ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ
ਚੰਡੀਗੜ੍ਹ, 30 ਮਈ: ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਵਿਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਾਉਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ) ਸਮੇਤ 6 ਕਰਮਚਾਰੀਆਂ ਨੂੰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਚੋਣ ਜ਼ਾਬਤੇ ਦੀਆਂ ਉਲੰਘਨਾਵਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਗੁਰਦਾਸਪੁਰ […]
Continue Reading