹਕਾਂ, ਹਸਪਤਾਲ, ਸਕੂਲਾਂ ਦਾ ਨਿਰਮਾਣ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਬਲਾਕ ਹਰਸ਼ਾ ਛੀਨਾ ਵਿਖੇ ਮੀਟਿੰਗ ਕਰਦਿਆਂ ਦੱਸਿਆ ਕਿ ਅੱਜ ਸਮੇਂ […]

Continue Reading