ਜਲਾਲਾਬਾਦ ਵਿਚ ਪੰਚਾਇਤ ਚੋਣਾਂ ਦੀ ਪ੍ਰਕ੍ਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਅਨੁਸਾਰ ਚੱਲ ਰਹੀ ਹੈ-ਐਸਡੀਐਮ

ਜਲਾਲਾਬਾਦ, 7 ਅਕਤੂਬਰਜਲਾਲਾਬਾਦ ਦੇ ਈਆਰਓ ਕਮ ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ ਪੀਸੀਐਸ ਨੇ ਆਖਿਆ ਹੈ ਕਿ ਜਲਾਲਾਬਾਦ ਉਪਮੰਡਲ ਵਿਚ ਪੰਚਾਇਤ ਚੋਣਾਂ ਦਾ ਕੰਮ ਚੋਣ ਕਮਿਸ਼ਨ ਦੀਆਂ   ਹਦਾਇਤਾਂ   ਤੇ ਸਰਕਾਰੀ ਨਿਯਮਾਂ ਅਨੁਸਾਰ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਪੂਰੀ ਤਰਾਂ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣਗੀਆਂ ਅਤੇ ਇਸ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ […]

Continue Reading

ਡੇਂਗੂ ਤੋਂ ਬਚਾਅ ਲਈ ਸਰਗਰਮੀਆਂ ਕੀਤੀਆਂ ਤੇਜ : ਡਾ ਕਵਿਤਾ ਸਿੰਘ, ਡਾਕਟਰ ਏਰਿਕ

ਫਾਜ਼ਿਲਕਾ, 7 ਅਕਤੂਬਰ ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸੇਸ ਮੁਹਿੰਮ ਤਹਿਤ ਜਿਲ੍ਹਾ ਫ਼ਾਜ਼ਿਲਕਾ ਦੇ ਸਹਿਰੀ ਅਤੇ ਪੇਂਡੂ ਖੇਤਰ ਚ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਅਤੇ ਲਾਰਵਾ ਮਿਲਣ ਵਾਲੀਆਂ ਥਾਵਾਂ ਤੇ ਲਾਰਵੀਸਾਈਡ ਦੀ ਸਪਰੇ ਕਰਵਾਈ ਜਾ ਰਹੀ ਹੈ । ਡਾ ਸੁਨੀਤਾ ਕੰਬੋਜ ਜਿਲਾ ਮਹਾਮਾਰੀ ਅਫਸਰ ਨੇ […]

Continue Reading

ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਅਤੇ ਬਚਾਅ ਕਾਰਜ ਜਾਰੀ: ਰੋਹਿਤ ਗੋਇਲ

ਫਾਜ਼ਿਲਕਾ, 7 ਅਕਤੂਬਰ ਸਿਹਤ ਵਿਭਾਗ ਫ਼ਾਜ਼ਿਲਕਾ ਦੀਆਂ ਟੀਮਾਂ ਵੱਲੋਂ ਮੱਛਰਾਂ ਅਤੇ ਮੱਖੀਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਬਜਾਰ ਮਾਰਕਿਟ ਅਤੇ ਘਰ-ਘਰ ਜਾ ਕੇ ਸਰਵੇ ਕਰਨ ਅਤੇ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਰੋਕਥਾਮ ਕੀਤੀ ਜਾ ਸਕੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਐੱਸ ਐਮ ਓ ਫ਼ਾਜ਼ਿਲਕਾ […]

Continue Reading

4 ਦਿਨਾਂ ਮੇਲੇ ਦੌਰਾਨ ਫਾਜ਼ਿਲਕਾ ਦੇ ਕਿਸਾਨ ਗੁਰਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ, ਜ਼ਿਲੇ੍ਹ ਦਾ ਕੀਤਾ ਨਾਮ ਰੋਸ਼ਨ

ਫਾਜ਼ਿਲਕਾ, 7 ਅਕਤੂਬਰ2 ਤੋਂ 5 ਅਕਤੂਬਰ ਤੱਕ ਰਾਸ਼ਟਰੀ ਪੱਧਰ ਦੇ ਮੇਲੇ ਦਾ ਆਯੋਜਨ ਆਈ.ਸੀ.ਏ.ਆਰ. ਵੱਲੋਂ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਕਰਵਾਇਆ ਗਿਆ। ਜਿਸ ਵਿਚ ਭਾਰਤ ਦੇ 12 ਤੋਂ ਵੱਧ ਰਾਜਾਂ ਨੇ ਭਾਗ ਲਿਆ। ਸਮਾਗਮ ਦੀ ਪ੍ਰਧਾਨਗੀ ਡਿਪਟੀ ਡਾਇਰੈਕਟਰ ਡਾ. ਰੋਤਵਾਲੀ ਨੇ ਕੀਤੀ ਅਤੇ ਮੇਲੇ ਵਿਚ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੇ ਸਾਬਕਾ ਚਾਂਸਲਰ ਬਲਦੇਵ ਸਿੰਘ ਢਿਲੋ […]

