ਕਿਸਾਨ ਬੇਲੋੜੀਆਂ ਸਪਰੇਆਂ ਕਰਨ ਤੋਂ ਗੁਰੇਜ਼ ਕਰਨ- ਡਾ.ਅਵੀਨਿੰਦਰ ਪਾਲ ਸਿੰਘ

ਕੋਟਕਪੂਰਾ 24 ਜਨਵਰੀ,2025 ਡਾਇਰੈਕਟਰ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾ.ਅਵੀਨਿੰਦਰ ਪਾਲ ਸਿੰਘ, ਜਿਲ੍ਹਾ ਸਿਖਲਾਈ ਅਫਸਰ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਸਿੱਖਾਂਵਾਲਾ ਵਿਖੇ ਲਗਾਇਆ ਗਿਆ । ਡਾ.ਗੁਰਿੰਦਰਪਾਲ ਸਿੰਘ, ਖੇਤੀਬਾੜੀ ਸੂਚਨਾ ਅਫਸਰ ਨੇ ਕਿਸਾਨਾਂ ਨੂੰ ਸਮੇਂ ਸਿਰ ਅਤੇ ਫਸਲ ਦੀ ਲੋੜ ਅਨੁਸਾਰ ਖੇਤੀਬਾੜੀ ਵਿਭਾਗ ਤੋਂ ਸਲਾਹ ਲੈਣ ਮਗਰੋਂ ਹੀ ਛੋਟੇ […]

Continue Reading

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦਾ ਕੀਤਾ ਉਦਘਾਟਨ

ਫ਼ਰੀਦਕੋਟ 22 ਜਨਵਰੀ, 2025 ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇੱਥੋਂ ਦੇ ਕਿਸਾਨਾਂ ਨੂੰ ਉੱਚ ਦਰਜੇ ਦੇ ਮਿਆਰੀ ਬੀਜ ਅਤੇ ਖਾਦ ਪਦਾਰਥ ਦੇਣ ਲਈ ਪੰਜਾਬ ਸਰਕਾਰ ਵੱਲੋਂ ਸਟੇਟ ਐਗਮਾਰਕ ਲੈਬ ਦੀ ਉਸਾਰੀ ਖੇਤੀਬਾੜੀ ਦਫਤਰ ਫਰੀਦਕੋਟ ਵਿਖੇ ਕੀਤੀ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਐਮ.ਐਲ.ਏ ਸ.ਗੁਰਦਿੱਤ ਸਿੰਘ […]

Continue Reading

ਆਪ ਸਰਕਾਰ ਵੱਲੋਂ ਕੀਤੇ ਜਾਂਦੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ- ਸਪੀਕਰ ਸੰਧਵਾਂ

ਕੋਟਕਪੂਰਾ, 19 ਜਨਵਰੀ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਅਗਵਾਨ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੋਣਾਂ ਸਮੇਂ ਜੋ ਆਮ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਰ ਸੰਭਵ […]

Continue Reading

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਫ਼ਰੀਦਕੋਟ ਸ਼ਹਿਰ ਵਿੱਚ ਕੀਟਨਾਸ਼ਕ ਅਤੇ  ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ

ਫਰੀਦਕੋਟ: 18 ਜਨਵਰੀ 2025 : ਕਿਸਾਨਾਂ ਨੂੰ ਚਾਲੂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ  ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫ਼ਰੀਦਕੋਟ ਸ਼ਹਿਰ ਵਿੱਚ ਖਾਦ ਵਿਕਰੇਤਾਵਾਂ  ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾ. […]

Continue Reading

ਗਣਤੰਤਰਤਾ ਦਿਵਸ ਸਬੰਧੀ ਸਕੂਲੀ ਵਿਦਿਆਰਥੀਆਂ ਨੇ ਕੀਤੀ ਰਿਹਰਸਲ

ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਨਹਿਰੂ ਸਟੇਡੀਅਮ ਫਰੀਦਕੋਟ ਦਾ ਦੌਰਾ ਕਰਕੇ ਗਣਤੰਤਰਤਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਦੇਸ਼ ਭਗਤੀ ਤੇ ਸੱਭਿਆਚਾਰਕ ਸਮਾਗਮ ਦੀਆਂ ਆਈਟਮਾਂ ਦੀ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਾਰੀਆਂ ਆਈਟਮਾਂ ਖੁਦ ਵੇਖੀਆਂ ਅਤੇ ਇਨ੍ਹਾਂ ਵਿੱਚ ਹੋਰ ਸੁਧਾਰ ਲਈ ਸੰਬੰਧਿਤ ਵਿਭਾਗਾਂ ਨੂੰ ਮੌਕੇ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।   […]

Continue Reading

ਰੋਡ ਸੇਫਟੀ ਜਾਗਰੂਕਤਾ ਲਈ ਨੁਕੜ ਮੀਟਿੰਗ ਕੀਤੀ ਗਈ 

ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਜ਼ਿਲਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ, ਦੇ ਦਿਸ਼ਾ ਨਿਰਦੇਸ਼ਾ ਹੇਠ ਰੋਡ ਸੇਫਟੀ ਜਾਗਰੂਕਤਾ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਟਰੱਕ ਯੂਨੀਅਨ ਫਰੀਦਕੋਟ ਵਿਖੇ ਨੁਕੜ ਮੀਟਿੰਗ ਕੀਤੀ  ਗਈ ।  ਸਹਾਇਕ ਟਰਾਂਸਪੋਰਟ ਅਫਸਰ ਸ.ਜਸਵਿੰਦਰ ਸਿੰਘ ਨੇ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਦੋ ਪਹੀਆ ਵਾਹਨ ਚਲਾਉਣ ਲਈ […]

