ਪੀ ਐਮ ਵਿਸਵਕਰਮਾ ਸਕੀਮ ਦੇ ਲਾਭਪਾਤਰੀਆਂ ਨੂੰ ਟ੍ਰੇਨਿੰਗ ਸਰਟੀਫਿਕੇਟ ਤੇ ਲੋਨ ਮੰਜੂਰੀ ਪੱਤਰ ਵੰਡੇ

ਫਾਜ਼ਿਲਕਾ 20 ਸਤੰਬਰ ਅੱਜ ਇੱਥੇ ਹੋਏ ਇਕ ਸਮਾਗਮ ਦੌਰਾਨ ਪੀਐਮ ਵਿਸਵਕਰਮਾ ਸਕੀਮ ਦੇ ਲਾਭਪਾਤਰੀਆਂ ਨੂੰ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਟ੍ਰੇਨਿੰਗ ਸਰਟੀਫਿਕੇਟ ਅਤੇ ਲੋਨ ਮੰਜੂਰੀ ਪੱਤਰ ਵੰਡੇ। ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਸਨ। ਇਸ ਮੌਕੇ ਵੱਖ ਵੱਖ ਪ੍ਰਕਾਰ ਦੇ ਦਸਤਕਾਰੀ ਨਾਲ ਜੁੜੇ ਲੋਕਾਂ […]

Continue Reading

ਸਵਛਤਾ ਹੀ ਸੇਵਾ ਮੁਹਿੰਮ ਦੀ ਲੜੀ ਤਹਿਤ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸਟਾਲ ਲਗਾ ਕੇ ਵੰਡੀ ਗਈ ਖਾਦ

ਫਾਜ਼ਿਲਕਾ 20 ਸਤੰਬਰਸਵੱਛਤਾ ਹੀ ਸੇਵਾ ਮੁਹਿੰਮ ਅਧੀਨ 2 ਅਕਤੂਬਰ ਤੱਕ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਤਹਿਤ ਕਾਰਜ ਸਾਧਕ ਅਫਸਰ ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ *ਤੇ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਪ੍ਰਤਾਪ ਬਾਗ ਅਤੇ ਘੰਟਾ ਘਰ ਵਿਖੇ ਸਟਾਲ ਲਗਾ ਕੇ ਖਾਦ ਦੀ ਵੰਡ ਕੀਤੀ ਗਈਸੁਪਰਡੈਂਟ ਨਰੇਸ਼ ਖੇੜਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਨਗਰ ਕੌਂਸਲ ਵੱਲੋਂ ਸਬਜੀਆਂ ਤੇ […]

Continue Reading

ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਕਤਲ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ

ਫਾਜ਼ਿਲਕਾ 19 ਸਤੰਬਰਮਾਨਯੋਗ ਅਡੀਸ਼ਨਲ ਸੈਸ਼ਨ ਜੱਜ ਫਾਜ਼ਿਲਕਾ ਸ੍ਰੀ ਅਜੀਤ ਪਾਲ ਸਿੰਘ ਦੀ ਅਦਾਲਤ ਨੇ ਸਾਲ 2020 ਵਿੱਚ ਵਾਪਰੇ ਇੱਕ ਕਤਲ ਦੇ ਮਾਮਲੇ ਵਿੱਚ ਤਿੰਨ ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਜਦਕਿ ਉਹਨਾਂ ਦੇ ਚੌਥੇ ਸਾਥੀ ਨੂੰ ਪੰਜ ਸਾਲਾਂ ਦੀ ਸਜ਼ਾ ਸੁਣਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਕੇਸ ਵਿੱਚ ਸੀਟੀ ਥਾਣਾ ਅਬੋਹਰ ਇੱਕ […]

Continue Reading

ਵਿਧਾਇਕ ਸੇਖੋਂ ਨੇ ਪੁਸਤਕ ਮੇਲੇ ਦਾ ਕੀਤਾ ਆਗਾਜ਼

ਫਰੀਦਕੋਟ 19 ਸਤੰਬਰ ()। ਅੱਜ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਸ਼ੁਰੂਆਤ ਮੌਕੇ ਸਹਿਤ ਵਿਚਾਰ ਮੰਚ ਫਰੀਦਕੋਟ ਅਤੇ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.) ਫਰੀਦਕੋਟ ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਸਵ. ਡਾ. ਸੁਰਜੀਤ ਪਾਤਰ ਜੀ ਦੀ ਯਾਦ ਨੂੰ ਸਮਰਪਿਤ ਪੰਜ ਰੋਜਾ ਬਾਬਾ ਫਰੀਦ ਸਾਹਿਤ ਮੇਲੇ ਦਾ ਉਦਘਾਟਨ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕੀਤਾ । ਇਸ ਮੌਕੇ […]

