ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਫਰੀਦਕੋਟ, 31 ਦਸੰਬਰ (           ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ  ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ […]

Continue Reading

ਠੰਢ ਵਧਣ ਕਾਰਨ ਤਣੇ ਦੀ ਗੁਲਾਬੀ  ਸੁੰਡੀ ਦਾ ਕਣਕ ਦੀ ਫ਼ਸਲ ਉੱਪਰ ਪ੍ਰਭਾਵ ਘਟਿਆ : ਮੁੱਖ ਖੇਤੀਬਾੜੀ ਅਫ਼ਸਰ 

ਫਰੀਦਕੋਟ: 31 ਦਸੰਬਰ 2024 ( )            ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦਸੰਬਰ ਮਹੀਨੇ ਵਿਚ ਤਾਪਮਾਨ ਵੱਧ ਹੋਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਕਣਕ ਦੀ ਫ਼ਸਲ ਦਾ ਨੁਕਸਾਨ ਕਰ ਰਹੀ ਸੀ  ਪਰ ਹੁਣ ਮੌਸਮ ਵਿਚ ਆਈ ਤਬਦੀਲੀ ਕਾਰਨ ਸਰਦੀ ਵਧਣ ਦੇ ਨਾਲ ਸੁੰਡੀ ਸੁਸਤ ਹਾਲਤ ਵਿੱਚ ਜਾਣ ਕਾਰਨ ਕਣਕ ਦੀ ਫ਼ਸਲ ਦਾ […]

Continue Reading

ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ

ਫ਼ਰੀਦਕੋਟ 30 ਦਸੰਬਰ 2024 (     )  ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ  ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤਾ। ਜਾਣਕਾਰੀ ਦਿੰਦਿਆਂ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਸਮਾਜਿਕ, ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ

ਕੋਟਕਪੂਰਾ 29 ਦਸੰਬਰ,2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਵੱਖ-ਵੱਖ ਸਮਾਜਿਕ,ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ।  ਇਸ ਮੌਕੇ ਉਨ੍ਹਾਂ ਡੇਰਾ ਦਰਿਆਗਰੀ ਕੋਟਕਪੂਰਾ ਵਿਖੇ   ਗਰਿਡ ਸਬ ਸਟੇਸ਼ਨ ਟੈਕਨੀਕਲ ਅਤੇ ਕਲੈਰੀਕਲ ਯੂਨੀਅਨ ਪੰਜਾਬ ਵੱਲੋਂ ਆਯੋਜਿਤ ਸੂਬਾ ਪੱਧਰੀ ਸਲਾਨਾ ਇਜਲਾਸ ਵਿੱਚ ਬਤੌਰ ਮੁੱਖ […]

Continue Reading

ਸਕੂਲ ਵੈਨ ਉਡੀਕ ਰਹੀਆਂ ਵਿਦਿਆਰਥਣਾ ਕੋਲ ਗੱਡੀ ਰੋਕ ਕੇ ਅਚਨਚੇਤ ਪੁੱਜੇ ਸਪੀਕਰ ਸੰਧਵਾਂ

ਕੋਟਕਪੂਰਾ, 28 ਦਸੰਬਰ (         ) :- ਮਿਲਾਪੜੇ ਸੁਭਾਅ ਦੇ ਮੰਨੇ ਜਾਂਦੇ ਅਤੇ ਆਪਣੀ ਵੱਖਰੀ ਤੇ ਨਿਵੇਕਲੀ ਸੋਚ ਨਾਲ ਸਿਆਸਤ ਵਿੱਚ ਵੱਖਰੀ ਪਛਾਣ ਰੱਖਣ ਵਾਲੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਅਕਸਰ ਆਪਣੇ ਕਾਫਲੇ ਨੂੰ ਰੋਕ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਮਸ਼ਹੂਰ ਹਨ। ਉਹ ਅਕਸਰ ਆਪਣੇ ਹਲਕੇ ਤੋ  ਇਲਾਵਾ ਰਾਜ ਦੇ ਵੱਖ ਵੱਖ […]

Continue Reading

ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ

ਫਰੀਦਕੋਟ 26 ਦਸੰਬਰ,2024 ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜਾਂ ਨੂੰ ਬੇਹਤਰ ਸਿਹਤ ਸੇਵਾਵਾਂ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ । ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਨ ਸਮੇਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ। ਡਾ. […]

