ਦੂਸ਼ਿਤ ਪਾਣੀ ਦੀ ਵਰਤੋਂ ਨਾਲ ਹੁੰਦਾ ਹੈ ਹੈਜ਼ਾ, ਦਸਤ, ਹੈਪੇਟਾਈਟਸ ਏ ਤੇ ਈ – ਡਾ. ਰਾਜਵਿੰਦਰ ਕੌਰ 

ਫ਼ਿਰੋਜ਼ਪੁਰ 22 ਜੁਲਾਈ 2024 : ਦੁਨੀਆ ਵਿੱਚ ਹਰ ਸਾਲ ਲੱਗਭਗ 12 ਲੱਖ ਲੋਕ ਦੁਸ਼ਿਤ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਕਾਰਨ ਮੌਤ ਦਾ ਸ਼ਿਕਾਰ ਹੁੰਦੇ ਹਨ। ਇਸ ਲਈ ਹਮੇਸ਼ਾ ਸਾਫ਼ ਪਾਣੀ ਦੀ ਹੀ ਪੀਣ ਲਈ ਵਰਤੋਂ ਕਰਨੀ ਚਾਹੀਦੀ ਹੈ ਅਤੇ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫ਼ਿਰੋਜ਼ਪੁਰ […]

Continue Reading

25 ਜੁਲਾਈ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕਰਨਗੇ ਫਿਰੋਜ਼ਪੁਰ ਦਾ ਦੌਰਾ

ਫਿਰੋਜ਼ਪੁਰ, 22 ਜੁਲਾਈ 2024 ( )            ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ 25 ਜੁਲਾਈ ਨੂੰ ਫਿਰੋਜ਼ਪੁਰ ਦਾ ਦੌਰਾ ਕਰਨਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਉਨ੍ਹਾਂ ਦੀ ਆਮਦ ਸਬੰਧੀ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਮੀਟਿੰਗ ਕਰਨ ਮੌਕੇ ਦਿੱਤੀ।       ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ […]

Continue Reading

ਟਰੇਨਿੰਗ ਪਾਰਟਨਰਜ਼ ਵੱਲੋਂ ਪੰਜਾਬ ਦੇ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਨੂੰ ਭਰਵਾਂ ਹੁੰਗਾਰਾ

ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਤਿੰਨ ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ (ਐੱਮ.ਐੱਸ.ਡੀ.ਸੀ.) ਨੂੰ ਅਲਾਟ ਕਰਨ ਤੋਂ ਪਹਿਲਾਂ ਬੁਲਾਈ ਮੀਟਿੰਗ ਵਿੱਚ ਟਰੇਨਿੰਗ ਪਾਰਟਨਰਜ਼ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤੋਂ ਇਸ ਗੱਲ ਦੀ ਪੁਸ਼ਟੀ ਹੁੰਦੀ ਹੈ ਕਿ […]

Continue Reading

ਕ੍ਰਾਂਤੀਕਾਰੀ ਬਟੁਕੇਸ਼ਵਰ ਦੱਤ ਦੀ 60ਵੀਂ ਬਰਸੀ ਮੌਕੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਸ਼ਰਧਾ ਦੇ ਫੁੱਲ ਭੇਂਟ

ਫਿਰੋਜ਼ਪੁਰ 20 ਜੁਲਾਈ 2024.             ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਸ੍ਰੀ ਬੀ.ਕੇ. ਦੱਤ ਨੂੰ ਉਨ੍ਹਾਂ ਦੀ 60ਵੀਂ ਬਰਸੀ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਸ੍ਰੀ ਬੀ.ਕੇ.ਦੱਤ ਦੀ ਬੇਟੀ ਡਾ. ਭਾਰਤੀ ਦੱਤ ਬਾਗਚੀ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ […]

Continue Reading

ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਫਿਰੋਜ਼ਪੁਰ ਪਹੁੰਚਣ ਤੇ ਕੀਤਾ ਗਿਆ ਸੁਆਗਤ

ਫਿਰੋਜ਼ਪੁਰ 19 ਜੁਲਾਈ 2024.             ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਕ੍ਰਾਂਤੀਕਾਰੀ ਸ੍ਰੀ ਬੀ.ਕੇ. ਦੱਤ ਨੂੰ ਉਨ੍ਹਾਂ ਦੀ 60ਵੀਂ ਬਰਸੀ ਮੌਕੇ ਉਨ੍ਹਾਂ ਦੀ ਬੇਟੀ ਡਾ. ਭਾਰਤੀ ਦੱਤ ਬਾਗਚੀ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਪਰਿਵਾਰਕ ਮੈਂਬਰ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਫਿਰੋਜ਼ਪੁਰ ਪੁੱਜਣ ਤੇ ਸਰਕਟ ਹਾਊਸ ਵਿਖੇ ਨੈਸ਼ਨਲ ਐਵਾਰਡੀ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਾਨਸੂਨ ਨੂੰ ਮੱਦੇਨਜ਼ਰ ਰੱਖਦਿਆਂ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫਿਰੋਜ਼ਪੁਰ 17 ਜੁਲਾਈ 2024….         ਮਾਨਸੂਨ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ ਨੀਵੇ ਏਰੀਏ ਵਿੱਚ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ।         ਵਧੀਕ ਡਿਪਟੀ ਕਮਿਸ਼ਨਰ ਨੇ […]

