ਐਸ.ਡੀ.ਐਮ. ਅਬੋਹਰ ਨੇ ਪਿੰਡ ਬਲੂਆਣਾ, ਚੰਨਣ ਖੇੜਾ, ਭੰਗਾਲਾ, ਰਾਮਗੜ ਤੇ ਗਦਾ ਢੋਬ ਦਾ ਦੌਰਾ ਕਰ ਕਿਸਾਨਾ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਅਬੋਹਰ, ਫਾਜਿਲਕਾ, 2 ਅਕਤੂਬਰ ਡਿਪਟੀ ਕਮਿਸ਼ਨ ਮੈਡਮ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ *ਤੇ ਐਸ.ਡੀ.ਐਮ. ਅਬੋਹਰ ਕ੍ਰਿਸ਼ਨ ਪਾਲ ਰਾਜਪੁਤ ਨੇ ਅਬੋਹਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਵਾਤਾਵਰਣ ਦੀ ਸ਼ੁਧਤਾ ਨੂੰ ਬਰਕਰਾਰ ਰੱਖਣ ਹਿਤ ਆਪਣਾ ਯੋਗਦਾਨ ਪਾਉਂਦਿਆਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਵਿਧੀ ਰਾਹੀਂ ਨਿਬੇੜਾ ਕਰਨ ਸਬੰਧੀ ਪ੍ਰੇਰਿਤ […]

Continue Reading

ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 9ਵਾਂ ਆਮ ਇਜਲਾਸ ਹੋਇਆ

ਫਾਜ਼ਿਲਕਾ, 30 ਸਤੰਬਰ ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 9ਵਾਂ ਆਮ ਇਜਲਾਸ ਮਿੱਲ ਦੇ ਚੇਅਰਮੈਨ ਸ੍ਰੀ ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ । ਇਸ ਇਜਲਾਸ ਵਿੱਚ ਮਿੱਲ ਦੇ ਹਿੱਸੇਦਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ । ਮਿੱਲ ਦੇ ਚੇਅਰਮੈਨ ਵੱਲੋਂ ਸਮੂਹ ਹਾਜ਼ਰ ਮੈਂਬਰਾਂ ਨੂੰ “ਜੀ ਆਇਆਂ ਨੂੰ” ਆਖਦਿਆਂ ਆਮ ਇਜਲਾਸ ਦੀ ਸੁਰੂਆਤ ਕੀਤੀ ਗਈ । ਆਮ ਇਜਲਾਸ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨਾਲ ਬੈਠਕ

ਫਾਜ਼ਿਲਕਾ 30 ਸਤੰਬਰਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਅਤੇ ਪਰਾਲੀ ਪ੍ਰਬੰਧਨ ਸਬੰਧੀ ਵਿਚਾਰਾਂ ਕਰਨ ਲਈ ਕਿਸਾਨਾਂ ਦੇ ਮਾਇੰਦਿਆਂ ਨਾਲ ਬੈਠਕ ਕੀਤੀ। ਇਸ ਮੌਕੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਕਿਹਾ […]

Continue Reading

ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨਾਲ ਬੈਠਕ-ਆੜਤੀਆਂ ਦੀਆਂ ਮੁਸਕਿਲਾਂ ਸੁਣੀਆਂ

ਫਾਜ਼ਿਲਕਾ 30 ਸਤੰਬਰਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਆੜਤੀਆਂ ਐਸੋਸੀਏਸ਼ਨ ਦੇ ਨੁੰਮਾਇੰਦਿਆਂ ਨਾਲ ਬੈਠਕ ਕੀਤੀ। ਇਸ ਮੌਕੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਕਿਹਾ ਕਿ ਝੋਨੇ ਦੀ ਖਰੀਦ ਦੇ […]

Continue Reading

 ਸੈਂਟਰ ਕੋੜਿਆ ਵਾਲੀ ਵਿਖੇ ਮਨਾਇਆ ਗਿਆ ਪੋਸ਼ਨ ਮਹੀਨਾ

ਫਾਜ਼ਿਲਕਾ, 30 ਸਤੰਬਰ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾ ਅਨੁਸਾਰ ਜਿਲਾ ਪ੍ਰੋਗਰਾਮ ਅਫਸਰ ਸ੍ਰੀਮਤੀ ਨਣਦੀਪ ਕੌਰ ਦੀ ਯੋਗ ਅਗਵਾਈ ਹੇਠ ਸੀ. ਡੀ.ਪੀ.ਓ ਫਾਜਿਲਕਾ ਦੇ ਅਧੀਨ ਆਉਂਦੇ ਪਿੰਡ ਆਗਣਵਾੜੀ ਸੈਟਰ ਕੋੜਿਆ ਬਲੀ ਵਿਖੇ ਪੋਸ਼ਣ ਮਹੀਨਾ “ਮਨਾਇਆ ਗਿਆ। ਇਸ ਮੌਕੇ ਗਰਭਵਤੀ ਔਰਤਾ ਦੀ ਗੋਦ ਭਰਾਈ ਕਰਵਾਈ ਗਈ । ਆਗਣਵਾੜੀ ਸਰਕਲ ਅਰਬਨ 3 ਦੀ ਸੁਪਰਵਾਈਜਰ ਰੀਨਾ ਰਾਣੀ ਨੇ ਮਹਿਲਾਵਾ ਨੂੰ […]

