ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਹੋਰ ਆਗੂਆਂ ਵਲੋਂ ਸ਼ਰਧਾਂਜਲੀ ਭੇਟ
ਬਰਨਾਲਾ (ਠੀਕਰੀਵਾਲਾ), 19 ਜਨਵਰੀ ਪਿੰਡ ਠੀਕਰੀਵਾਲਾ ਵਿੱਚ ਨਰਸਿੰਗ ਕਾਲਜ ਦਾ ਕੰਮ ਇਸ ਸਾਲ ਦੇ ਅੰਦਰ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪਿੰਡ ਠੀਕਰੀਵਾਲਾ ਵਿੱਚ ਪਰਜਾ ਮੰਡਲ ਲਹਿਰ ਦੇ ਮਹਾਨ ਸ਼ਹੀਦ ਸ. ਸੇਵਾ ਸਿੰਘ ਠੀਕਰੀਵਾਲਾ ਜੀ ਦੇ 91ਵੀਂ ਬਰਸੀ ਸਮਾਗਮ ਦੌਰਾਨ ਕਹੇ। ਉਨ੍ਹਾਂ ਨੇ ਵਿਧਾਇਕ ਮਹਿਲ ਕਲਾਂ ਅਤੇ […]
Continue Reading