ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਕਰਵਾਈ ਗਈ ਪਲਾਸਟਿਕ ਪਿਕਿੰਗ
ਫ਼ਿਰੋਜ਼ਪੁਰ, 21 ਅਗਸਤ 2024: ਪ੍ਰੋਜੈਕਟ ਡਾਇਰੈਕਟਰ ਪੀ.ਐਮ.ਆਈ.ਡੀ.ਸੀ. ਸਥਾਨਕ ਸਰਕਾਰ ਵਿਭਾਗ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 19 ਅਗਸਤ ਤੋਂ ਸ਼ੁਰੂ ਕੀਤੀ ਗਈ ਪਲਾਸਟਿਕ ਪਿਕਿੰਗ ਮੁਹਿੰਮ ਤਹਿਤ ਨਗਰ ਕੌਂਸਲ ਫ਼ਿਰੋਜ਼ਪੁਰ ਵੱਲੋਂ ਲਗਾਤਾਰ ਇਸ ’ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਸ਼੍ਰੀ ਧਰਮਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਹ ਸਪੈਸ਼ਲ ਡਰਾਈਵ ਮਿਤੀ 19 ਅਗਸਤ ਤੋਂ 23 ਅਗਸਤ ਤੱਕ […]
Continue Reading