ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ 100 ਰੋਜ਼ਾ ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਅੱਜ ਸਿਵਲ ਸਰਜਨ ਫਾਜ਼ਿਲਕਾ ਡਾ: ਲਹਿੰਬਰ ਰਾਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀ.ਬੀ ਅਫ਼ਸਰ ਡਾ: ਨੀਲੂ ਚੁੱਘ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਸੀ.ਐਚ.ਸੀ ਖੂਈਖੇੜਾ ਅਧੀਨ ਆਉਂਦੇ ਆਯੂਸ਼ ਅਰੋਗਿਆ ਮੰਦਿਰ ਖਿਓਵਾਲੀ ਵਿਖੇ ਇੱਕ ਰੋਜ਼ਾ […]

Continue Reading

ਸਰਕਾਰੀ ਸਕੂਲ ਬਾਂਡੀ ਵਾਲਾ ਦੇ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਪ੍ਰਤੀ ਕੀਤਾ ਜਾ ਰਿਹੈ ਜ਼ਾਗਰੂਕ

ਫਾਜ਼ਿਲਕਾ, 21 ਦਸੰਬਰਤਕਨੀਕੀ ਯੁਗ ਵਿਚ ਸਮੇਂ ਦਾ ਹਾਨੀ ਬਣਾਉਣ ਲਈ ਵਿਦਿਆਰਥੀਆਂ ਨੂੰ ਵੱਖ—ਵੱਖ ਆਧੁਨਿਕ ਸਾਧਨਾ ਰਾਹੀਂ ਕੈਰੀਅਰ ਗਾਈਡੈਂਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਵਿਦਿਆਰਥੀਆ ਦੀ ਬੈਕ ਵਿਖੇ 10 ਰੋਜਾ ਇੰਟਰਨਸ਼ਿਪ ਟੇ੍ਰਨਿੰਗ ਕਰਵਾਈ ਗਈ। ਭਾਰਤੀ ਏਅਰਟੈਲ ਫਾਉਂਡੇਸ਼ਨ ਦੇ ਸਹਿਯੋਗ ਨਾਲ ਇਹ ਟੇ੍ਰਨਿੰਗ ਆਯੋਜਿਤ ਕਰਵਾਈ ਗਈ। ਇਹ ਜਾਣਕਾਰੀ ਜ਼ਿਲ੍ਹਾ ਨੋਡਲ ਅਫਸਰ ਵਿਜੈ ਪਾਲ ਨੇ ਦਿੱਤੀ।ਉਨ੍ਹਾਂ ਕਿਹਾ […]

Continue Reading

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਆਰਟ ਆਫ ਲਿਵਿੰਗ ਸੰਸਥਾ ਵੱਲੋਂ ਸਬ ਜੇਲ੍ਹ ਫਾਜ਼ਿਲਕਾ ਵਿਖੇ ਵਿਸ਼ਵ ਧਿਆਨ ਦਿਵਸ ਦੇ ਰੂਪ ਵਿੱਚ ਮੇਡਿਟੇਸ਼ਨ ਕੈਂਪ ਲਗਾਇਆ 

ਫਾਜ਼ਿਲਕਾ 21 ਦਸੰਬਰ  ਸ਼੍ਰੀ ਮਨਜਿੰਦਰ ਸਿੰਘ, ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਅਤੇ ਸ਼੍ਰੀ ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੈਅਰਮੇਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਦੀਆਂ ਹਦਾਇਤਾਂ ਦੀ ਪਾਲਣਾਂ ਹਿੱਤ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਜੀ ਦੀ ਅਗਵਾਈ ਹੇਠ  21 ਦਸੰਬਰ 2024 ਨੂੰ ਜ਼ਿਲ੍ਹਾ […]

Continue Reading

ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆ ਵਾਲੀ ਵਿਚ ਕਰੀਬ 29 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਰਖਿਆ ਨੀਹ ਪੱਥਰ

ਫਾਜ਼ਿਲਕਾ 21 ਦਸੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਚੰਗੇ ਰਾਹੇ ਪਾਉਣ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਨੋਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇ, ਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੋਜਵਾਨ ਖੇਡਾਂ ਨਾਲ ਜੁੜਿਆ […]

Continue Reading

ਬੇਟੀ ਦੇ ਜਨਮ ਨੂੰ ਮਨਾਉਂਦੇ ਹੋਏ ਨਵ-ਜੰਮੀ ਬੱਚੀਆਂ ਨੂੰ ਵੰਡ ਕੀਤੀ ਗਈ ਬੇਬੀ ਕੇਅਰ ਕਿੱਟਾਂ ਅਤੇ ਬੇਬੀ ਬਲੈੰਕਟ

ਫਾਜ਼ਿਲਕਾ, 20 ਦਸੰਬਰ ਲੜਕੀਆਂ / ਔਰਤਾਂ ਦੇ ਮਨੋਬਲ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਫਾਜਿਲਕਾ ਵਿਖੇ ਸਰਕਾਰੀ ਸ.ਸ ਸਕੂਲ ਲੜਕੇ ਵਿਖੇ ਬਲਾਕ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵੱਖ ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ ਵਿਭਾਗ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਨਰ ਵਿਕਾਸ […]