Continue Reading

ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ ਅਪਲਾਈ ਕਰਨ ਦਾ ਆਖਰੀ ਮੌਕਾ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 18 ਸਤੰਬਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਮਸ਼ੀਨਾ ਸਬਸਿਡੀ ਤੇ ਲੈਣ ਲਈ ਅਪਲਾਈ ਕਰਨ ਲਈ 19 ਸਤੰਬਰ ਆਖਰੀ ਮਿਤੀ ਹੈ ਤੇ ਸ਼ਾਮ 5 ਵਜੇ ਤੱਕ ਆਨਲਾਈਨ ਪੋਰਟਲ www.agrimachinerypb.com   ਤੇ ਅਪਲਾਈ ਕੀਤਾ ਜਾ ਸਕਦਾ ਹੈ। ਅੱਜ ਇੱਥੇ ਪਰਾਲੀ ਪ੍ਰਬੰਧਨ ਸਬੰਧੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਉਨ੍ਹਾਂ ਨੇ ਕਿਹਾ ਕਿ […]

Continue Reading

ਸੋਲਰ ਪੰਪ ਸਬਸਿਡੀ ਤੇ ਲੈਣ ਲਈ ਕਿਸਾਨ ਤੁਰੰਤ ਕਰਨ ਅਪਲਾਈ-ਡਿਪਟੀ ਕਮਿਸ਼ਨਰ

ਫਾਜ਼ਿਲਕਾ, 17 ਸਤੰਬਰ ਜਿਹੜੇ ਕਿਸਾਨ ਸੋਲਰ ਪੰਪ ਸਰਕਾਰ ਦੀ ਸਬਸਿਡੀ ਸਕੀਮ ਤਹਿਤ ਲਗਵਾਉਣਾ ਚਾਹੁੰਦੇ ਹੋਣ ਉਹ ਤੁਰੰਤ ਪੇਡਾ ਕੋਲ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਗੱਲ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਆਖੀ ਹੈ। ਜਿਕਰਯੋਗ ਹੈ ਕਿ ਪੰਜਾਬ ਵਿੱਚ ਖੇਤੀਬਾੜੀ ਵਾਸਤੇ ਸੂਰਜੀ ਊਰਜਾ ਦੀ ਵਰਤੋਂ ਲਈ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) […]

Continue Reading

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਫਾਜ਼ਿਲਕਾ ਦਾ ਦੌਰਾ,

ਫਾਜ਼ਿਲਕਾ 17 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ (ਲੱਖਾ) ਸਿੰਗਲਾ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨਾਂ ਨੇ ਪਿੰਡ ਸਲੇਮ ਸ਼ਾਹ ਵਿੱਚ ਬਣੇ ਸਰਕਾਰੀ ਕੈਟਲ ਪੌਂਡ ਵਿਖੇ ਜਾ ਕੇ ਗਊ ਵੰਸ ਦੀ ਸਾਂਭ ਸੰਭਾਲ ਦਾ ਜਾਇਜ਼ਾ ਲਿਆ ਅਤੇ ਬਾਅਦ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ 2024 ਮੁਹਿੰਮ ਦੀ ਸ਼ੁਰੂਆਤ

 ਜਲਾਲਾਬਾਦ 17 ਸਤੰਬਰਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛਤਾ ਹੀ ਸੇਵਾ 2024 ਮੁਹਿੰਮ ਦੀ ਸ਼ੁਰੂਆਤ  ਡਵੀਜ਼ਨ ਫਾਜ਼ਿਲਕਾ ਦੇ ਅਧੀਨ ਪੈਂਦੇ ਬਲਾਕ ਜਲਾਲਾਬਾਦ ਵਿੱਚ ਕੀਤੀ ਗਈ| ਇਸ ਦੀ ਸ਼ੁਰੂਆਤ ਮੌਕੇ ਪਿੰਡ ਗੁਮਾਨੀ ਵਾਲਾ ਵਿਖ਼ੇ  ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਹੁੰਚ ਕੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ| […]

Continue Reading

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਵਿਭਾਗ ਮੁੱਖੀਆਂ ਨਾਲ ਬੈਠਕ,

ਫਾਜ਼ਿਲਕਾ, 16 ਸਤੰਬਰ ਫਾਜ਼ਿਲਕਾ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਵਿਚ ਚੱਲ ਰਹੇ ਪ੍ਰੋਜ਼ੈਕਟਾਂ ਤੇ ਸਰਕਾਰ ਦੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਜਵਾਬਦੇਹ ਪ੍ਰਸ਼ਾਸਨ […]

Continue Reading

ਪਿੰਡ ਖੁਈਖੇੜਾ ਵਿੱਚ ਲਗਾਏ ਗਏ ਕੈਂਪ ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਦਿੱਤੀ ਜਾਣਕਾਰੀ

ਫਾਜ਼ਿਲਕਾ, 16 ਸਤੰਬਰਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਰਕਲ ਘੱਲੂ ਦੇ ਏ ਡੀ ਓ ਸੌਰਵ ਸੰਧਾ ਅਤੇ ਏ ਐਸ ਆਈ ਅਰਮਾਨ ਦੀਪ ਸਿੰਘ ਵੱਲੋਂ ਪਿੰਡ ਖੁਈਖੇੜਾ ਵਿੱਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ।ਕਿਸਾਨਾਂ ਨੂੰ ਪਰਾਲੀ ਨੂੰ ਅੱਗ […]

Continue Reading