ਮ੍ਰਿਤਕ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਰਾਸ਼ੀ ਦਾ ਅਵਾਰਡ ਪਾਸ

 ਬਰਨਾਲਾ, 3 ਫਰਵਰੀ   ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਿਖੇ ਬਣੀ ਵਿਕਟਿਮ ਕੰਪਨਸੇਸ਼ਨ ਕਮੇਟੀ ਜਿਸ ਦੇ ਚੇਅਰਮੈਨ ਸ੍ਰੀ ਬੀ.ਬੀ.ਐੱਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਹਨ, ਵੱਲੋਂ ਮ੍ਰਿਤਕ ਜਸਵੀਰ ਸਿੰਘ ਅਤੇ ਅਮਰਜੀਤ ਸਿੰਘ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਧਨ ਰਾਸ਼ੀ ਦਾ ਅਵਾਰਡ ਪਾਸ ਕੀਤਾ। ਦੱਸਣਯੋਗ ਹੈ ਕਿ ਦਰਖਾਸਤ ਕਰਤਾ ਭੋਲੋ […]

Continue Reading

ਸੜਕ ਸੁਰੱਖਿਆ: ਵਾਹਨਾਂ ਦੀ ਚੈਕਿੰਗ, ਵਾਹਨ ਚਾਲਕਾਂ ਨੂੰ ਕੀਤਾ ਜਾਗਰੂਕ

 ਬਰਨਾਲਾ, 1 ਫਰਵਰੀ ਰਿਜਨਲ ਟਰਾਂਸਪੋਰਟ ਅਫ਼ਸਰ ਬਰਨਾਲਾ ਸ੍ਰੀ ਕਰਨਬੀਰ ਸਿੰਘ ਸ਼ੀਨਾ ਦੀ ਅਗਵਾਈ ਹੇਠ ਸੜਕ ਸੁਰੱਖਿਆ ਗਤੀਵਿਧੀਆਂ ਕਰਾਈਆਂ ਗਈਆਂ। ਇਸ ਤਹਿਤ ਵੱਖ ਵੱਖ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ।   ਇਸ ਤਹਿਤ ਤਹਿਤ ਆਰ ਟੀ ਓ ਸਟਾਫ਼ ਨੇ ਸਕੂਲ ਬੱਸਾਂ ਦੇ ਡਰਾਇਵਰਾਂ ਨੂੰ ਸੜਕ ਸਰੱਖਿਆ ਨਿਯਮਾਂ ਦੀ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਵੀ ਵਾਹਨ ਚਲਾਉਣ […]

Continue Reading

ਸਿਹਤ ਵਿਭਾਗ ਬਰਨਾਲਾ ਨੇ ਸਪਰਸ਼ ਕੁਸ਼ਟ ਜਾਗਰੂਕਤਾ  ਦਿਵਸ ਮਨਾਇਆ

ਬਰਨਾਲਾ, 31 ਜਨਵਰੀ ਸਿਵਲ ਸਰਜਨ ਬਰਨਾਲਾ (ਇੰਚਾਰਜ) ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਸਪਰਸ਼ ਕੁਸ਼ਟ ਰੋਗ ਜਾਗਰੂਕਤਾ ਮੁਹਿੰਮ ਤਹਿਤ ਕੁਸ਼ਟ ਰੋਗ ਨਿਵਾਰਨ ਦਿਵਸ ਦੇ ਤੌਰ ‘ਤੇ ਮਨਾਇਆ ਜਾ ਰਿਹਾ ਹੈ।     ਜ਼ਿਲ੍ਹਾਲੈਪਰੋਸੀ ਅਫਸਰ ਡਾ. ( ਮੇਜ.) ਕਾਕੁਲ ਨੇ ਦੱਸਿਆ ਕਿ ਚਮੜੀ ‘ਤੇ ਹਲਕੇ ਲਾਲ, ਚਿੱਟੇ ਜਾਂ ਤਾਂਬੇ ਰੰਗ ਦੇ ਦਾਗ ਜੋ ਕਿ ਸੁੰਨ ਹੋਣ […]

Continue Reading

ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਜੇਲ੍ਹ ਦਾ ਦੌਰਾ

ਬਰਨਾਲਾ, 29 ਜਨਵਰੀਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ,  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ,  ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ, ਬਰਨਾਲਾ, ਸ਼੍ਰੀ ਗੁਰਮੇਲ ਸਿੰਘ ਗਿਲ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਸ਼੍ਰੀ ਗੁਰਨੈਬ ਸਿੰਘ ਢਿਲੋਂ, ਡਿਪਟੀ ਚੀਫ […]

