ਐਸ.ਡੀ.ਐਮ. ਜਲਾਲਾਬਾਦ ਨੇ ਅਧਿਕਾਰੀਆਂ ਨਾਲ ਕੀਤੀ ਬੈਠਕ, ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤੀਆਂ ਜਾਣ ਗਤੀਵਿਧੀਆਂ

ਜ਼ਲਾਲਾਬਾਦ, 26 ਸਤੰਬਰ ਉਪ ਮੰਡਲ ਮੈਜਿਸਟਰੇਟ ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ ਮਾਨ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਨ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਨਾਇਬ ਤਹਿਸੀਲਦਾਰ, ਕਲਸਟਰ ਅਫਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾ ਨੂੰ ਵੱਧ ਤੋਂ ਵੱਧ […]

Continue Reading

ਸਹਾਇਕ ਕਮਿਸ਼ਨਰ ਰਾਜ ਕਰ ਵੱਲੋਂ ਜੀ.ਐਸ.ਟੀ ਵਧਾਉਣ ਲਈ ਵੱਖ-ਵੱਖ ਟਰੇਡ ਦੇ ਡੀਲਰਾਂ ਮਾਲਕਾਂ/ਪ੍ਰਤੀਨਿਧੀਆਂ ਨਾਲ ਮੀਟਿੰਗ

ਫਾਜ਼ਿਲਕਾ, 26 ਸਤੰਬਰਸਹਾਇਕ ਕਮਿਸ਼ਨਰ ਰਾਜ ਕਰ ਫਾਜਿਲਕਾ ਸ਼੍ਰੀ ਰੋਹਿਤ ਗਰਗ ਵੱਲੋਂ ਜੀ.ਐਸ.ਟੀ ਵਧਾਉਣ ਲਈ ਵੱਖ-ਵੱਖ ਟਰੇਡ ਦੇ ਡੀਲਰਾਂ ਮਾਲਕਾਂ/ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੋਕੇ ਵੱਖ-ਵੱਖ ਟਰੇਡ ਦੇ ਮਾਲਕਾਂ/ਪ੍ਰਤੀਨਿਧੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ। ਇਸ ਮੀਟਿੰਗ ਵਿੱਚ ਸ਼੍ਰੀ ਵਿਕਾਸ ਸਵਾਮੀ ਰਾਜ ਕਰ ਅਫਸਰ ਅਤੇ ਸ਼੍ਰੀ ਮਹਿੰਦਰ ਗਿੱਲ ਰਾਜ ਕਰ ਨਿਰਿਖਕ ਸ਼ਾਮਿਲ ਸਨ।ਸਹਾਇਕ ਕਮਿਸ਼ਨਰ ਰਾਜ ਕਰ ਫਾਜਿਲਕਾ […]

Continue Reading

ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਟੀਮ ਵੱਲੋਂ ਚੈਕਿੰਗਾਂ ਜਾਰੀ

ਫਾਜ਼ਿਲਕਾ 26 ਸਤੰਬਰ ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਜ਼ਿਲ੍ਹਾ […]

Continue Reading

ਮੈਡਮ ਮਨਦੀਪ ਕੌਰ ਨੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜ਼ਿਲਕਾ ਵਜੋਂ ਅਹੁਦਾ ਸੰਭਾਲਿਆ

ਫਾਜ਼ਿਲਕਾ 24 ਸਤੰਬਰਮੈਡਮ ਮਨਦੀਪ ਕੌਰ ਨੇ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਜੋਂ ਅੱਜ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਬਠਿੰਡਾ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ। ਫਾਜ਼ਿਲਕਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਜੋਂ ਉਹ ਪਹਿਲਾਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।ਚਾਰਜ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ ਮਨਦੀਪ ਕੌਰ […]

Continue Reading

ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ  ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ

ਅਬੋਹਰ/ ਫਾਜ਼ਿਲਕਾ 23 ਸਤੰਬਰ2024.      ਫਾਜ਼ਿਲਕਾ ਦੇ ਅਬੋਹਰ ਬਲਾਕ ਦੇ ਪਿੰਡ ਭੰਗਾਲਾ ਦੇ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਬਲਜਿੰਦਰ ਸਿੰਘ  ਨੇ ਫਾਜਿਲਕਾ ਹੀ ਨਹੀਂ ਸਮੁੱਚੇ ਪੰਜਾਬ ਦੇ ਕਿਸਾਨਾਂ ਲਈ ਇੱਕ ਅਦੁੱਤੀ ਮਿਸਾਲ ਕਾਇਮ ਕੀਤੀ ਹੈ। ਅਗਾਂਵਧੂ ਕਿਸਾਨ ਗੁਰਪ੍ਰੀਤ ਸਿੰਘ 20 ਏਕੜ ਜ਼ਮੀਨ ਵਿੱਚ ਖੇਤੀ ਕਰਦਾ ਹੈ ਅਤੇ ਕਦੇ ਵੀ ਆਪਣੀ ਫਸਲ ਦੀ ਰਹਿੰਦ- ਖੂਹਿੰਦ […]