Continue Reading

ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ

ਫਰੀਦਕੋਟ 26 ਦਸੰਬਰ,2024 ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜਾਂ ਨੂੰ ਬੇਹਤਰ ਸਿਹਤ ਸੇਵਾਵਾਂ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ । ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਨ ਸਮੇਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ। ਡਾ. […]

Continue Reading

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦੀ ਕਣਕ ਦੀ ਫ਼ਸਲ ਤਕਰੀਬਨ 115000 ਹੈਕਟੇਅਰ ਰਕਬੇ ਅਤੇ ਹੋਰ ਫ਼ਸਲਾਂ ਦੀ ਤਕਰੀਬਨ ਦਸ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਾਸ਼ਤ ਕੀਤੀ ਗਈ ਹੈ ਜਿਸ ਲਈ ਤਕਰੀਬਨ 43000 ਮੀਟ੍ਰਿਕ ਟਨ ਯੂਰੀਆ ਖਾਦ ਦੀ ਜ਼ਰੂਰਤ ਹੈ ਅਤੇ ਇਸ ਸਮੇਂ ਜ਼ਿਲੇ  ਅੰਦਰ 28393 ਮੀਟ੍ਰਿਕ ਟਨ ਯੂਰੀਆ ਖਾਦ ਸਹਿਕਾਰੀ ਸਭਾਵਾਂ ਅਤੇ ਨਿੱਜੀ ਦੁਕਾਨਦਾਰਾਂ ਕੋਲ ਉਪਲਬਧ ਹੈ ਅਤੇ […]

Continue Reading

ਸਪੀਕਰ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ-4 ਅਤੇ ਵਾਰਡ-21 ਵਿਖੇ ਘਰ ਘਰ ਜਾ ਕੇ ਕੀਤਾ ਪ੍ਰਚਾਰ

ਕੋਟਕਪੂਰਾ 20 ਦਸੰਬਰ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਨਗਰ ਕੌਂਸਲ ਜਿਮਨੀ ਚੋਣਾਂ ਦੇ ਮੱਦੇਨਜ਼ਰ ਨਗਰ ਕੌਂਸਲ ਹਲਕਾ ਕੋਟਕਪੂਰਾ ਦੇ ਵਾਰਡ 4 ਅਤੇ ਵਾਰਡ ਨੰ-21 ਵਿੱਚ ਘਰ ਘਰ ਜਾ ਕੇ ਆਮ ਆਦਮੀ ਪਾਰਟੀ ਵੱਲੋਂ ਖੜ੍ਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਮੁੱਖ ਮੰਤਰੀ ਪੰਜਾਬ ਸ. […]

Continue Reading

ਸਿਵਲ ਪਸ਼ੂ ਹਸਪਤਾਲ ਸੁੱਖਣਵਾਲਾ ਵਿਖੇ ਲਗਾਇਆ ਗਿਆ ਬਲਾਕ ਪੱਧਰੀ ਐਸਕੈਡ ਕੈਂਪ

ਫਰੀਦਕੋਟ 20 ਦਸੰਬਰ () ਡਾਇਰੈਕਟਰ ਪਸ਼ੂ ਪਾਲਣ ਪੰਜਾਬ ਦੇ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫ਼ਰੀਦਕੋਟ ਡਾ. ਰਾਜਦੀਪ ਸਿੰਘ ਦੀ ਯੋਗ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਸੁੱਖਣਵਾਲਾ ਵਿਖੇ ਬਲਾਕ ਪੱਧਰੀ ਐਸਕੈਡ ( ਅਸਿਸਟੈਂਸ ਟੂ ਸਟੇਟ ਫਾਰ ਕੰਟਰੋਲ ਆਫ਼ ਐਨੀਮਲ ਡਿਸੀਜ਼ਸ) ਕੈਂਪ ਲਗਾਇਆ ਗਿਆ। ਜਿਸ ਵਿਚ ਪਿੰਡ ਸੁੱਖਣਵਾਲਾ, ਹਰੀਏਵਾਲਾ ਤੇ ਨੇੜੇ ਦੇ ਪਿੰਡਾਂ ਤੋਂ ਪਹੁੰਚੇ ਪਸ਼ੂ ਪਾਲਕਾਂ ਨੇ ਵੱਧ […]

Continue Reading