ਵਿਧਾਇਕ ਰਣਬੀਰ ਭੁੱਲਰ ਵੱਲੋਂ ਫ਼ਿਰੋਜ਼ਪੁਰ-ਜ਼ੀਰਾ ਸਟੇਟ ਹਾਈਵੇ-20 ‘ਤੇ ਸੜਕ ਦੀ ਉਸਾਰੀ ਦੀ ਸ਼ੁਰੂਆਤ
ਫ਼ਿਰੋਜ਼ਪੁਰ, 10 ਜੁਲਾਈ 2024: ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ-ਜ਼ੀਰਾ ਸਟੇਟ ਹਾਈਵੇ-20 ਉੱਪਰ ਰੇਲਵੇ ਫਾਟਕ ਨਜ਼ਦੀਕ 400 ਮੀਟਰ ਸੜਕ ਦੇ ਸਟਰੈਚ ਦੀ ਮੁੜ ਉਸਾਰੀ ਦੇ ਕੰਮ ਦੀ ਸ਼ੁਰੂਆਤ ਆਪਣੇ ਕਰ ਕਮਲਾਂ ਨਾਲ ਕਰਵਾਈ। ਇਸ ਸੜਕ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ 57.83 ਲੱਖ ਰੁਪਏ ਦੀ ਰਾਸ਼ੀ […]
Continue Reading