ਮਾਘੀ ਰੋਡ ਤੇ ਖੜ੍ਹੇ ਗੰਦੇ ਪਾਣੀ ਦੀ ਕਰਵਾਈ ਗਈ ਨਿਕਾਸੀ-ਈ.ਓ.

ਅਮਲੋਹ/ਫ਼ਤਹਿਗੜ੍ਹ ਸਾਹਿਬ, 29 ਜਨਵਰੀ:           ਮਾਘੀ ਰੋਡ ਅਮਲੋਹ ਵਿਖੇ ਖੜ੍ਹੇ ਗੰਦੇ ਪਾਣੀ ਖੜ੍ਹਾ ਹੋਣ ਸਬੰਧੀ ਮਾਮਲਾ ਧਿਆਨ ਵਿੱਚ ਆਉਂਦੇ ਹੀ ਕੌਂਸਲ ਦੀ ਟੀਮ ਭੇਜ ਕੇ ਗੰਦੇ ਪਾਣੀ ਦੀ ਨਿਕਾਸੀ ਕਰਵਾ ਦਿੱਤੀ ਗਈ ਹੈ ਤਾਂ ਜੋ ਸਕੂਲ ਪੜ੍ਹਨ ਲਈ ਆਉਣ ਵਾਲੇ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ  ਜਾਣਕਾਰੀ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ […]

Continue Reading

ਮਗਨਰੇਗਾ ਅਧੀਨ ਸੌ ਦਿਨਾਂ ਦਾ ਰੋਜਗਾਰ ਦੇਣ ਵਿੱਚ ਫਤਿਹਗੜ੍ਹ ਸਾਹਿਬ

ਫ਼ਤਹਿਗੜ੍ਹ ਸਾਹਿਬ, 23 ਜਨਵਰੀ:           ਮਨਰੇਗਾ ਸਕੀਮ ਅਧੀਨ ਮਨਰੇਗਾ ਕਾਮਿਆਂ ਨੂੰ 100 ਦਿਨ ਦਾ ਰੋਜ਼ਗਾਰ ਦੇਣ ਵਿੱਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ਤੇ ਰਿਹਾ ਹੈ। ਜ਼ਿਲ੍ਹੇ ਵਿੱਚ ਸਕੀਮ ਅਧੀਨ 19 ਲੱਖ ਮਨੁੱਖੀ ਦਿਹਾੜੀਆਂ ਦੇਣ ਦੇ ਮਿਥੇ ਟੀਚੇ ਵਿੱਚੋਂ 14.50 ਲੱਖ ਮਨੁੱਖੀ ਦਿਹਾੜੀਆਂ ਦਾ ਰੋਜ਼ਗਾਰ ਮਨਰੇਗਾ ਕਾਮਿਆਂ ਨੂੰ ਦਿੱਤਾ ਗਿਆ ਹੈ। ਇਹ ਜਾਣਕਾਰੀ […]

Continue Reading

ਮਾਣਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਟੋਭਿਆਂ ‘ਤੇ ਕੀਤੇ ਨਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਕਾਰਵਾਈ-ਕਾਰਜ ਸਾਧਕ ਅਫਸਰ

ਖਮਾਣੋਂ/ ਫ਼ਤਹਿਗੜ੍ਹ ਸਾਹਿਬ, 17 ਜਨਵਰੀ: ਖਮਾਣੋਂ ਕਲਾਂ ਵਿਖੇ ਦੋ ਟੋਭਿਆਂ ਦੇ ਕੀਤੇ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਸਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਇੱਕ ਜਨਹਿੱਤ ਪਟੀਸ਼ਨ ਸਬੰਧੀ ਦਿੱਤੇ ਗਏ ਆਦੇਸ਼ਾਂ ਅਨੁਸਾਰ ਹੀ ਕਾਰਵਾਈ ਕੀਤੀ ਗਈ ਹੈ। ਇਹ ਜਾਣਕਾਰੀ ਨਗਰ ਪੰਚਾਇਤ, ਖਮਾਣੋਂ ਦੇ ਕਾਰਜ ਸਾਧਕ ਅਫਸਰ ਸ. ਸੁਖਦੇਵ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਵੱਲੋਂ […]