Continue Reading

ਕਿਸ਼ੋਰ ਤੰਦਰੁਸਤੀ ਦਿਵਸ ਮੌਕੇ ਬੱਚਿਆਂ ਨੂੰ ਕੀਤਾ ਜਾਗਰੂਕ

ਬਰਨਾਲਾ, 27 ਜਨਵਰੀ        ਸਿਹਤ ਵਿਭਾਗ ਬਰਨਾਲਾ ਵਲੋਂ ਸਿਵਲ ਸਰਜਨ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਦੀ ਅਗਵਾਈ ਵਿੱਚ ਬਰਨਾਲਾ ਜ਼ਿਲ੍ਹੇ ਦੇ ਚੋਣਵੇਂ 72 ਪਿੰਡਾਂ ਵਿੱਚ ਕਿਸ਼ੋਰ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ।    ਇਸ ਲੜੀ ਤਹਿਤ ਪਿੰਡ ਮਾਂਗੇਵਾਲ ਵਿੱਚ ਅੱਜ 10-19 ਸਾਲ ਦੇ ਬੱਚਿਆਂ ਤੇ ਮਾਪਿਆਂ ਨਾਲ ਇਹ ਦਿਵਸ ਮਨਾਇਆ ਗਿਆ।ਇਸ ਮੌਕੇ ਹਾਜ਼ਰ ਬੱਚਿਆਂ, […]

Continue Reading

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲਹਿਰਾਇਆ ਕੌਮੀ ਝੰਡਾ

ਬਰਨਾਲਾ, 26 ਜਨਵਰੀ      76ਵਾਂ ਗਣਤੰਤਰ ਦਿਵਸ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿਖੇ ਮਨਾਇਆ ਗਿਆ, ਜਿਸ ਵਿੱਚ ਮਾਣਯੋਗ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।  ਇਸ ਮੌਕੇ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਸ. ਲਾਭ ਸਿੰਘ […]

Continue Reading

ਸਾਈਬਰ ਸੁਰੱਖਿਆ, ਸੋਸ਼ਲ ਮੀਡੀਆ ਦੇ ਪ੍ਰਭਾਵਾਂ ਬਾਰੇ ਸੈਮੀਨਾਰ

ਬਰਨਾਲਾ, 25 ਜਨਵਰੀਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸਟੂਡੈਂਟ ਪੁਲਿਸ ਕੈਡਿਟ (ਐਸ.ਪੀ.ਸੀ.) ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਵਿਖੇ ਸਾਈਬਰ ਸੁਰੱਖਿਆ, ਸੋਸ਼ਲ ਮੀਡੀਆ ਦੇ ਪ੍ਰਭਾਵਾਂ ਅਤੇ ਭਾਰਤ ਦੀਆਂ ਸਮਾਜਿਕ ਬੁਰਾਈਆਂ ਬਾਰੇ ਸੈਮੀਨਾਰ ਦਾ ਕਰਵਾਇਆ ਗਿਆ।  ਇਹ ਸੈਮੀਨਾਰ ਐਸ.ਪੀ.ਸੀ ਨੋਡਲ ਇੰਚਾਰਜ ਡਾ.ਜਤਿੰਦਰ ਜੋਸ਼ੀ ਦੀ ਅਗਵਾਈ ਹੇਠ ਕਰਵਾਇਆ ਗਿਆ, […]

Continue Reading

ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ

ਬਰਨਾਲਾ, 24 ਜਨਵਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ ਅੱਜ ਪਿੰਡ ਦੇ ਸਰਪੰਚ ਮਲੂਕ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਰਦਾਰ ਬਰਜਿੰਦਰ ਪਾਲ ਸਿੰਘ ਵੱਲੋਂ ਸਾਂਝੇ ਤੌਰ ‘ਤੇ ਰਿਬਨ ਕਟ ਕੇ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਾਇੰਸ ਵਿਸ਼ੇ ਦੀ […]

Continue Reading

ਨਾਲੇ ਵਿੱਚ ਡਿੱਗੀ ਗਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਬਰਨਾਲਾ, 24 ਜਨਵਰੀ       ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਬੀ ਬੀ ਐੱਸ ਤੇਜ਼ੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਯਤਨਾਂ ਸਦਕਾ ਗਊ ਨੂੰ ਸੁਰੱਖਿਅਤ ਨਾਲੇ ‘ਚੋਂ ਬਾਹਰ ਕੱਢਿਆ ਗਿਆ।   ਜ਼ਿਕਰਯੋਗ ਹੈ ਕਿ ਕੱਲ ਰਾਤ ਕਰੀਬ 7:30 ਵਜੇ ਇੱਕ ਗਊ ਨਾਲੇ (ਜੋ ਕਿ ਜੁਡੀਸ਼ੀਅਲ ਰਿਹਾਇਸ਼ਾਂ ਕੋਲੋਂ ਗੁਜ਼ਰਦਾ ਹੈ) ਵਿੱਚ ਡਿੱਗ ਪਈ। ਜਦੋਂ ਇਸ […]

Continue Reading

ਗਣਤੰਤਰ ਦਿਵਸ: ਬਰਨਾਲਾ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਝੰਡਾ

ਬਰਨਾਲਾ, 21 ਜਨਵਰੀ    ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ।          ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ ਅਤੇ ਐੱਸ ਡੀ ਐਮ ਬਰਨਾਲਾ ਗੁਰਬੀਰ ਸਿੰਘ ਕੋਹਲੀ ਨੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ […]

Continue Reading