Continue Reading

ਪੰਚਾਇਤੀ ਚੋਣਾਂ ਲੜਨ ਦੇ ਇੱਛੁਕ ਉਮੀਦਵਾਰਾਂ ਨੂੰ ਲਗਾਤਾਰ ਜਾਰੀ ਕੀਤੇ ਜਾ ਰਹੇ ਹਨ ਐਨਓਸੀ

ਫਾਜ਼ਿਲਕਾ, 30 ਸਤੰਬਰਫਾਜ਼ਿਲਕਾ ਦੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿਚ ਸਰਪੰਚ ਤੇ ਪੰਚ ਦੇ ਅਹੁਦੇ ਦੀ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਲਗਾਤਾਰ ਐਨਓਸੀ ਅਰਥਾਰ ਇਤਰਾਜਹੀਣਤਾ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਹਨ ਅਤੇ ਜਿੱਥੇ ਕਿਸੇ ਨੇ ਬਕਾਇਆ ਜਮਾਂ ਕਰਵਾਉਣਾ ਹੈ ਉਹ ਵੀ […]

Continue Reading

ਰਿਟਰਨਿੰਗ ਅਫਸਰਾਂ ਨੂੰ ਨੋ ਡਿਊ ਸਰਟੀਫਿਕੇਟ ਜਾਂ ਨੋ ਆਬਜੈਕਸ਼ਨ ਸਰਟੀਫਿਕੇਟ ਸਬੰਧੀ ਹਦਾਇਤਾਂ ਜਾਰੀ

ਫਾਜ਼ਿਲਕਾ 30 ਸਤੰਬਰਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਹੈ ਕਿ ਜਿਲ੍ਹੇ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਹਨ ਅਤੇ ਚਾਹਵਾਨ ਉਮੀਦਵਾਰੀ 4 ਅਕਤੂਬਰ 2024 ਸ਼ਾਮ 3 ਵਜੇ ਤੱਕ ਆਪਣੇ ਨਾਮਜਦਗੀ ਫਾਰਮ ਸਬੰਧਤ ਰਿਟਰਨਿੰਗ ਅਫਸਰ ਕੋਲ ਜਮਾਂ ਕਰਵਾ ਸਕਦੇ ਹਨ।ਇਸ ਸਬੰਧੀ […]

Continue Reading

ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਵੱਲੋਂ ਪਿੰਡ ਸਲੇਮਸ਼ਾਹ ਵਿਖੇ ਗਉਮਾਤਾ ਦਾ ਕੀਤਾ ਸਫਲ ਆਪ੍ਰੇਸ਼ਨ

ਫਾਜ਼ਿਲਕਾ, 29 ਸਤੰਬਰਪਸ਼ੂ ਪਾਲਣ ਦੇ ਵੈਟਨਰੀ ਅਫਸਰ ਡਾਕਟਰ ਅੰਕਿਤਾ ਧੂੜੀਆ ਵੈਟਨਰੀ ਅਫਸਰ ਸੀ.ਵੀ.ਐਚ ਰਾਣਾ, ਡਾ. ਅਮਰਜੀਤ ਸੀ.ਵੀ.ਐਚ ਜੰਡਵਾਲਾ ਮੀਰਾ ਸਾਂਗਲਾ, ਡਾ. ਲੇਖਿਕਾ ਸੀ.ਵੀ.ਐਚ. ਕਰਨੀ ਖੇੜਾ, ਡਾ. ਰਿਸ਼ਭ ਜਜੋਰਿਆ ਸੀ.ਵੀ.ਐਚ. ਲਾਧੂਕਾ ਵੱਲੋਂ ਕੈਟਲ ਪੋਂਡ ਪਿੰਡ ਸਲੇਮਸ਼ਾਹ ਵਿਚ ਬੀਮਾਰ ਗਉਮਾਤਾ  ਦੇ ਪੇਟ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ। ਆਪ੍ਰੇਸ਼ਨ ਦੌਰਾਨ ਗਉਮਾਤਾ ਦੇ ਪੇਟ ਵਿਚ ਭਾਰੀ ਮਾਤਰਾ ਵਿਚ ਪੋਲੀਥੀਨ […]

Continue Reading

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵਲੋਂ ਵਿਸ਼ਵ ਰੇਬੀਸ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਕੀਤਾ ਗਿਆ ਸਮਾਗਮ

ਫਾਜ਼ਿਲਕਾ, 28 ਸਤੰਬਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦਿਸ਼ਾ ਨਿਰਦੇਸ਼ਾਂ ਅਤੇ ਡਾ ਐਰਿਕ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਅਗਵਾਈ ਵਿੱਚ ਵਿਸ਼ਵ ਰੇਬੀਜ਼ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮੇਂ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ ਦਿਵੇਸ਼ […]

Continue Reading

ਜਿਲ੍ਹੇ ਦੇ ਅਸਲਾ ਲਾਇਸੰਸੀ ਆਪਣਾ ਅਸਲਾ ਸਬੰਧਤ ਥਾਣੇ ਜਾਂ ਮੰਨਜੂਰਸ਼ੁਦਾ ਅਸਲਾ ਡੀਲਰ ਕੋਲ ਕਰਵਾਉਣ ਜਮ੍ਹਾਂ-ਜਿਲ੍ਹਾ ਮੈਜਿਸਟਰੇਟ

ਫਰੀਦਕੋਟ 27 ਸਤੰਬਰ () ਜਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਫਰੀਦਕੋਟ ਵਿੱਚ ਪੰਚਾਇਤੀ ਚੋਣਾਂ 2024 ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਾਰੇ ਅਸਲਾ ਲਾਇਸੰਸੀਆਂ […]

Continue Reading