Continue Reading

ਚੋਣ ਅਮਲੇ ਦੀ ਰੈਂਡੇਮਾਈਜੇਸ਼ਨ ਹੋਈ, 9 ਤੇ 12 ਅਕਤੂਬਰ ਨੂੰ ਹੋਵੇਗੀ ਰਿਹਰਸਲ

ਫਾਜ਼ਿਲਕਾ, 7 ਅਕਤੂਬਰਪੰਚਾਇਤੀ ਚੋਣਾਂ ਦੇ ਕਾਰਜ ਨੂੰ ਪਾਰਦਰਸ਼ਤਾ ਅਤੇ ਸ਼ਾਂਤੀਪੂਰਵਕ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫਸਰ—ਕਮ—ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸੁਭਾਸ਼ ਚੰਦਰ ਪੀ.ਸੀ.ਐਸ. ਨੇ ਵੱਖ—ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜਰੀ ਵਿਚ ਚੋਣ ਅਮਲੇ ਦੀ ਰੈਂਡੇਮਾਈਜੇਸ਼ਨ ਕਰਨ ਮੌਕੇ ਕੀਤਾ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ […]

Continue Reading

ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ- ਏ ਡੀ ਸੀ ਸੁਭਾਸ਼ ਚੰਦਰ

ਫਾਜਿਲਕਾ 6 ਅਕਤੂਬਰਫਾਜ਼ਿਲਕਾ ਜ਼ਿਲ੍ਹੇ ਵਿੱਚ ਆਮ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਨਾਮਜਦਗੀ ਪਰਚਿਆਂ ਦੀ ਪੜਤਾਲ ਦਾ ਕੰਮ ਮੁਕੰਮਲ ਹੋ ਗਿਆ ਹੈ।ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ ਅਤੇ ਪੜਤਾਲ ਦੌਰਾਨ ਸਰਪੰਚੀ ਤੇ ਅਹੁਦੇ ਲਈ ਸਿਰਫ 52 ਨਾਮਜਦਗੀਆਂ ਅਤੇ ਪੰਚ ਦੇ ਅਹੁਦੇ ਲਈ ਸਿਰਫ […]

Continue Reading

ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚ ਲਈ ਕੁੱਲ 2591 ਅਤੇ ਪੰਚ ਲਈ 6733 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਫਾਜਿਲਕਾ 5 ਅਕਤੂਬਰ: ਗ੍ਰਾਮ ਪੰਚਾਇਤ ਚੋਣਾਂ-2024 ਲਈ ਫਾਜਿਲਕਾ ਜ਼ਿਲ੍ਹੇ ਵਿੱਚ ਸਰਪੰਚਾਂ ਦੇ ਅਹੁਦਿਆਂ ਲਈ ਕੁੱਲ 2591 ਅਤੇ ਪੰਚਾਂ ਦੇ ਅਹੁਦੇ ਲਈ 6733 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।       ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ  ਨੇ ਦੱਸਿਆ ਕਿ ਐਸ.ਡੀ.ਐਮਜ਼ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਨਾਮਜ਼ਦਗੀਆਂ ਦੀ ਬਲਾਕ-ਵਾਰ ਵੰਡ ਤਹਿਤ ਅਬੋਹਰ ਬਲਾਕ ਵਿੱਚ ਸਰਪੰਚਾਂ ਦੇ […]

Continue Reading

ਸਰਕਾਰੀ ਹਸਪਤਾਲ ਵਿਖੇ ਹੁਣ ਤੱਕ ਕੁੱਲ 32 ਲੋਕ ਡਾਇਲਸਿਸ ਕਰਵਾ ਚੁੱਕੇ ਹਨ

ਫਾਜ਼ਿਲਕਾ, 5 ਅਕਤੂਬਰਡਾ ਕਵਿਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲ ਫਾਜਿਲਕਾ ਵਿਖੇ 25 ਸਤੰਬਰ 2024 ਨੂੰ ਡਾਇਲਸਿਸ ਸੈਂਟਰ ਸ਼ਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 32 ਲੋਕ ਡਾਇਲਸਿਸ ਕਰਵਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਇਹ ਡਾਇਲਸਿਸ ਸੇਵਾ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ।ਉਨ੍ਹਾਂ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ […]

Continue Reading

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆ ਕਾਨੂੰਨੀ ਸੇਵਾਵਾ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ

ਫਾਜਿਲਕਾ 5 ਅਕਤੂਬਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਦੀ ਯੋਗ ਅਗਵਾਈ ਅਤੇ ਦਫ਼ਤਰ ਜਿਲਾ ਲੀਗਲ ਸਰਵਿਸ ਅਥਾਰਟੀ ਫਾਜ਼ਿਲਕਾ ਦੇ ਸਹਯੋਗ ਨਾਲ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਔਰਤਾਂ ਸਬੰਧੀ ਦਿੱਤੀਆ ਜਾਣ ਵਾਲੀਆ ਕਾਨੂੰਨੀ ਸੇਵਾਵਾ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਐਡਵੋਕੇਟ ਬਲਤੇਜ ਸਿੰਘ ਬਰਾੜ ਵਲੋ ਔਰਤਾਂ ਦੇ ਕਾਨੂੰਨੀ […]

Continue Reading

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਪਿੰਡ ਮੋਰਾਂਵਾਲੀ ਵਿਖੇ ਕਿਸਾਨ ਮਿਲਣੀ ਦਾ ਆਯੋਜਨ

 ਫ਼ਰੀਦਕੋਟ 5 ਅਕਤੂਬਰ,2024  ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿਚ ਪਰਾਲੀ ਦੀ ਸੰਭਾਲ ਕਰਨ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਬਲਾਕ ਫ਼ਰੀਦਕੋਟ ਦੇ ਪਿੰਡ ਮੋਰਾਂਵਾਲੀ ਵਿਚ ਕਿਸਾਨ ਮਿਲਣੀ ਕੀਤੀ ਗਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਓਜਸਵੀ ਆਈ.ਏ.ਐਸ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਸ਼ਿਰਕਤ ਕੀਤੀ। […]

Continue Reading