Continue Reading

ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਨਾਇਆ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ : ਡਾ ਏਰਿਕ

ਫਾਜਿਲਕਾ 23 ਸਤੰਬਰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਜ਼ ਕਾਰੀ ਸਿਵਲ ਸਰਜਨ ਡਾ ਐਰਿਕ ਦੀ ਦੇਖਰੇਖ ਵਿੱਚ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ। ਡਾ ਏਰਿਕ ਨੇ ਕਿਹਾ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ […]

Continue Reading

ਖੇਡਾਂ ਵਤਨ ਪੰਜਾਬ ਦੀਆਂ 2024 (ਸੀਜਨ 3) ਤਹਿਤ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਦੂਸਰੇ ਦਿਨ ਹੋਏ ਸ਼ਾਨਦਾਰ ਖੇਡ ਮੁਕਾਬਲੇ

ਫਾਜਿਲਕਾ 22 ਸਤੰਬਰ               ਪੰਜਾਬ ਸਰਕਾਰ,ਖੇਡਾਂ ਦੇ ਪੱਧਰ ਨੂੰ ਉੱਚਾ—ਚੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਅਤੇ ਸਦਭਾਵਨਾ ਪੈਦਾ ਕਰਨਾ, ਵੱਧ ਤੋ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਹਰ ਤਰ੍ਹਾ ਦੇ ਭਰਪੂਰ ਯਤਨ ਕਰ ਰਹੀ ਹੈ। ਸ੍ਰੀ ਰੁਪਿੰਦਰ ਸਿੰਘ ਬਰਾੜ ਜਿਲ੍ਹਾ ਖੇਡ […]

Continue Reading

ਵਿਧਾਇਕ ਵੱਲੋ ਵੱਖ-ਵੱਖ ਪਿੰਡਾਂ ਦੇ ਮਕਾਨਾਂ ਦੀ ਉਸਾਰੀ ਲਈ ਚੈਕ ਵੰਡੇ

ਫਾਜ਼ਿਲਕਾ 22 ਸਤੰਬਰ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ  ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਜ਼ਿਲੇ ਦੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਰ ਵਰਗ ਦੇ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ‘ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ […]

Continue Reading

ਪਿੰਡ ਝੁਰੜ ਖੇੜਾ ਅਤੇ ਪਿੰਡ ਪੱਟੀ ਸਦੀਕ ਵਿਖ਼ੇ ਕਰੀਬ 40 ਲੱਖ ਦੀ ਲਾਗਤ ਨਾਲ ਉਲੀਕੇ ਜਾ ਰਹੇ ਵਿਕਾਸ ਪ੍ਰੋਜੈਕਟ

ਬਲੂਆਣਾ, ਫਾਜ਼ਿਲਕਾ 20 ਸਤੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਸਦਕਾ ਲਗਾਤਾਰ ਉਪਰਾਲੇ ਕਰ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਖੇਡ ਪ੍ਰੋਜੈਕਟਾਂ ਦੀ ਸਿਰਜਣਾ ਕੀਤੀ ਜਾ ਰਹੀ ਹੈ ਤੇ ਖੇਡ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬੱਲੂਆਣਾ ਦੇ ਵਿਧਾਇਕ […]

Continue Reading

ਕਿਰਤ ਵਿਭਾਗ ਵੱਲੋਂ ਲਗਾਏ ਗਏ ਕੈਂਪ ਦੌਰਾਨ 235 ਉਸਾਰੀ ਕਿਰਤੀਆਂ ਨੇ ਲਿਆ ਲਾਹਾ-ਰਾਜਬੀਰ ਸਿੰਘ

ਫਾਜ਼ਿਲਕਾ 20 ਸਤੰਬਰਜਿਲ੍ਹਾ ਫਾਜਿਲਕਾ ਦੇ ਉਸਾਰੀ ਕਿਰਤੀਆਂ ਨੂੰ ਦੀ ਰਜਿਸਟਰੇਸ਼ਨ/ਰਿਨਿਊਅਲ ਅਤੇ ਭਲਾਈ ਸਕੀਮਾਂ ਬਾਰੇ ਜਾਗਰੂਕਤਾ ਪ੍ਰਦਾਨ ਕਰਨ ਲਈ ਡਿਪਟੀ ਕਮਿਸ਼ਨਰ ਫਾਜਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਆਈਏਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਕਿਰਤ ਵਿਭਾਗ ਵੱਲੋਂ ਗਿਆ। ਕਿਰਤ ਵਿਭਾਗ ਦੇ ਇੰਸਪੈਕਟਰ ਰਾਜਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਦੌਰਾਨ 235 ਉਸਾਰੀ […]

Continue Reading