ਕੇਵੀਕੇ ਦੀ ਸੱਤਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਅਗਲੇ ਸਾਲ ਦੀ ਕਾਰਜ ਯੋਜਨਾ ‘ਤੇ ਚਰਚਾ ਕੀਤੀ ਗਈ

ਅਬੋਹਰ, 8 ਨਵੰਬਰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸੱਤਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਸੀਫੈਟ ਕੈਂਪਸ ਅਬੋਹਰ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਵਿਗਿਆਨਕ ਸਲਾਹਕਾਰ ਕਮੇਟੀ ਦੇ ਚੇਅਰਮੈਨ ਅਤੇ ਆਈਸੀਏਆਰ ਸੀਫੈਟ  ਲੁਧਿਆਣਾ ਦੇ ਡਾਇਰੈਕਟਰ ਡਾ: ਨਚੀਕੇਤ ਕੋਤਵਾਲੀਵਾਲੇ ਨੇ ਕੀਤੀ।  ਮੀਟਿੰਗ ਵਿੱਚ ਡਾ: ਅਮਿਤ ਨਾਥ ਮੁਖੀ ਖੇਤਰੀ ਸਟੇਸ਼ਨ ਅਬੋਹਰ, ਐਸ.ਕੇ.ਵਰਮਾ ਆਈ.ਸੀ.ਏ.ਆਰ. ਸੀ.ਆਈ.ਸੀ.ਆਰ. ਸਿਰਸਾ, ਡਾ: ਅਨਿਲ ਸਾਂਗਵਾਨ […]

Continue Reading

ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਹੋਈ 52.7 ਪ੍ਰਤੀਸ਼ਤ ਝੋਨੇ ਦੀ ਲਿਫਟਿੰਗ -ਡੀ.ਸੀ

ਫਰੀਦਕੋਟ 7 ਨਵੰਬਰ () ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ […]

Continue Reading

ਬਲਾਕ ਖੂਈਖੇੜਾ ਵਿੱਚ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ

ਫਾਜ਼ਿਲਕਾ, 7 ਨਵੰਬਰ ( )  ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਬਲਾਕ ਸੀ.ਐਚ.ਸੀ. ਵਿਖੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਖੂਈਖੇੜਾ ਤਹਿਤ ਵੱਖ-ਵੱਖ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ। ਜਿੱਥੇ ਬਲਾਕ ਦੇ ਸਮੂਹ ਸੀ.ਐਚ.ਓ., ਸਿਹਤ ਕਰਮਚਾਰੀ ਮੇਲ, ਏ.ਐਨ.ਐਮ […]

Continue Reading

ਸਮੇਂ ਸਿਰ ਜਾਗਰੂਕ ਹੋਣ ਨਾਲ ਕੈਂਸਰ ਤੇ ਕੰਟਰੋਲ ਕੀਤਾ ਜਾ ਸਕਦਾ ਹੈ: ਡਾ ਚੰਦਰ ਸ਼ੇਖਰ ਕੱਕੜ

ਫਾਜਿਲਕਾ 7 ਨਵੰਬਰ ਪੰਜਾਬ ਸਰਕਾਰ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਪੰਜਾਬ ਦੇ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹਨ। ਸਿਹਤ ਸੰਸਥਾਵਾਂ ਵਿੱਚ ਵਧੀਆਂ ਇਲਾਜ ਦੇਣ ਦੇ ਨਾਲ ਨਾਲ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਵੀ ਕਰ ਰਹੇ ਹਨ ਤਾਂ ਕਿ ਬਿਮਾਰੀ ਹੋਣ ਹੀ ਨਾ ਦਿੱਤੀ ਜਾਵੇ ਜਾਂ ਬਿਮਾਰੀ ਦੀ ਜਲਦੀ […]

Continue Reading

ਭਾਸ਼ਾ ਵਿਭਾਗ ਪੰਜਾਬ  ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ”ਨਾਟਕ ਮੰਚਨ” ਦਾ ਆਯੋਜਨ ਮੀਰਾ ਨਰਸਿੰਗ ਕਾਲਜ ਅਬੋਹਰ  ਵਿਖੇ ਕੀਤਾ ਗਿਆ

ਫਾਜਿਲਕਾ 5 ਨਵੰਬਰ ਮਾਣਯੋਗ  ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ. ਹਰਜੋਤ ਸਿੰਘ  ਬੈਂਸ ਉਚੇਰੀ  ਸਿੱਖਿਆ  ਤੇ ਭਾਸ਼ਾਵਾਂ ਮੰਤਰੀ  ਪੰਜਾਬ  ਸਰਕਾਰ ਦੀ ਰਹਿਨੁਮਾਈ ਵਿੱਚ ਅਤੇ ਡਾਇਰੈਕਟਰ  ਭਾਸ਼ਾ  ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ  ਸਿੰਘ ਜ਼ਫ਼ਰ ਦੀ  ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ,ਫ਼ਾਜ਼ਿਲਕਾ ਵੱਲੋਂ ਪੰਜਾਬੀ ਮਹੀਨੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ”ਨਾਟਕ ਮੰਚਨ” […]