Continue Reading

ਆਜੀਵਿਕਾ ਮਿਸ਼ਨ ਵੱਲੋਂ ਲਗਾਏ ਗਏ ਲੋਨ ਮੇਲੇ ਦੌਰਾਨ 68 ਲੱਖ ਰੁਪਏ ਦੇ ਰਾਸ਼ੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ- ਵਧੀਕ ਡਿਪਟੀ ਕਮਿਸ਼ਨਰ

ਫਾਜ਼ਿਲਕਾ, 18 ਦਸੰਬਰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾ ਨੂੰ 68 ਲੱਖ ਰੁਪਏ ਦੇ ਰਾਸ਼ੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਹਨਾਂ ਲੋਨ ਰਾਸ਼ੀਆਂ ਦਾ ਮੁੱਖ ਮਕਸਦ […]

Continue Reading

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ

ਮੰਡੀ ਅਰਨੀਵਾਲਾ ਜਲਾਲਾਬਾਦ ਫਾਜ਼ਿਲਕਾ 17 ਦਸੰਬਰਮੰਡੀ ਅਰਨੀਵਾਲਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ)  ਦੇ ਕੈਂਪ ਵਿੱਚ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਹਨਾਂ ਨੇ ਕਿਹਾ ਕਿ ਸਰਕਾਰ ਲੋਕ ਭਲਾਈ ਲਈ ਦ੍ਰਿੜ ਸੰਕਲਪਿਤ ਹੈ। ਉਹਨਾਂ ਨੇ […]

Continue Reading

ਸਰਕਾਰੀ ਕੈਟਲ ਪੌਂਡ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗੋ ਗੋਪਾਲ ਮੂਰਤੀ ਤੇ ਕਮਿਊਨਿਟੀ ਪਾਰਕ ਦਾ ਉਦਘਾਟਨ

ਫਾਜ਼ਿਲਕਾ 17 ਦਸੰਬਰ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਜਿਲ੍ਹਾ ਐਨੀਮਲ ਵੈਲਫੇਅਰ ਸੁਸਾਇਟੀ ਸਲੇਮ ਸ਼ਾਹ ਵੱਲੋਂ ਸਰਕਾਰੀ ਕੈਟਲ ਪੌਂਡ ਵਿਖੇ ਸਥਾਪਿਤ ਗੋ ਗੋਪਾਲ ਮੂਰਤੀ ਅਤੇ ਕਮਿਊਨਿਟੀ ਪਾਰਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨਾਂ ਦੇ ਨਾਲ ਉਹਨਾਂ ਦੇ ਧਰਮ ਪਤਨੀ ਸਬੀਨਾ ਅਰੋੜਾ ਤੋਂ ਇਲਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ […]

Continue Reading

ਵਿਜੈ ਦਿਵਸ ਮੌਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦਾਂ ਦੀ ਸਮਾਧੀ ਤੇ ਭੇਂਟ ਕੀਤੀ ਸ਼ਰਧਾਂਜਲੀ

ਫਾਜ਼ਿਲਕਾ 17 ਦਸੰਬਰ 1971 ਦੀ ਭਾਰਤ ਪਾਕ ਜੰਗ ਵਿੱਚ ਆਪਣੀ ਸ਼ਹਾਦਤ ਦੇ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਮਹਾਨ ਸ਼ੂਰ ਵੀਰਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਸਾਨੂੰ ਆਪਣੀ ਸੈਨਾ ਤੇ ਮਾਣ ਹੈ । ਉਹ ਅੱਜ ਇੱਥੇ ਕੌਮਾਂਤਰੀ ਸਰਹੱਦ ਨੇੜੇ ਆਸਫ ਵਾਲਾ ਵਿਖੇ ਬਣੀ ਸ਼ਹੀਦਾਂ […]

Continue Reading

ਸਿਵਲ ਹਸਪਤਾਲ ਵਿਚ ਬਣੇਗੀ ਏਕੀਕ੍ਰਿਤ ਪਬਲਿਕ ਹੈਲਥ ਲੈਬ- ਸੇਖੋਂ

ਫ਼ਰੀਦਕੋਟ 16 ਦਸੰਬਰ () ਸਿਵਲ ਹਸਪਤਾਲ ਫਰੀਦਕੋਟ ਵਿੱਚ ਬਣੇ ਜੱਚਾ ਬੱਚਾ ਵਿਭਾਗ ਦੇ ਗਰਾਉਂਡ ਫਲੋਰ ਨੂੰ ਰੈਨੋਵੇਟ ਕਰਕੇ ਏਕੀਕ੍ਰਿਤ ਪਬਲਿਕ ਹੈਲਥ ਲੈਬ ਬਣਾਈ ਜਾ ਰਹੀ ਹੈ ਜਿਸ ਨਾਲ ਹੇਮੈਟੋਲੇਜੀ, ਕਲੀਨਿਕਲ ਬਾਇਓਕੈਮਿਸਟਰੀ, ਮਾਈਕਰੋਬਾਇਓਲੋਜੀ, ਵਾਇਰੋਲੋਜੀ ਅਤੇ ਪੈਥੋਲੋਜੀ, ਸਾਰੇ ਟੈਸਟ ਇਸ ਲੈਬ ਵਿੱਚ ਕਰਵਾਏ ਜਾ ਸਕਦੇ ਹਨ। ਇਹ ਜਾਣਕਾਰੀ ਵਿਧਾਇਕ ਫ਼ਰੀਦਕੋਟ ਸ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]

Continue Reading