Continue Reading

ਆਮ ਆਦਮੀ ਕਲੀਨਿਕ ਲਈ ਮੈਡੀਕਲ ਅਫਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਫ਼ਿਰੋਜ਼ਪੁਰ, 17 ਜੁਲਾਈ 2024:           ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਜ਼ਿਲ੍ਹੇ ਅੰਦਰ ਖ਼ਾਲੀ ਪਏ ਆਮ ਆਦਮੀ ਕਲੀਨਿਕਾਂ ਵਿੱਚ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਕੇ ਸਿਵਿਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਅਬਰੋਲ ਵੱਲੋਂ ਨਵ ਨਿਯੁਕਤ ਡਾਕਟਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਜਾਰੀ ਕੀਤੇ ਅਤੇ […]

Continue Reading

ਸਿਵਲ ਸਰਜਨ ਵੱਲੋਂ ਬਰਸਾਤੀ ਮੌਸਮ ਦੌਰਾਨ ਗੰਦੇ ਪਾਣੀ ਤੋਂ ਹੋਣ ਵਾਲੀਆ ਬਿਮਾਰੀਆਂ ਤੋਂ ਬਚਾਅ ਸੰਬਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਫਿਰੋਜ਼ਪੁਰ,16 ਜੁਲਾਈ 2024:           ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਬਰਸਾਤੀ ਮੌਸਮ ਦੌਰਾਨ ਗੰਦੇ ਪਾਣੀ ਤੋਂ ਫੈਲਣ ਵਾਲੀਆ ਬਿਮਾਰੀਆਂ ਤੋਂ ਬਚਾਅ ਸੰਬਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਨਗਰ ਕੌਂਸਲ, ਵਾਟਰ ਸਪਲਾਈ, ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਭਾਗ ਲਿਆ।           ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਾਜਵਿੰਦਰ ਕੌਰ ਨੇ ਕਿਹਾ ਕਿ ਫ਼ਿਰੋਜ਼ਪੁਰ ਅਰਬਨ ਏਰੀਆ ਵਿਖੇ ਕਈ ਥਾਂਵਾਂ ’ਤੇ ਸੀਵਰੇਜ਼ ਦਾ ਪਾਣੀ […]

Continue Reading

‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਖਾਈ ਫੇਮੇ ਕੀ ਵਿਖੇ ਸੁਵਿਧਾ ਕੈਂਪ ਦਾ ਆਯੋਜਨ

 ਫ਼ਿਰੋਜ਼ਪੁਰ, 16 ਜੁਲਾਈ 2024:           ਆਮ ਲੋਕਾਂ ਨੂੰ ਸਰਕਾਰੀ ਸਕੀਮਾਂ/ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਉਪਲੱਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਪਿੰਡ ਖਾਈ ਫ਼ੇਮੇ ਕੀ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸੁਵਿਧਾ ਕੈਂਪ ਦੌਰਾਨ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਐਸ.ਡੀ.ਐਮ. ਡਾ. ਚਾਰੂਮਿਤਾ ਵੱਲੋਂ ਸੋਢੀ ਵਾਲਾ, ਮੀਰਾ ਸ਼ਾਹ ਨੂਰ, ਹਸਨ ਢੁੱਟ, ਨੌਰੰਗ ਕੇ ਲੇਲੀ ਆਦਿ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਈ ਸ਼ਿਕਾਇਤਾਂ […]

Continue Reading

ਨੇਹਾ ਭੰਡਾਰੀ ਨੇ ਡਿਪਟੀ ਮਾਸ ਮੀਡੀਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਫਿਰੋਜ਼ਪੁਰ, 15 ਜੂਲਾਈ 2024 (         )         ਸਿਹਤ ਵਿਭਾਗ ਪੰਜਾਬ ਵੱਲੋਂ ਬਲਾਕ ਫ਼ਿਰੋਜ਼ਸ਼ਾਹ ਵਿਖੇ ਕੰਮ ਕਰਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਨੇਹਾ ਭੰਡਾਰੀ ਨੂੰ ਪਦਉਨਤ ਕਰਕੇ ਦਫ਼ਤਰ ਸਿਵਲ ਸਰਜਨ ਫਿਰੋਜ਼ਪੁਰ ਵਿਖੇ ਡਿਪਟੀ ਮਾਸ ਮੀਡੀਆ ਅਫ਼ਸਰ ਦੇ ਅਹੁਦੇ ‘ਤੇ ਤੈਨਾਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲਿਆ।         ਸਿਹਤ ਵਿਭਾਗ ਫ਼ਿਰੋਜ਼ਪੁਰ ਅਧੀਨ ਮਾਸ ਮੀਡੀਆ ਬਰਾਂਚ ਵਿੱਚ […]

Continue Reading