Continue Reading

ਡੀਏਪੀ ਖਾਦ ਦੀਆਂ ਦੁਕਾਨਾਂ ਦੀ ਜਾਂਚ ਜਾਰੀ, ਕਾਲਾਬਜਾਰੀ ਨੂੰ ਰੋਕਣ ਲਈ ਸਰਕਾਰ ਹੋਈ ਗੰਭੀਰ

ਫਾਜਿ਼ਲਕਾ, 3 ਨਵੰਬਰਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡੀਏਪੀ ਖਾਦ ਦੀ ਕਿਸੇ ਵੀ ਪ੍ਰਕਾਰ ਦੀ ਕਾਲਾਬਜਾਰੀ ਨੂੰ ਰੋਕਣ ਲਈ ਸਖ਼ਤ ਮੁਹਿੰਮ ਵਿੱਢੀ ਗਈ ਹੈ। ਇਸ ਲੜੀ ਵਿਚ ਫਾਜਿਲ਼ਕਾ ਜਿਲ੍ਹੇ ਵਿਚ ਸਿਵਲ ਅਧਿਕਾਰੀਆਂ ਦੀ ਅਗਵਾਈ ਵਿਚ 4 ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇੰਨ੍ਹਾਂ ਵੱਲੋਂ ਹੁਣ ਤੱਕ 41 ਦੁਕਾਨਾਂ ਅਤੇ ਸਹਿਕਾਰੀ […]

Continue Reading

ਪਰਾਲੀ ਪ੍ਰਬੰਧਨ ਲਈ ਸਬਸਿਡੀ ਤੇ ਲਈਆਂ ਮਸ਼ੀਨਾਂ ਹੋਰਨਾਂ ਕਿਸਾਨਾਂ ਨੂੰ ਵੀ ਕਿਰਾਏ ਤੇ ਦਿੱਤੀਆਂ ਜਾਣ

ਫਾਜਿਲ਼ਕਾ, 3 ਨਵੰਬਰਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਅਪੀਲ ਕੀਤੀ ਹੈ ਕਿ ਜਿਹੜੇ ਕਿਸਾਨਾਂ ਨੇ ਵਿਭਾਗ ਦੀ ਸਬਸਿਡੀ ਰਾਹੀਂ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੀ ਖਰੀਦ ਕੀਤੀ ਹੈ ਉਹ ਇਹ ਮਸ਼ੀਨਾਂ ਆਪਣੀ ਵਰਤੋਂ ਤੋਂ ਬਾਅਦ ਹੋਰ ਕਿਸਾਨਾਂ ਨੂੰ ਕਿਰਾਏ ਤੇ ਵੀ ਦੇਣ ਤਾਂ ਜੋ ਜਿਆਦਾ ਤੋਂ ਜਿਆਦਾ ਪਰਾਲੀ ਸੰਭਾਲੀ ਜਾ ਸਕੇ ਅਤੇ ਮਸ਼ੀਨਾਂ ਦੀ ਵੀ […]

Continue Reading

ਤੰਦਰੁਸਤੀ ਦਾ ਸੁਨੇਹਾ ਦੇ ਰਹੀ ਸੀਐੱਮ ਦੀ ਯੋਗਸ਼ਾਲਾ

ਫਾਜਿਲਕਾ 3 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀਐਮ ਦੀ ਯੋਗਸ਼ਾਲਾ’ ਤਹਿਤ ਜਿਲ੍ਹੇ ਅੰਦਰ ਵਿਖੇ ਵੱਖ- ਵੱਖ ਥਾਵਾਂ ‘ਤੇ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆ ਜਿਲਾ ਕੋਆਰਡੀਨੇਟਰ ਰਾਧੇ ਸ਼ਾਮ ਨੇ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਅੰਦਰ 145 ਥਾਵਾਂ *ਤੇ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਚੱਲ ਰਹੀ ਹੈ। ਉਨ੍ਹਾਂ […]

Continue Reading

ਝੋਨੇ ਦੀ ਪਰਾਲੀ ਹੁੰਦੀ ਪੌਸ਼ਟਿਕ ਤੱਤਾਂ ਨਾਲ ਭਰਪੂਰ-ਸੰਦੀਪ ਰਿਣਵਾਂ

ਫਾਜ਼ਿਲਕਾ, 2 ਨਵੰਬਰ        ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਕਿਸਾਨ ਵੀਰਾਂ ਨੂੰ ਅਪੀਲ  ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ […]

Continue Reading

ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼

ਫਾਜ਼ਿਲਕਾ 1 ਨਵੰਬਰ,  2024 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ|ਮੁੱਖ ਖੇਤੀਬਾੜੀ ਅਫ਼ਸਰ ਡਾ. ਸੰਦੀਪ ਰਿਣਵਾ ਨੇ ਕਿਹਾ ਕਿ ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਝੋਨੇ-ਕਣਕ […]

Continue Reading