ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫ਼ਰੀਦਕੋਟ 20 ਦਸੰਬਰ, 2024 ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੁਆਰਾ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ ਅਤੇ ਮਿਤੀ 21/12/2024 (ਸ਼ਨੀਵਾਰ) ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਵਾਲੇ ਦਿਨ […]
Continue Reading