ਮਿਉਂਸਪਲ ਪਾਰਕ ਵਿਖੇ ਲਾਇਆ ਸੈਲਫੀ ਪੁਆਇੰਟ ਪ੍ਰਸ਼ੰਸਾਯੋਗ ਉਪਰਾਲਾ-ਸਪੀਕਰ ਸੰਧਵਾਂ
ਕੋਟਕਪੂਰਾ 01 ਦਸੰਬਰ ( ) ਮਿਊਂਸਪਲ ਪਾਰਕ ਕੋਟਕਪੂਰਾ ਦੀ ਸਾਂਭ ਸੰਭਾਲ ਅਤੇ ਇਸਦੀ ਸੁੰਦਰਤਾ ਵਿਚ ਵਾਧਾ ਕਰਨ ਲਈ ਯਤਨਸ਼ੀਲ ਰਹਿਣ ਵਾਲੀ ਸੰਸਥਾ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਨੇ ‘ਆਈ ਲਵ ਕੋਟਕਪੂਰਾ’ ਵਾਲਾ ਸੈਲਫੀ ਪੁਆਇੰਟ ਤਿਆਰ ਕਰਕੇ ਬਹੁਤ ਹੀ ਵੱਡਮੁੱਲਾ ਅਤੇ ਸ਼ਾਨਦਾਰ ਉਪਰਾਲਾ ਕੀਤਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. […]
Continue Reading