ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਫਿਰੋਜ਼ਪੁਰ 30 ਮਈ 2024.             ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਟੈਡਰਡ ਓਪਰੇਟਿੰਗ ਪਰਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।           ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੀਤੇ ਹੁਕਮਾਂ ਮੁਤਾਬਕ ਪੋਲਿੰਗ ਬੂਥਾਂ  ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਉਮੀਦਵਾਰ ਜਾ […]

Continue Reading

ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ : ਧੀਮਾਨ

ਫ਼ਿਰੋਜ਼ਪੁਰ, 29 ਮਈ 2024 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਸ਼ੁਰੂ ਕੀਤਾ ਗਿਆ ਹੈ।ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਪਾਉਣ ਲਈ ਕਤਾਰ ਵਿੱਚ ਖੜ੍ਹੇ ਹਨ। ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ […]

Continue Reading

ਸਪੈਸ਼ਲ ਚੋਣ ਨਿਗਰਾਨਾਂ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪ੍ਰਬੰਧਾਂ ਅਤੇ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ

ਫ਼ਿਰੋਜ਼ਪੁਰ, 28 ਮਈ 2024:           ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਲਈ ਨਿਯੁਕਤ ਸਪੈਸ਼ਲ ਪੁਲੀਸ ਅਬਜ਼ਰਵਰ ਸ਼੍ਰੀ ਦੀਪਕ ਮਿਸ਼ਰਾ ਆਈ.ਪੀ.ਐਸ. (ਰਿਟਾ) ਅਤੇ ਸਪੈਸ਼ਲ ਖਰਚਾ ਆਬਜ਼ਰਵਰ ਸ਼੍ਰੀ ਬੀ.ਆਰ. ਬਾਲਾਕ੍ਰਿਸ਼ਨਨ ਆਈ.ਆਰ.ਐਸ. (ਰਿਟਾ.) ਵੱਲੋਂ ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਵਿਖੇ ਲੋਕ ਸਭਾ ਚੋਣਾਂ ਦੇ ਪ੍ਰਬੰਧਾਂ/ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ […]

Continue Reading

ਗਰਮੀ ਅਤੇ ਲੂ ਤੋਂ ਬਚਾਓ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦੀ ਵਰਤੋਂ ਕਰੋ 

ਫ਼ਿਰੋਜ਼ਪੁਰ, 27 ਮਈ 2024           ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵੱਲੋਂ ਸਥਾਨਕ ਬਸਤੀ ਟੈਂਕਾਂ ਵਾਲੀ ਅਤੇ ਅਰਬਨ ਮੁੱਢਲਾ ਸਿਹਤ ਕੇਂਦਰ ਵਿਖੇ ਹੀਟ ਵੇਵ / ਲੂ ਤੋਂ ਬਚਾਅ ਸਬੰਧੀ ਸਿਹਤ ਸਿੱਖਿਆ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਨੇ ਗਰਮੀ […]

Continue Reading

31 ਮਈ ਤੇ 1 ਜੂਨ ਨੂੰ ਅਖਬਾਰਾਂ ਵਿਚ ਕੋਈ ਵੀ ਸਿਆਸੀ ਇਸਤਿਹਾਰ ਬਿਨ੍ਹਾਂ ਐਮ.ਸੀ.ਐਮ.ਸੀ. ਦੀ ਪ੍ਰਵਾਨਗੀ ਦੇ ਨਹੀਂ ਛਪੇਗਾ – ਧੀਮਾਨ

ਫ਼ਿਰੋਜ਼ਪੁਰ, 27 ਮਈ 2024: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 31 ਮਈ ਅਤੇ 1 ਜੂਨ 2024 ਨੂੰ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਛੱਪਣ ਵਾਲੇ ਹਰੇਕ ਸਿਆਸੀ ਇਸ਼ਤਿਹਾਰ ਦੀ ਪੂਰਵ ਪ੍ਰਵਾਨਗੀ (ਪ੍ਰੀ ਸਰਟੀਫਿਕੇਸ਼ਨ)  ਮੀਡੀਆ ਸਰਟੀਫ਼ਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਤੋਂ ਲਈ ਜਾਣੀ ਲਾਜਮੀ ਹੈ। ਰਜਿਸਟਰਡ ਰਾਸ਼ਟਰੀ ਅਤੇ ਖੇਤਰੀ ਪਾਰਟੀਆਂ ਦੇ ਮਾਮਲੇ ਵਿੱਚ ਇਹ ਮਨਜ਼ੂਰੀ ਤਿੰਨ ਦਿਨ ਪਹਿਲਾਂ ਅਤੇ […]

Continue Reading

ਚੋਣਾਂ ਦੀ ਰੌਚਕਤਾ ਵਧਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਤਿੰਨ ਸਵੀਪ ਗੀਤ ਰਲੀਜ਼

ਫ਼ਿਰੋਜ਼ਪੁਰ, 27 ਮਈ 2024:             ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਭਾਰਤ ਦੇ ਚੋਣ ਕਮਿਸ਼ਨ, ਰਾਜ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਨਿਰੰਤਰ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਚੋਣ ਦਫ਼ਤਰ ਤੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ ਤਹਿਤ ਤਿੰਨ ਸਵੀਪ ਗੀਤ ਵਿਧਾਤਾ ਬਣੋ ਭਾਰਤ ਕੇ, ਮਲਵਈ ਗਿੱਧਾ […]