Continue Reading

ਗਊਸ਼ਾਲਾ ਸੇਵਾ ਸਦਨ ਅੰਨਦਿਆਣਾ ਵਿਖੇ ਗਊਧੰਨ ਭਲਾਈ ਕੈਂਪ ਲਗਾਇਆ ਗਿਆ

ਫ਼ਰੀਦਕੋਟ 18 ਜਨਵਰੀ,2025 ਸ਼੍ਰੀ ਅਸ਼ੋਕ ਕੁਮਾਰ ਸਿੰਗਲਾ  ਚੇਅਰਮੈਨ ਗਊ ਸੇਵਾ ਕਮਿਸ਼ਨ, ਡਾ.ਅਸ਼ੀਸ਼ ਚੁੱਘ ਮੁੱਖ ਕਾਰਜਕਾਰੀ ਅਫਸਰ,ਪੰਜਾਬ ਗਊ ਸੇਵਾ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾ ਹੇਠ ਅਤੇ ਡਾ.ਰਾਜਦੀਪ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ,ਫਰੀਦਕੋਟ  ਦੀ ਅਗਵਾਈ ਵਿੱਚ ਗਊਸ਼ਾਲਾ ਸੇਵਾ ਸਦਨ ਅੰਨਦਿਆਣਾ ਗੇਟ ਫਰੀਦਕੋਟ ਵਿਖੇ ਗਊਧੰਨ ਭਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ.ਜਸਵਿੰਦਰ ਗਰਗ ਅਸਿਸਟੈਂਟ ਡਾਇਰੈਕਟਰ ਵੱਲੋਂ  ਗਊਸ਼ਾਲਾ ਦੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ

ਕੋਟਕਪੂਰਾ 17 ਜਨਵਰੀ, 2025 ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਓਜਸਵੀ ਅਲੰਕਾਰ ਨੇ ਸਰਕਾਰੀ ਹਾਈ ਸਕੂਲ ਸੁਰਗਾਪੁਰੀ, ਕੋਟਕਪੂਰਾ ਦੇ ਬੱਚਿਆਂ ਵੱਲੋਂ ਟਰੈਫਿਕ ਨਿਯਮਾਂ ਸੰਬੰਧੀ ਸ਼ਹਿਰ ਵਿੱਚ ਕੱਢੀ ਜਾ ਰਹੀ ਰੈਲੀ ਦੌਰਾਨ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ । ਉਨ੍ਹਾਂ ਬੱਚਿਆਂ ਨੂੰ  ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕਰਦਿਆਂ ਹੈਲਮੇਟ, ਸੀਟ ਬੈਲਟ, ਟਰੈਫਿਕ ਸਾਈਨ, ਡਰਾਈਵਿੰਗ ਲਾਇਸੰਸ, ਪਾਰਕਿੰਗ ਅਤੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ ਫਰੀਦਕੋਟ ਅਤੇ ਜੈਤੋ ਵਿਖੇ  ਕੂੜਾ ਕਰਕਟ ਲਈ ਬਣੇ ਪ੍ਰੋਸੈਸਿੰਗ ਪਲਾਂਟ ਦਾ ਕੀਤਾ ਦੌਰਾ

ਫ਼ਰੀਦਕੋਟ 16 ਜਨਵਰੀ,2025 ਵਧੀਕ ਡਿਪਟੀ ਕਮਿਸ਼ਨਰ, ਫਰੀਦਕੋਟ ਸ੍ਰੀ ਉਜਸਵੀ ਅਲੰਕਾਰ ਨੇ ਫਰੀਦਕੋਟ ਅਤੇ ਜੈਤੋ ਵਿਖੇ ਕੀਤੇ ਗਏ ਦੌਰੇ ਦੌਰਾਨ ਸ਼ਹਿਰ ਵਿੱਚੋ ਇਕੱਠੇ ਕੀਤੇ ਗਏ ਕੂੜਾ ਕਰਕਟ ਨੂੰ ਪ੍ਰੋਸੈਸਿੰਗ ਪਲਾਂਟ ਵਿੱਚ ਹੋ ਰਹੇ ਸੈਗਰੀਗੇਸ਼ਨ ਨੂੰ ਚੈੱਕ ਕੀਤਾ । ਇਸ ਮੌਕੇ ਸ੍ਰੀ ਅੰਮ੍ਰਿਤ ਲਾਲ, ਕਾਰਜ ਸਾਧਕ ਅਫਸਰ, ਫਰੀਦਕੋਟ/ਜੈਤੋ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।  ਉਨ੍ਹਾਂ ਨਗਰ ਕੌਂਸਲ ਦੇ […]

Continue Reading

ਡੀ.ਆਈ.ਜੀ, ਡੀ.ਸੀ, ਤੇ ਐੱਸ.ਐੱਸ.ਪੀ ਵੱਲੋਂ ਨਹਿਰੂ ਸਟੇਡੀਅਮ ਦਾ ਦੌਰਾ

ਫਰੀਦਕੋਟ 16 ਜਨਵਰੀ 2025() 26 ਜਨਵਰੀ ਨੂੰ ਗਣਤੰਤਰਤਾ ਦਿਵਸ ਤੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦੇਣਗੇ। ਇਸ ਸੰਬੰਧ ਵਿੱਚ ਸੁਰੱਖਿਆ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ.ਆਈ.ਜੀ ਫਰੀਦਕੋਟ ਰੇਂਜ਼ ਸ਼੍ਰੀ ਅਸ਼ਵਨੀ ਕਪੂਰ ,ਡਿਪਟੀ ਕਮਿਸ਼ਨਰ […]

Continue Reading