Continue Reading

ਸੜਕ ਸੁਰੱਖਿਆ ਸਬੰਧੀ ਟਰੱਕ ਯੂਨੀਅਨ ਸਰਹਿੰਦ ਵਿਖੇ ਜਾਗਰੂਕ ਪ੍ਰੋਗਰਾਮ

ਫ਼ਤਹਿਗੜ੍ਹ ਸਾਹਿਬ, 17 ਜਨਵਰੀ:–                 ਪੰਜਾਬ ਸਰਕਾਰ ਵੱਲੋਂ 31 ਜਨਵਰੀ ਤੱਕ ਸੂਬੇ ਭਰ ਵਿੱਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਨਿਰਦੇਸ਼ਾਂ ਅਨੁਸਾਰ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਟਰੱਕ ਯੂਨੀਅਨ ਸਰਹਿੰਦ ਵਿਖੇ ਵਾਹਨ ਚਾਲਕਾਂ ਤੇ ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਧੁੰਦ ਦੇ ਮੌਸਮ […]

Continue Reading

ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 16 ਜਨਵਰੀ ਜ਼ਿਲ੍ਹਾ ਕਚਹਿਰੀਆਂ, ਅਮਲੋਹ ਅਤੇ ਖਮਾਣੋਂ ਸਬ ਡਵੀਜ਼ਨ ਦੀਆਂ ਅਦਾਲਤਾਂ ਵਿਖੇ 08 ਮਾਰਚ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲੋੜਵੰਦਾਂ ਨੂੰ ਲਾਭ ਪਹੁੰਚਾਉਣ ਅਤੇ ਇਸ ਦੀ ਸਫਲਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਾਰੇ ਮੈਂਬਰ ਸਾਹਿਬਾਨ ਵੱਧ ਚੜ੍ਹ ਕੇ ਸਹਿਯੋਗ ਦੇਣ। ਇਹ ਨਿਰਦੇਸ਼ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ […]

Continue Reading

ਧੀਆਂ ਨੂੰ ਆਪਣੀ ਜਿੰਦਗੀ ਆਜ਼ਾਦੀ ਨਾਲ ਜਿਉਣ ਦਾ ਹੱਕ ਦੇਣ ਮਾਪੇ-ਚੇਅਰਪਰਸਨ ਮਹਿਲਾ ਕਮਿਸ਼ਨ

ਫ਼ਤਹਿਗੜ੍ਹ ਸਾਹਿਬ, 14 ਜਨਵਰੀ:           ਲੜਕੀਆਂ ਸਮਾਜ ਦਾ ਅਹਿਮ ਅੰਗ ਹਨ ਅਤੇ ਲੜਕੀਆਂ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਅੱਜ ਜਦੋਂ ਕਿ ਪੂਰੀ ਦੁਨੀਆਂ ਵਿੱਚ ਆਧੁਨਿਕ ਤਕਨਾਲੌਜੀ ਵਿਕਸਤ ਹੋ ਰਹੀ ਹੈ ਤਾਂ ਅਜਿਹੇ ਦੌਰ ਵਿੱਚ ਮਾਪਿਆਂ ਨੂੰ ਆਪਣੀਆਂ ਧੀਆਂ ਨੂੰ ਆਪਣੀ ਜਿੰਦਗੀ ਆਜ਼ਾਦੀ ਨਾਲ ਜਿਉਣ ਦਾ ਹੱਕ ਦੇਣਾ ਚਾਹੀਦਾ ਹੈ ਅਤੇ […]

Continue Reading

ਆਪਸੀ ਸਹਿਮਤੀ ਨਾਲ ਕੇਸਾਂ ਦੇ ਨਿਪਟਾਰੇ ਲਈ 08 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਗੋਇਲ

·        08 ਮਾਰਚ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ  ਫਤਹਿਗੜ੍ਹ ਸਾਹਿਬ,13 ਜਨਵਰੀ:-           ਕੌਮੀ ਲੋਕ ਅਦਾਲਤਾਂ ਵਿੱਚ ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਦੋਵੇਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਏ ਜਾਂਦੇ ਹਨ ਅਤੇ ਜ਼ਿਲ੍ਹਾ […]

Continue Reading

ਹੈਪੇਟਾਈਟਸ-ਏ ਸਬੰਧੀ ਸਿਹਤ ਵਿਭਾਗ ਨੇ ਕੀਤਾ ਜਾਗਰੂਕ

ਭਰਤਗੜ੍ਹ 11 ਨਵੰਬਰ ()ਹੈਪੇਟਾਈਟਸ-ਏ ਦੇ ਫੈਲਾਅ ਨੂੰ ਰੋਕਣ ਲਈ ਭਰਤਗੜ੍ਹ ਕਮਿਊਨਿਟੀ ਹੈਲਥ ਸੈਂਟਰ ਵੱਲੋਂ ਪਿੰਡ ਵਿੱਚ ਮੈਡੀਕਲ ਕੈਂਪ, ਸਰਵੇ ਅਤੇ ਜਾਗਰੂਕਤਾ ਕੈਂਪ ਦਾ ਆਯੋਜਿਤ ਕੀਤਾ ਗਿਆ। ਹੈਪੇਟਾਈਟਸ-ਏ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਦੇ ਉਦੇਸ਼ ਨਾਲ ਭਰਤਗੜ੍ਹ ਕਮਿਊਨਿਟੀ ਹੈਲਥ ਸੈਂਟਰ ਦੀ ਪੈਰਾਮੈਡੀਕਲ ਟੀਮ ਵੱਲੋਂ ਪਿੰਡ ਛੋਟੀ ਝੱਖੀਆਂ ਵਿੱਚ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਸ […]

Continue Reading

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਵੇਂ ਕਿੱਤਾ ਮੁਖੀ ਕੋਰਸਾਂ ਲਈ ਦਾਖਲੇ ਸ਼ੁਰੂ-ਗੀਤਿਕਾ ਸਿੰਘ

ਫ਼ਤਹਿਗੜ੍ਹ ਸਾਹਿਬ, 10 ਜਨਵਰੀ:-           ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇ ਕੇ ਨੌਕਰੀ ਦੇ ਕਾਬਲ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦੇ ਇਸੇ ਉਪਰਾਲੇ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ-ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਦੋ ਪ੍ਰਮੁੱਖ ਕੰਪਨੀਆਂ ਡਾਕਟਰ ਆਈ.ਟੀ.ਐਮ. ਲਿਮਟਿਡ ਅਤੇ ਟੀ.ਡੀ.ਐੱਸ.ਮੈਨੇਜਮੈਂਟ ਕੰਸਲਟੈਂਟ (ਪ੍ਰਾਇਵੇਟ) ਲਿਮ: ਨੂੰ […]

Continue Reading

ਗਣਤੰਤਰ ਦਿਵਸ ਸਮਾਗਮ ਦੌਰਾਨ ਅਧਿਕਾਰੀ ਸਮਰਪਣ ਭਾਵਨਾਨਾਲ ਨਿਭਾਉਣ ਆਪਣੇ ਫਰਜ਼-ਡਿਪਟੀ ਕਮਿਸ਼ਨਰ

ਦਿਵਸ ਸਮਾਗਮ ਦੇ ਅਗੇਤੇ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 09 ਜਨਵਰੀ:-           26 ਜਨਵਰੀ ਦਾ ਦਿਨ ਸਮੂਹ ਭਾਰਤੀਆਂ ਲਈ ਗੌਰਵ ਦਾ ਪ੍ਰਤੀਕ ਹੈ ਕਿਉਂਕਿ 26 ਜਨਵਰੀ, 1950 ਨੂੰ ਆਜ਼ਾਦ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਇਆ ਸੀ। ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ਸਾਡੇ ਸੰਵਿਧਾਨ ਵਿੱਚ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ ਗਏ ਹਨ। ਇਸ […]

Continue Reading