Continue Reading

ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ ਵਿਚ 203 ਮਾਇਕ੍ਰੋ ਆਬਜ਼ਰਵਰ ਤਾਇਨਾਤ – ਧੀਮਾਨ

ਫ਼ਿਰੋਜ਼ਪੁਰ, 26 ਮਈ 2024:           ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ 2024 ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੰਵੇਦਨਸ਼ੀਲ ਬੂਥਾਂ ’ਤੇ 203 ਮਾਇਕ੍ਰੋ ਆਬਜ਼ਰਵਰ  ਤਾਇਨਾਤ ਕੀਤੇ ਜਾ ਰਹੇ ਹਨ ਜੋ ਕਿ ਸਿੱਧੇ ਤੌਰ ’ਤੇ ਜਨਰਲ ਅਬਜਰਵਰ ਨੂੰ ਰਿਪੋਰਟ ਕਰਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।           ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ ਨੂੰ ਸੁਰੱਖਿਤ ਅਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ […]

Continue Reading

ਚੋਣ ਕਮਿਸ਼ਨ ਦਾ ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਦੇ ਘਰਾਂ ਤੱਕ ਪਹੁੰਚ ਕਰਕੇ ਵੋਟ ਪਵਾਉਣ ਦਾ ਸ਼ਲਾਘਾਯੋਗ ਕਦਮ

ਫ਼ਿਰੋਜ਼ਪੁਰ, 25 ਮਈ 2024           ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ਿਰੋਜ਼ਪੁਰ ਸ਼ਹਿਰੀ, ਫ਼ਿਰੋਜ਼ਪੁਰ ਦਿਹਾਤੀ, ਗੁਰੂਹਰਸਹਾਏ ਤੇ ਜੀਰਾ ਦੇ 85 ਸਾਲ ਤੋਂ ਵੱਧ ਉਮਰ ਵਾਲੇ ਅਤੇ ਪੀ.ਡਬਲਯੂ.ਡੀ. ਕੈਟਾਗਰੀ ਦੇ ਵੋਟਰ ਜਿਨ੍ਹਾਂ ਵੱਲੋਂ 12-ਡੀ ਫਾਰਮ ਸਮੇਂ ਸਿਰ ਜਮ੍ਹਾਂ ਕਰਵਾਏ ਗਏ ਅਤੇ ਸਹੀ ਪਾਏ ਗਏ ਸਨ, ਉਨ੍ਹਾਂ ਵੋਟਰਾਂ ਦੇ ਘਰ ਜਾ ਕੇ ਨਿਯੁਕਤ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ ‘ਸਕਸ਼ਮ ਐਪ’ ਦੀ ਵਰਤੋਂ ਕਰਨ ਦੀ ਅਪੀਲ

ਫ਼ਿਰੋਜ਼ਪੁਰ, 24 ਮਈ –             ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਨੇ ਲੋਕ ਸਭਾ ਚੋਣਾਂ-2024 ਦੌਰਾਨ ਦਿਵਿਆਂਗਜਨਾਂ ਨੂੰ ‘ਸਕਸ਼ਮ ਐਪ’ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਐਪ ਦੀ ਵਰਤੋਂ ਕਰਕੇ ਦਿਵਿਆਂਗ ਵੋਟਰ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ ਅਤੇ ਵੋਟਾਂ ਵਾਲੇ ਦਿਨ ਆਪਣੀ ਸਹੂਲਤ ਲਈ ਵਹੀਲਚੇਅਰ, ਆਵਾਜਾਈ ਅਤੇ ਵਲੰਟੀਅਰ ਵਰਗੀਆਂ ਸਹੂਲਤਾਂ ਦਾ ਲਾਭ ਲੈ ਸਕਦੇ […]

Continue Reading

ਸਵੀਪ ਟੀਮ ਦੀ ਵੋਟਰ ਜਾਗਰੂਕਤਾ ਮੁਹਿੰਮ ’ਚ ਡਾਕਟਰ ਵੀ ਹੋਏ ਸ਼ਾਮਿਲ

ਫ਼ਿਰੋਜ਼ਪੁਰ 23 ਮਈ 2024:           ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੇ ਸਵੀਪ ਪ੍ਰੋਗਰਾਮਾਂ ਦੀ ਲੜੀ ਵਿੱਚ ਨੌਜਵਾਨਾਂ ਅਤੇ ਮਹਿਲਾ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਅੱਜ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਸਥਾਨਕ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਕਰਵਾਇਆ ਗਿਆ ਜਿਸ ਵਿੱਚ ਹਸਪਤਾਲ ਦੇ 21 ਮਾਹਿਰ ਡਾਕਟਰਾਂ ਨੇ ਨੌਜਵਾਨ ਵਰਗ ਅਤੇ ਮਹਿਲਾ ਵੋਟਰਾਂ […]

Continue Reading